ਪੜਚੋਲ ਕਰੋ

Sukhpal Khaira Case: ਖਹਿਰਾ ਅੱਜ ਕਰਨਗੇ ਜੇਲ੍ਹ ਵਾਲੇ ਵੱਡੇ ਖੁਲਾਸੇ, ਕਿਵੇਂ ਚੱਲਦਾ ਨੈੱਟਵਰਕ, ਕਿਵੇਂ ਕੀਤਾ ਜਾਂਦਾ ਤੰਗ ਪਰੇਸ਼ਾਨ 

Sukhpal Khaira Case: ਭਾਂਵੇ ਸਰਕਾਰਾਂ ਸੱਚ ਨੂੰ ਦਬਾਉਣ ਲਈ ਲੱਖ ਝੂਠੇ ਮੁਕੱਦਮੇ ਦਰਜ ਕਰਨ ਪਰੰਤੂ ਸਾਡਾ ਪ੍ਰਣ ਹੈ ਕਿ ਮੈਂ ਅਤੇ ਮੇਰਾ ਬੇਟਾ ਮਹਿਤਾਬ ਸਿੰਘ ਖਹਿਰਾ ਆਪਣੇ ਸੂਬੇ ਅਤੇ ਆਪਣੀ ਕੋਮ ਲਈ ਸਦਾ ਨਿਡਰਤਾ ਅਤੇ ਨਝਿੱਕਤਾ ਨਾਲ ਸੰਘਰਸ਼

Sukhpal Khaira Case: ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਵੱਡੇ  ਖੁਲਾਸੇ ਕਰਨ ਜਾ ਰਹੇ ਹਨ। ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਖਹਿਰਾ ਨੇ ਚੁੱਪ ਚਪੀਤੇ ਬੈਠੇ ਹੋਏ ਸਨ। ਹੁਣ ਉਹਨਾਂ ਨੇ ਐਲਾਨ ਕੀਤਾ ਹੈ ਕਿ 17 ਜਨਵਰੀ ਨੂੰ ਆਪਣਾ ਜੇਲ੍ਹ ਸਫ਼ਰ ਅਤੇ ਮੁਕੱਦਮਿਆਂ ਦੀ ਕਹਾਣੀ ਸਾਂਝੀ ਕੀਤੀ ਜਾਵੇਗੀ। 

ਇਸ ਸਬੰਧੀ ਖਹਿਰਾ ਨੇ ਬੀਤੇ ਦਿਨ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਸੀ ਕਿ - ''ਸਤਿਕਾਰਯੋਗ ਸਾਥੀਉ, ਮੈਂ ਅਕਾਲ ਪੁਰਖ ਵਾਹਿਗੁਰੂ ਦਾ ਅਤੇ ਵਿਸ਼ਵ ਭਰ ਵਿੱਚ ਬੈਠੇ ਇਨਸਾਫ ਪਸੰਦ ਪੰਜਾਬੀਆਂ ਦਾ ਦੇਣ ਨਹੀ ਦੇ ਸਕਦਾ ਜਿਹਨਾਂ ਦੀ ਬਦੋਲਤ ਅੱਜ ਮੈਂ ਇੱਕ ਵਾਰ ਫਿਰ ਅਜਾਦ ਹਾਂ।

 ਭਾਂਵੇ ਸਰਕਾਰਾਂ ਸੱਚ ਨੂੰ ਦਬਾਉਣ ਲਈ ਲੱਖ ਝੂਠੇ ਮੁਕੱਦਮੇ ਦਰਜ ਕਰਨ ਪਰੰਤੂ ਸਾਡਾ ਪ੍ਰਣ ਹੈ ਕਿ ਮੈਂ ਅਤੇ ਮੇਰਾ ਬੇਟਾ ਮਹਿਤਾਬ ਸਿੰਘ ਖਹਿਰਾ ਆਪਣੇ ਸੂਬੇ ਅਤੇ ਆਪਣੀ ਕੋਮ ਲਈ ਸਦਾ ਨਿਡਰਤਾ ਅਤੇ ਨਝਿੱਕਤਾ ਨਾਲ ਸੰਘਰਸ਼ ਕਰਦੇ ਰਹਾਂਗੇ। ਕੱਲ ਭਾਵ 17 ਜਨਵਰੀ ਦਿਨ ਬੁੱਧਵਾਰ ਠੀਕ 12.30 ਵਜੇ ਦੁਪਹਿਰ ਨੂੰ ਸਾਡੇ ਤੇ ਹੋਏ ਝੂਠੇ ਮੁਕੱਦਮਿਆਂ ਅਤੇ ਜੇਲ ਦੀ ਦਾਸਤਾਨ ਤੁਹਾਡੇ ਨਾਲ ਸ਼ੋਸ਼ਲ ਮੀਡੀਆ ਤੇ ਸਾਂਝੀ ਕਰਾਂਗੇ - ਸੁਖਪਾਲ ਸਿੰਘ ਖਹਿਰਾ''

ਸਭ ਤੋਂ ਪਹਿਲਾਂ ਖਹਿਰਾ ਨੂੰ 28 ਸਤੰਬਰ 2023 ਨੂੰ NDPS ਦੇ ਇੱਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਾਜ਼ਿਲਕਾ ਪੁਲਿਸ ਨੇ ਇਹ ਕਾਰਵਾਈ ਕੀਤੀ ਸੀ। ਜਦੋਂ ਖਹਿਰਾ ਨੂੰ 3 ਜਨਵਰੀ ਨੂੰ ਇਸ ਮਾਮਲੇ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਤਾਂ 4 ਜਨਵਰੀ ਨੂੰ ਸਵੇਰੇ ਤੜਕੇ 2 ਵਜੇ ਦੇ ਕਰੀਬ ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿੱਚ ਖਹਿਰਾ ਖਿਲਾਫ਼ ਇੱਕ ਹੋਰ ਪਰਚਾ ਦਰਜ ਕਰ ਲਿਆ ਗਿਆ। 

ਸੁਭਾਨਪੁਰ 'ਚ ਖਹਿਰਾ ਦੇ ਖਿਲਾਫ਼ ਧਾਰਾ 195 ਏ ਅਤੇ 506 ਦੇ ਤਹਿਤ ਪਰਚਾ ਕੀਤਾ ਗਿਆ। ਜਿਸ ਕਰਕੇ ਕਪੂਰਥਲਾ ਪੁਲਿਸ ਨੇ ਜੇਲ੍ਹ ਤੋਂ ਬਾਹਰ ਜਾਣ ਤੋਂ ਪਹਿਲਾਂ ਹੀ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹੁਣ 15 ਜਨਵਰੀ ਨੂੰ ਸੁਭਾਨਪੁਰ ਥਾਣੇ 'ਚ ਦਰਜ ਮਾਮਲੇ 'ਚੋਂ ਵੀ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਅੱਜ ਖਹਿਰਾ ਆਪਣੇ 'ਤੇ ਦਰਜ ਕੇਸਾਂ ਅਤੇ ਜੇਲ੍ਹ ਵਿੱਚ ਕਿਵੇਂ ਉਹਨਾਂ 'ਤੇ ਕੈਮਰਿਆਂ ਨਾਲ ਨਜ਼ਰ ਰੱਖੀ ਜਾਂਦੀ ਸੀ ਇਹ ਸਭ ਕਹਾਣੀ ਸਾਂਝੀ ਕਰਨਗੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l   

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget