ਪੜਚੋਲ ਕਰੋ

ਸੁਖਪਾਲ ਖਹਿਰਾ ਦੀ ਨਵੀਂ ਸਿਆਸੀ ਉਡਾਣ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਕਹਿਣ ਮਗਰੋਂ ਸੁਖਪਾਲ ਸਿੰਘ ਖਹਿਰਾ ਅੱਜ ਤੋਂ ਨਵੀਂ ਸਿਆਸੀ ਉਡਾਣ ਭਰਨ ਜਾ ਰਹੇ ਹਨ। ਉਹ ਅੱਜ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਰਹੇ ਹਨ। ਇਸ ਸਿਆਸੀ ਪਾਰਟੀ ਦਾ ਨਾਂ ਪੰਜਾਬੀ ਏਕਤਾ ਪਾਰਟੀ ਹੋਏਗਾ। ਇਸ ਦੇ ਨਾਲ ਹੀ ਚਰਚਾ ਹੈ ਕਿ ਖਹਿਰਾ ਲੋਕ ਸਭਾ ਹਲਕਾ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜ ਸਕਦੇ ਹਨ। ਖਹਿਰਾ ਨਵੀਂ ਪਾਰਟੀ ਦਾ ਐਲਾਨ ਕਰਕੇ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ‘ਪੰਜਾਬ ਮੰਚ’ ਨਾਲ ਬਣਾਏ ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਨਾਲ ਸਿਆਸੀ ਪਾਰੀ ਦੀ ਸ਼ੁਰੂਆਤ ਕਰਨਗੇ। ਖਹਿਰਾ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਉਹ ਹਰੇਕ ਚੋਣ ਲੜਨ ਲਈ ਤਿਆਰ ਹਨ ਤੇ ਕਿਸੇ ਵੀ ਚੋਣ ਤੋਂ ਨਹੀਂ ਭੱਜਣਗੇ। ਉਨ੍ਹਾਂ ਕਿਹਾ ਕਿ ਕਿਹਾ ਹੈ ਕਿ ਪੀਡੀਏ ਦੀ ਅਗਲੇ ਹਫਤੇ ਹੋਣ ਵਾਲੀ ਮੀਟਿੰਗ ਵਿੱਚ ਸਾਰਿਆਂ ਦੀ ਰਾਏ ਅਨੁਸਾਰ ਹੀ ਉਹ ਲੋਕ ਸਭਾ ਚੋਣ ਲੜਨ ਬਾਰੇ ਕੋਈ ਫੈਸਲਾ ਲੈਣਗੇ। ਉਂਝ ਲੱਗਦਾ ਹੈ ਕਿ ਖਹਿਰਾ ਵਿਧਾਇਕੀ ਨਹੀਂ ਛੱਡਣਗੇ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੋਈ ਤੁਕ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਲੀਡਰ ਇੰਨੇ ਹੀ ਔਖੇ ਹਨ ਤਾਂ ਉਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸ਼ਿਕਾਇਤ ਕਰਕੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਵਾ ਦੇਣ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ

Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ

Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget