ਪੜਚੋਲ ਕਰੋ

ਸੁਖਪਾਲ ਖਹਿਰਾ ਵੱਲੋਂ ਅਸਤੀਫਾ ਲਿਆ ਗਿਆ ਵਾਪਸ, ਨਹੀਂ ਦੱਸਿਆ ਕਾਰਨ

ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਨਦੇ ਹੋਏ ਵਿਧਾਇਕ ਅਹੂਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਖਹਿਰਾ ਨੇ 25 ਅਪਰੈਲ ਨੂੰ ਵਿਧਾਇਕ ਅਹੂਦੇ ਤੋਂ ਅਸਤੀਫੲ ਦੇਣ ਤੋਂ ਬਾਅਦ ਵੱਖਰੀ ਪਾਰਟੀ ਬਣਾਈ ਗਈ ਸੀ।

ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਨਦੇ ਹੋਏ ਵਿਧਾਇਕ ਅਹੂਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਖਹਿਰਾ ਨੇ 25 ਅਪਰੈਲ ਨੂੰ ਵਿਧਾਇਕ ਅਹੂਦੇ ਤੋਂ ਅਸਤੀਫੲ ਦੇਣ ਤੋਂ ਬਾਅਦ ਵੱਖਰੀ ਪਾਰਟੀ ਬਣਾਈ ਗਈ ਸੀ। ਉਸ ਸਮੇਂ ਖਹਿਰਾ ਨੇ ਕਿਹਾ ਸੀ ਕਿ ਉਹ ਇਹ ਕਦਮ ਆਪਣੇ ਹਲਮੇ ਦੀ ਜਨਤਾ ਦੇ ਨਾਲ ਵਿਚਾਰ ਕਰਨ ਤੋਂ ਬਾਅਦ ਚੁੱਕੇ ਰਹੇ ਹਨ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਅੱਜ ਵਿਧਾਨ ਸਭਾ ਤੋਂ ਅਸਤੀਫਾ ਸੌਂਪਿਆ ਸੀ, ਨੇ ਆਪਣਾ ਅਸਤੀਫਾ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਆਪਣੇ ਅਸਤੀਫੇ ਦੇ ਕਾਰਨਾਂ ਬਾਰੇ ਦੱਸਣ ਲਈ ਬੁਲਾਇਆ ਸੀ। ਖਹਿਰਾ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਚੁਣੇ ਗਏ ਸੀ ਪਰ ਪਾਰਟੀ ਵਿਰੋਧੀ ਪਾਰਟੀ ਦੀਆਂ ਸਰਗਰਮੀਆਂ ਕਾਰਨ ਪਾਰਟੀ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਖਹਿਰਾ ਨੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈਣਾ ਚਾਹੁੰਦੇ ਹਨ। ਖਹਿਰਾ ਵੱਲੋਂ ਦਿੱਤਾ ਗਿਆ ਅਸਤੀਫਾ ਵਾਪਸੀ ਦੀ ਚਿੱਠੀ ਵਿੱਚ ਕਾਰਨ ਨਹੀਂ ਲਿਖਿਆ ਗਿਆ। ਉਸ ਦੇ ਅਸਤੀਫ਼ੇ ਬਾਰੇ ਅੰਤਮ ਫੈਸਲਾ ਅੱਜ ਸਪੀਕਰ ਕਰਨਗੇ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget