ਪੜਚੋਲ ਕਰੋ

ਮੈਨੂੰ ED ਮੁਹਰੇ ਫਸਾਉਣ 'ਚ AAP ਆਗੂਆਂ ਨੇ ਕੋਈ ਕਸਰ ਨਹੀਂ ਛੱਡੀ ਸੀ, ਜੋ ਕਿਸੇ ਹੋਰ ਲਈ ਖੂਹ ਪੁੱਟਦਾ, ਉਹ ਆਪ ਹੀ ਉਹਦੇ 'ਚ ਡਿੱਗਦਾ: ਸੁਖਪਾਲ ਖਹਿਰਾ 

ਮਨੀਸ਼ ਸਿਸ਼ੋਦੀਆ ਦੇ ਘਰ CBI ਰੇਡ ਮਗਰੋਂ ਦੇਸ਼ ਅੰਦਰ ਸਿਆਸੀ ਘਮਾਸਾਣ ਮੱਚਿਆ ਹੋਇਆ ਹੈ। ਬੀਜੇਪੀ ਤੇ ਆਮ ਆਦਮੀ ਪਾਰਟੀ ਵਿਚਾਲੇ ਤਿੱਖੀ ਬਿਆਨਬਾਜ਼ੀ ਹੋ ਰਹੀ ਹੈ। ਸੁਖਪਾਲ ਖਹਿਰਾ ਨੇ ਵੀ ਸੀਬੀਆਈ ਦੀ ਰੇਡ ਉੱਪਰ ਆਮ ਆਦਮੀ ਪਾਰਟੀ ਨੂੰ ਹੀ ਘੇਰਿਆ ਹੈ।

ਚੰਡੀਗੜ੍ਹ: ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸ਼ੋਦੀਆ ਦੇ ਘਰ ਸੀਬੀਆਈ ਰੇਡ ਮਗਰੋਂ ਦੇਸ਼ ਅੰਦਰ ਸਿਆਸੀ ਘਮਾਸਾਣ ਮੱਚਿਆ ਹੋਇਆ ਹੈ। ਇਸ ਦੌਰਾਨ ਬੀਜੇਪੀ ਤੇ ਆਮ ਆਦਮੀ ਪਾਰਟੀ ਵਿਚਾਲੇ ਤਿੱਖੀ ਬਿਆਨਬਾਜ਼ੀ ਹੋ ਰਹੀ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਸੀਬੀਆਈ ਦੀ ਰੇਡ ਉੱਪਰ ਆਮ ਆਦਮੀ ਪਾਰਟੀ ਨੂੰ ਹੀ ਘੇਰਿਆ ਹੈ। 

ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਕਿਸੇ ਵਿਅਕਤੀ ਉੱਪਰ ED ਜਾਂ CBI ਦੀਆਂ ਰੇਡਾਂ ਦੀ ਖੁਸ਼ੀ ਨਹੀਂ ਮਨਾਈ ਪਰ ਮੈਨੂੰ ED ਮੁਹਰੇ ਫਸਾਉਣ ਵਿੱਚ AAP ਦੇ ਆਗੂਆਂ ਨੇ ਕੋਈ ਕਸਰ ਨਹੀਂ ਛੱਡੀ ਸੀ। ਕਹਿੰਦੇ ਨੇ ਜੋ ਕਿਸੇ ਹੋਰ ਲਈ ਖੂਹ ਪੁੱਟਦਾ ਹੈ, ਉਹ ਆਪ ਹੀ ਉਹਦੇ ਵਿੱਚ ਡਿੱਗਦਾ ਹੈ। 

ਦੱਸ ਦਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਇਹ ਰੇਡ ਕੀਤੀ ਗਈ ਹੈ। 

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, 'ਸੀ.ਬੀ.ਆਈ. ਆਈ ਹੈ, ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

ਸੀਬੀਆਈ ਨੇ ਕਿਹਾ- ਦੇਸ਼ ਦੇ ਸੱਤ ਰਾਜਾਂ ਵਿੱਚ ਚੱਲ ਰਹੀ ਛਾਪੇਮਾਰੀ
ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਦੱਸਿਆ ਕਿ ਦਿੱਲੀ ਸਮੇਤ ਦੇਸ਼ ਦੇ ਸੱਤ ਰਾਜਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੌਮੀ ਰਾਜਧਾਨੀ ਦਿੱਲੀ ਵਿੱਚ 21 ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਸੀਬੀਆਈ ਨੇ ਅੱਗੇ ਕਿਹਾ ਕਿ ਐਫਆਈਆਰ ਵਿੱਚ ਮਨੀਸ਼ ਸੋਸੀਦੀਆ ਸਮੇਤ ਚਾਰ ਨੌਕਰਸ਼ਾਹਾਂ ਦੇ ਨਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਪ ਰਾਜਪਾਲ ਨੇ ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਵਿਰੁੱਧ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ।
 
ਸਿਸੋਦੀਆ ਦੁਨੀਆ ਦੇ ਸਭ ਤੋਂ ਵੱਡੇ ਸਿੱਖਿਆ ਮੰਤਰੀ- ਕੇਜਰੀਵਾਲ
ਸੀਐਮ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਨਿਊਯਾਰਕ ਅਖਬਾਰ ਨੂੰ ਦਿਖਾਇਆ ,ਜਿਸ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਦੀ ਤਾਰੀਫ ਕੀਤੀ ਗਈ ਹੈ। ਇਹ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਅਖਬਾਰ ਵਿੱਚ ਸਿਸੋਦੀਆ ਦੀ ਤਸਵੀਰ ਛਪੀ ਹੈ। ਸਿਸੋਦੀਆ ਦੁਨੀਆ ਦੇ ਸਭ ਤੋਂ ਵੱਡੇ ਸਿੱਖਿਆ ਮੰਤਰੀ ਹਨ। ਦੁਨੀਆਂ ਵਿੱਚ ਦਿੱਲੀ ਦੀ ਤਾਰੀਫ਼ ਹੋਈ ਹੈ। ਸਿੱਖਿਆ ਮਾਡਲ ਦੀ ਸ਼ਲਾਘਾ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Advertisement
for smartphones
and tablets

ਵੀਡੀਓਜ਼

Sanjay Singh| ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਹੀਆਂ ਇਹ ਗੱਲਾਂMalvinder Singh Kang| 'ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਸੰਤੁਸ਼ਟ'Harjot Singh Bains| 'ਪਹਿਲਾਂ ਵਾਲੇ ਮੁੱਖ ਮੰਤਰੀ ਘਰੋਂ ਨਹੀਂ ਨਿਕਲਦੇ ਸੀ'Salman khan spotted with Full Security | ਫੁੱਲ ਸੁਰੱਖਿਆ ਚ ਦਿਖੇ ਸਲਮਾਨ , ਬਿਸ਼ਨੋਈ ਦੇ ਭਰਾ ਖਿਲਾਫ LOC ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Embed widget