ਪੜਚੋਲ ਕਰੋ

ਖਹਿਰਾ ਨੂੰ ਬਰਗਾੜੀ ਮੋਰਚੇ ਦੇ ਲੀਡਰਾਂ ਨਾਲ ਕੋਈ ਸਿਆਸੀ ਲੈਣ ਦੇਣ ਨਹੀਂ

ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਬਰਗਾੜੀ ਮੋਰਚੇ ਦੇ ਲੋਕਾਂ ਨਾਲ ਉਨ੍ਹਾਂ ਨੂੰ ਕੋਈ ਸਿਆਸੀ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੰਜਾਬ ਜਮਹੂਰੀ ਗਠਜੋੜ ਨੇ ਸੂਬੇ ਵਿੱਚ ਨਵਾਂ ਸਿਆਸੀ ਮੋੜ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਲੋਕ ਇਨਸਾਫ਼ ਪਾਰਟੀ, ਪੰਜਾਬ ਮੰਚ, ਟਕਸਾਲੀ ਅਕਾਲੀ ਦਲ, ਸੀਪੀਆਈ, ਸੀਪੀਐੱਮ, ਆਰਐੱਮਪੀਆਈ ਸਮੇਤ ਬਹੁਜਨ ਸਮਾਜ ਪਾਰਟੀ ਨਾਲ ਸਮਝੌਤੇ ਦੀ ਗੱਲ ਹੋ ਰਹੀ ਹੈ। ਖਹਿਰਾ ਮੁਤਾਬਕ ਉਨ੍ਹਾਂ ਦੀ ਪਾਰਟੀ ਬਠਿੰਡਾ ਸੀਟ ’ਤੇ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਦਰਅਸਲ ਖਹਿਰਾ ਬਠਿੰਡਾ ਦਿਹਾਤੀ ਤੇ ਹਲਕਾ ਭੁੱਚੋ ਦੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪਟਿਆਲਾ ਤੋਂ ਐੱਮਪੀ ਧਰਮਵੀਰ ਗਾਂਧੀ ਨੇ ਬੜੇ ਯਤਨ ਕਰਕੇ ਰਾਜਪੁਰਾ- ਚੰਡੀਗੜ੍ਹ ਰੇਲਵੇ ਲਾਈਨ ਦਾ ਪ੍ਰਾਜੈਕਟ ਲਿਆਂਦਾ ਪਰ ਕੈਪਟਨ ਸਰਕਾਰ ਇਸ ਪ੍ਰੋਜੈਕਟ ਲਈ 72 ਕਰੋੜ ਦੀ ਰਕਮ ਭਰਨ ਤੋਂ ਟਾਲ਼ਾ ਵੱਟ ਰਹੀ ਹੈ। ਖਹਿਰਾ ਨੇ ਕਿਹਾ ਕਿ ਜਾਂ ਤਾਂ ਸੀਐਮ ਕੈਪਟਨ ਡਾ. ਗਾਂਧੀ ਨੂੰ ਸਿਆਸੀ ਲਾਹਾ ਨਹੀਂ ਦੇਣਾ ਚਾਹੁੰਦੇ ਜਾਂ ਬਾਦਲਾਂ ਦੀਆਂ ਬੱਸਾਂ ਨੂੰ ਫਾਇਦਾ ਦੇਣ ਬਾਰੇ ਸੋਚ ਰਹੇ ਹਨ। ਅਜਿਹਾ ਇਸ ਲਈ ਕਿਉਂਕਿ ਜੇ ਰੇਲਵੇ ਲਾਈਨ ਸ਼ੁਰੂ ਹੋ ਗਈ ਤਾਂ ਉਸ ਤੋਂ ਬਾਅਦ ਮਾਲਵਾ ਖੇਤਰ ਦੇ ਲੋਕ ਚੰਡੀਗੜ੍ਹ ਲਈ ਔਰਬਿਟ ਬੱਸ ਦਾ ਸਫ਼ਰ ਨਹੀਂ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget