ਪੜਚੋਲ ਕਰੋ

ਪੰਜਾਬ 'ਚ 'ਆਪ' ਦੇ ਮੰਦੇਹਾਲ ਬਾਰੇ ਸੰਜੇ ਸਿੰਘ ਦੇ 'ਪਸ਼ਚਾਤਾਪ' 'ਤੇ ਖਹਿਰਾ ਦਾ ਵਾਰ

ਲੁਧਿਆਣਾ: 'ਆਪ' ਛੱਡ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਪੁਰਾਣੀ ਪਾਰਟੀ 'ਤੇ ਵੱਡਾ ਹਮਲਾ ਕੀਤਾ ਹੈ। ਖਹਿਰਾ ਨੇ 'ਆਪ' 'ਤੇ ਨਸ਼ਿਆਂ ਦੇ ਖ਼ਾਤਮੇ ਲਈ ਝੂਠੀ ਲੜਾਈ ਲੜਨ ਦਾ ਦੋਸ਼ ਲਾਇਆ। ਖਹਿਰਾ ਦਾ ਇਹ ਬਿਆਨ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਪਾਰਟੀ ਦੇ ਬਿਆਨ ਮਗਰੋਂ ਆਇਆ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ 'ਇੰਚਾਰਜ' ਸੰਜੇ ਸਿੰਘ ਨੇ ਕਿਹਾ ਸੀ ਕਿ ਜੇਕਰ ਪਾਰਟੀ ਇੱਕਜੁੱਟ ਰਹਿੰਦੀ ਤਾਂ ਚੰਗਾ ਪ੍ਰਦਰਸ਼ਨ ਕਰਦੀ। ਇਸ 'ਤੇ ਵੱਖਰੀ ਪਾਰਟੀ ਬਣਾਉਣ ਵਾਲੇ ਖਹਿਰਾ ਨੇ ਸਵਾਲ ਚੁੱਕਿਆ ਕਿ ਜਦ ਉਨ੍ਹਾਂ ਦੇ ਮੁਖੀ ਨੇ ਨਸ਼ਿਆਂ ਦੇ ਮਾਮਲੇ 'ਤੇ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ, ਉਸ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪਿਆ। ਇਹ ਵੀ ਪੜ੍ਹੋ: ਸੰਜੇ ਸਿੰਘ ਨੂੰ ਚੁੱਭ ਰਿਹਾ ਖਿੰਡਿਆ-ਪੁੰਡਿਆ ਝਾੜੂ ਉਨ੍ਹਾਂ ਕਿਹਾ ਕਿ 'ਆਪ' ਨੇ ਪੰਜਾਬ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਹੁਣ ਉਹ ਲੋਕਾਂ ਨੂੰ ਗਰਕ ਚੁੱਕੇ ਸਿਸਟਮ ਤੋਂ ਨਿਜਾਤ ਦਿਵਾਉਣਗੇ। ਖਹਿਰਾ ਨੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਟਕਸਾਲੀ ਅਕਾਲੀ ਆਗੂਆਂ ਤੇ ਸੁੱਚਾ ਸਿੰਘ ਛੋਟੇਪੁਰ ਨਾਲ ਉਨ੍ਹਾਂ ਦੀ ਮੁਲਾਕਾਤ ਹੋਵੇਗੀ ਤੇ ਲੋਕ ਸਭਾ ਚੋਣਾਂ ਬਾਰੇ ਵਿਉਂਤਬੰਦੀ ਉਲੀਕੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget