ਪੜਚੋਲ ਕਰੋ

ਖਹਿਰਾ ਵੱਲੋਂ ਕੈਪਟਨ ਸਰਕਾਰ ਫੇਲ੍ਹ ਕਰਾਰ, ਕੈਪਟਨ ਦੀ ਕੋਠੀ ਘੇਰਨ ਦਾ ਐਲਾਨ

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਆਪਣੀ ਪਾਰਟੀ ਦੇ ਅਹੁਦੇਦਾਰਾਂ ਨਾਲ 22 ਜੁਲਾਈ ਨੂੰ ਚੰਡੀਗੜ੍ਹ ਵਿੱਚ ਕੈਪਟਨ ਦੀ ਕੋਠੀ ਮੂਹਰੇ ਧਰਨਾ ਲਾਉਣਗੇ। ਜਲੰਧਰ ਵਿੱਚ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਅੱਧਾ ਸਮਾਂ ਪੂਰਾ ਹੋ ਚੁੱਕਿਆ ਹੈ ਪਰ ਉਹ ਆਪਣੇ ਵਾਅਦਿਆਂ 'ਤੇ ਖਰੇ ਨਹੀਂ ਉੱਤਰੇ।

ਜਲੰਧਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਆਪਣੀ ਪਾਰਟੀ ਦੇ ਅਹੁਦੇਦਾਰਾਂ ਨਾਲ 22 ਜੁਲਾਈ ਨੂੰ ਚੰਡੀਗੜ੍ਹ ਵਿੱਚ ਕੈਪਟਨ ਦੀ ਕੋਠੀ ਮੂਹਰੇ ਧਰਨਾ ਲਾਉਣਗੇ। ਜਲੰਧਰ ਵਿੱਚ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਅੱਧਾ ਸਮਾਂ ਪੂਰਾ ਹੋ ਚੁੱਕਿਆ ਹੈ ਪਰ ਉਹ ਆਪਣੇ ਵਾਅਦਿਆਂ 'ਤੇ ਖਰੇ ਨਹੀਂ ਉੱਤਰੇ। ਖਹਿਰਾ ਨੇ ਕਿਹਾ ਕਿ ਕੈਪਟਨ ਨੇ ਸਭ ਤੋਂ ਵੱਡਾ ਵਾਅਦਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਕੀਤਾ ਸੀ ਪਰ ਪੰਜ ਫੀਸਦੀ ਵੀ ਮੁਆਫ ਨਹੀਂ ਕਰ ਸਕੇ। ਹੁਣ ਅਮਰਿੰਦਰ ਸਿੰਘ ਪੱਲਾ ਝਾੜ ਰਹੇ ਹਨ। ਪਿਛਲੇ ਛੇ ਮਹੀਨਿਆਂ ਵਿੱਚ ਹੀ ਕਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਕਰਜ਼ੇ ਦੀ ਮਾਰ ਨਾ ਝਲਦਿਆਂ ਆਤਮਹੱਤਿਆ ਕੀਤੀ ਹੈ। ਇਸ ਤੋਂ ਇਲਾਵਾ ਕਰਜ਼ੇ ਕਰਕੇ ਕੁਰਕੀ ਤੇ ਗ੍ਰਿਫਤਾਰੀਆਂ ਵੀ ਹੋ ਰਹੀਆਂ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਤੇ ਅਪਰਾਧ ਵੀ ਦਿਨੋ-ਦਿਨ ਵੱਧ ਰਿਹਾ ਹੈ। ਇਸ ਦੇ ਰੋਸ ਵਜੋਂ ਉਹ ਚੰਡੀਗੜ੍ਹ ਧਰਨਾ ਲਾਉਣਗੇ। ਮਹਿੰਗੀ ਬਿਜਲੀ ਦੇ ਮੁੱਦੇ 'ਤੇ ਸੁਖਪਾਲ ਖਹਿਰਾ ਨੇ ਕਿਹਾ ਕਿ ਬਾਦਲ ਸਰਕਾਰ ਹੀ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਮਹਿੰਗੇ ਕਰਾਰ ਕਰਕੇ ਗਈ ਸੀ ਜਿਸ ਕਾਰਨ ਬਿਜਲੀ ਮਹਿੰਗੀ ਹੈ। ਕੈਪਟਨ ਸਰਕਾਰ ਬਣਨ ਤੋਂ ਪਹਿਲਾਂ ਕਹਿੰਦੇ ਸਨ ਕਿ ਉਹ ਰਿਵਿਊ ਕਰਨਗੇ ਤੇ ਰੇਟ ਘਟਾਉਣਗੇ ਪਰ ਕੁਝ ਕੀਤਾ ਨਹੀਂ। ਸੁਨੀਲ ਜਾਖੜ ਵੀ ਜਦੋਂ ਵਿਰੋਧੀ ਧਿਰ ਦੇ ਲੀਡਰ ਸੀ ਤਾਂ ਇਸ ਮੁੱਦੇ 'ਤੇ ਖੁੱਲ੍ਹ ਕੇ ਬੋਲਦੇ ਸਨ ਪਰ ਸਰਕਾਰ ਬਣਨ ਤੋਂ ਬਾਅਦ ਕੈਪਟਨ ਨੇ ਕੁਝ ਨਾ ਕੀਤਾ ਜਿਸ ਕਾਰਨ ਅੱਜ ਬਿਜਲੀ ਦੇ ਰੇਟ ਵੱਧ ਰਹੇ ਹਨ। ਹੁਣ ਅਕਾਲੀ ਦਲ ਮਹਿੰਗੀ ਬਿਜਲੀ ਕਾਰਨ ਧਰਨਾ ਲਾ ਰਹੀ ਹੈ ਜੋ ਹਾਸੋਹੀਣਾ ਹੈ। ਐਸਵਾਈਐਲ ਦੇ ਮੁੱਦੇ 'ਤੇ ਖਹਿਰਾ ਦਾ ਕਹਿਣਾ ਹੈ ਕਿ ਪੰਜਾਬ ਕੋਲ ਇੱਕ ਬੂੰਦ ਪਾਣੀ ਵੀ ਕਿਸੇ ਹੋਰ ਨੂੰ ਦੇਣ ਲਈ ਨਹੀਂ ਤਾਂ ਐਸਵਾਈਐਲ ਨਹਿਰ ਬਣਾਉਣ ਦਾ ਸਵਾਲ ਹੀ ਨਹੀਂ। ਖਹਿਰਾ ਨੇ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕਹਿੰਦੇ ਸੀ ਕਿ ਉਹ ਪੰਜਾਬ ਦੇ ਪਾਣੀਆਂ ਲਈ ਕੁਰਬਾਨੀ ਦੇਣਗੇ ਤਾਂ ਉਹ ਉਹ ਕੁਰਬਾਨੀ ਦੇ ਸਕਦੇ ਹਨ ਕਿਉਂਕਿ ਹੁਣ ਕੁਰਬਾਨੀ ਦੀ ਲੋੜ ਹੈ। ਰੈਫਰੰਡਮ ਟਵੰਟੀ-ਟਵੰਟੀ 'ਤੇ ਖਹਿਰਾ ਨੇ ਕਿਹਾ ਕਿ ਇਹ ਸਿਰਫ ਪੰਜਾਬੀਆਂ ਨੂੰ ਡਰਾਉਣ ਵਾਲੀ ਗੱਲ ਹੈ। ਕੈਪਟਨ ਬੀਜੇਪੀ ਦੀ ਭਾਸ਼ਾ ਬੋਲ ਰਹੇ ਹਨ। ਬੀਜੇਪੀ ਜਿਹੜੀ ਗੱਲ ਖੁਦ ਨਹੀਂ ਕਹਿ ਸਕਦੀ ਉਹ ਕੈਪਟਨ ਤੋਂ ਬੁਲਵਾਉਂਦੇ ਹਨ। ਮਸਲਾ 20-20 ਦਾ ਨਹੀਂ ਸਗੋਂ ਪੰਜਾਬ ਦੇ ਸੁੱਕ ਰਹੇ ਸ਼ਹਿਰਾਂ ਦਾ ਹੈ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget