ਚੰਡੀਗੜ੍ਹ: ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਉਹ ਬਹਿਬਲ ਕਲਾਂ ਗੋਲੀਕਾਂਡ ਦੇ ਚਸ਼ਮਦੀਦ ਗਵਾਹ ਨਾਲ ਮੁਲਾਕਾਤ ਕਰਨ ਅਤੇ ਉਸਦੀ ਗੱਲ ਸੁਣਨ।


ਖਹਿਰਾ ਨੇ ਆਪਣ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਟਵੀਟ ਕਰਦੇ ਹੋਏ ਲਿਖਿਆ," ਮੈਂ ਤਾਕੀਦ ਕਰਦਾ ਹਾਂਕਿ ਭਗਵੰਤ ਮਾਨ ਬਹਿਬਲ ਕਲਾਂ ਗੋਲੀਕਾਂਡ ਦੇ ਚਸ਼ਮਦੀਦ ਗਵਾਹ ਬੇਅੰਤ ਸਿੰਘ ਨੂੰ ਮਿਲਣ ਅਤੇ ਉਸਦੀ ਗੱਲ ਸੁਣਨ ਜੋ ਗੋਲੀ ਨਾਲ ਗੰਭੀਰ ਜ਼ਖਮੀ ਹੋ ਗਿਆ ਸੀ ਕਿਉਂਕਿ ਉਹ ਕਾਤਲਾਂ ਬਾਰੇ ਹੋਰ ਖੁਲਾਸਾ ਕਰਨਾ ਚਾਹੁੰਦਾ ਹੈ! ਤੁਹਾਨੂੰ ਯਾਦ ਹੈ ਕਿ ਤੁਸੀਂ ਵਿਰੋਧੀ ਧਿਰ ਦੇ ਨੇਤਾ ਵਜੋਂ 14.10.22 ਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਉਸ ਨੂੰ ਮਿਲਣ ਗਏ ਸੀ ਅਤੇ ਉਸ ਦੀ MRI ਕਰਵਾਈ ਸੀ।"


 









 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ