ਪੜਚੋਲ ਕਰੋ

ਕੇਜਰੀਵਾਲ ਦੇ ਇਸ਼ਾਰੇ ਮਗਰੋਂ ਖਹਿਰਾ ਖਿਲਾਫ ਸਿੱਧੇ ਹੋਏ ਆਪ ਲੀਡਰ

  ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ। ਬਾਗੀ ਧੜ੍ਹੇ ਦੇ ਲੀਡਰ ਸੁਖਪਾਲ ਖਹਿਰਾ ਨਾਲ ਹੋਈ ਮੀਟਿੰਗ ਬੇਨਤੀਜਾ ਰਹੀ ਹੈ। ਚੰਡੀਗੜ੍ਹ ਪੁੱਜੇ ਅਰਵਿੰਦ ਕੇਜਰੀਵਾਲ ’ਤੇ ਸੁਖਪਾਲ ਖਹਿਰਾ ਨੇ ਇਲਜ਼ਾਮ ਲਾਇਆ ਕਿ ਕੇਜਰੀਵਾਲ ਨੂੰ ਹਰਿਆਣਾ ਦਿਵਸ ਤਾਂ ਯਾਦ ਰਿਹਾ, ਪਰ ਉਨ੍ਹਾਂ ਨੂੰ ਪੰਜਾਬ ਦਿਵਸ ਤੇ ਪੰਜਾਬ ਦੇ ਮੁੱਦੇ ਯਾਦ ਨਹੀਂ। ਕੇਜਰੀਵਾਲ ਨੂੰ ਪੰਜਾਬ ਦੀ ਨਹੀਂ, ਹਰਿਆਣਾ ਦੀ ਵੱਧ ਚਿੰਤਾ ਹੈ। ਖਹਿਰਾ ਦੇ ਇਨ੍ਹਾਂ ਇਲਜ਼ਾਮਾਂ ’ਤੇ ਪਾਰਟੀ ਦੇ ਵਿਰੋਧੀ ਧਿਰ ਲੀਡਰ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਖਹਿਰਾ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਨਫ਼ਰਤ ਕਰਦੇ ਹਨ। ਇਹ ਵੀ ਪੜ੍ਹੋ- ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਮਗਰੋਂ ਖਹਿਰਾ ਦਾ ਵੱਡਾ ਦਾਅਵਾ ਉਨ੍ਹਾਂ ਕਿਹਾ ਕਿ ਖਹਿਰਾ ‘ਆਪ’ ਦੇ ਲੀਡਰ ਹਨ, ਇਸੇ ਪਾਰਟੀ ਦੇ ਵਿਧਾਇਕ ਹਨ ਤੇ ਇਸੇ ਪਾਰਟੀ ਦੇ ਟਿਕਟ ’ਤੇ ਵਿਧਾਇਕ ਦਾ ਅਹੁਦਾ ਲਿਆ ਹੈ, ਪਰ ਹੁਣ ਲੱਗ ਰਿਹਾ ਹੈ ਕਿ ਉਹ ਕਿਤੇ ਹੋਰ ਖੇਡਾਂ ਖੇਡ ਰਹੇ ਹਨ। ਉਹ ਪਾਰਟੀ  ਨੂੰ ਬਚਾਉਣ ਦੀ ਗੱਲ ਨਹੀਂ ਕਰਦੇ ਬਲਕਿ ਜਿਸ ਪਾਰਟੀ ਵਿੱਚ ਜਾਂਦੇ ਹਨ, ਉਸਨੂੰ ਤੋੜਨ ਦੀ ਹੀ ਗੱਲ ਕਰਦੇ ਹਨ ਤੇ ਉਸੀ ਪਾਰਟੀ ਦੇ ਪੇਟ ’ਚ ਛੁਰਾ ਮਾਰ ਦਿੰਦੇ ਹਨ। ਕਾਂਗਰਸ ਨਾਲ ਉਹ ਅਜਿਹਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦਾ ਪੁਰਾਣਾ ਰਿਕਾਰਡ ਹੈ ਕਿ ਉਹ ਜਿਸ ਵੀ ਪਾਰਟੀ ਵਿੱਚ ਗਏ ਹਨ, ਉਸੇ ਪਾਰਟੀ ਖਿਲਾਫ ਹੋ ਜਾਂਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਹ ਸੁਖਪਾਲ ਖਹਿਰਾ ਦੀ ਆਦਤ ਬਣ ਚੁੱਕੀ ਹੈ ਕਿ ਜਿਸ ਥਾਲੀ ਵਿੱਚ ਉਹ ਖਾਂਦੇ ਹਨ, ਉਸੇ ਵਿੱਚ ਛੇਕ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਇਸ ਬਾਰੇ ਕੋਈ ਫੈਸਲਾ ਕਰੇਗੀ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget