ਪੜਚੋਲ ਕਰੋ

ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਦਾ ਖਹਿਰਾ ਨੇ ਕੀਤਾ ਸਵਾਗਤ, BJP 'ਤੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

Sunder Sham Arora Arrested: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਸੀ। ਇਸ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵਿਜੀਲੈਂਸ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ।

ਅਰੋੜਾ ਦੀ ਗ੍ਰਿਫ਼ਤਾਰੀ ਬਾਰੇ ਟਵੀਟ ਕਰਦੇ ਹੋਏ ਖਹਿਰਾ ਨੇ ਲਿਖਿਆ, " ਮੈਂ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਕਾਰਵਾਈ ਦਾ ਸੁਆਗਤ ਕਰਦਾ ਹਾਂ ਕਿਉਂਕਿ ਉਸਨੇ ਵਿਜੀਲੈਂਸ ਬਿਊਰੋ ਨੂੰ 50 ਲੱਖ ਦੀ ਪੇਸ਼ਕਸ਼ ਕਰਕੇ ਆਪਣੀਆਂ ਗਲਤੀਆਂ ਨੂੰ ਸਾਬਤ ਕਰ ਦਿੱਤਾ ਹੈ। ਪਰ ਭਾਜਪਾ ਦੇ ਹੱਥ ਦੇ ਖਿਡੌਣੇ ED, CBI, IT ਆਦਿ ਕਿੱਥੇ ਹਨ? ਕੀ ਉਹ ਸਿਰਫ ਵਿਰੋਧੀਆਂ ਨੂੰ ਸ਼ਿਕਾਰ ਬਣਾਉਣ ਲਈ ਹਨ?

ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਛੇ ਮਹੀਨਿਆਂ ਵਿੱਚ ਤੀਜੇ ਸਾਬਕਾ ਕਾਂਗਰਸੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਸੂਬਾ ਵਿਜੀਲੈਂਸ ਬਿਊਰੋ ਨੇ ਅਰੋੜਾ ਨੂੰ ਨੋਟਿਸ ਦਿੱਤਾ ਸੀ। ਨੋਟਿਸ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫਤਰ ਪਹੁੰਚੇ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਧਿਕਾਰੀਆਂ ਨੇ ਉਸ ਤੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਬਾਰੇ ਸਵਾਲ ਪੁੱਛੇ। ਅਰੋੜਾ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ।

ਅਰੋੜਾ ਨੇ ਪੁੱਛਗਿੱਛ ਦੌਰਾਨ ਕਿਹਾ ਸੀ- ਜਾਂਚ 'ਚ ਕਰਨਗੇ
ਸਹਿਯੋਗ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਅਰੋੜਾ  ਨੇ ਮੀਡੀਆ ਨੂੰ ਦੱਸਿਆ ਕਿ ਉਸ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਨੇ ਆਪਣਾ ਚੋਣ ਹਲਫਨਾਮਾ ਏਜੰਸੀ ਨੂੰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਬਾਰੇ ਵੀ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਅਰੋੜਾ ਨੇ ਕਿਹਾ ਸੀ ਕਿ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸੰਮਨ ਭੇਜਿਆ ਸੀ, ਇਸ ਲਈ ਉਹ ਉਨ੍ਹਾਂ ਦੇ ਸਾਹਮਣੇ ਪੇਸ਼ ਹੋਏ। ਭਵਿੱਖ ਵਿੱਚ ਵੀ ਜੇਕਰ ਜਾਂਚ ਏਜੰਸੀ ਉਸ ਨੂੰ ਬੁਲਾਉਂਦੀ ਹੈ ਤਾਂ ਉਹ ਪੇਸ਼ ਹੋਣਗੇ ਅਤੇ ਜਾਂਚ ਵਿੱਚ ਸਹਿਯੋਗ ਕਰਨਗੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget