ਪੜਚੋਲ ਕਰੋ

ਨਸ਼ਾ ਤਸਕਰੀ ਦੇ ਪੁਰਾਣੇ ਕੇਸ ਵਿੱਚ ਸੁਖਪਾਲ ਖਹਿਰਾ ਦੇ ਸੰਮਨ ਜਾਰੀ

ਫ਼ਾਜ਼ਿਲਕਾ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਲਈ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਇਕ ਕੇਸ ਵਿੱਚ ਸੰਮਨ ਜਾਰੀ ਕੀਤਾ ਗਿਆ ਹੈ। ਇਸ ਸੰਮਨ ਦੇ ਨਾਲ ‘ਆਪ’ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ ਅਤੇ ਸੁਖਪਾਲ ਸਿੰਘ ਖਹਿਰਾ ਦੀਆਂ ਮੁਸੀਬਤਾਂ ਵਿੱਚ ਵਾਧਾ ਹੋ ਗਿਆ ਹੈ। ਜਿ਼ਕਰ ਯੋਗ ਹੈ ਕਿ ਸਾਲ 2015 ਵਿੱਚ ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਕ ਕੇਸ ਵਿੱਚ ਫੜੇ ਦੋਸ਼ੀਆਂ ਦੇ ਓਦੋਂ ਦੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਨਾਲ ਸੰਪਰਕ ਦੀਆਂ ਖ਼ਬਰਾਂ ਚਰਚਿਤ ਹੋਈਆਂ ਸਨ, ਜਿਸ ਬਾਰੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਸਿਆਸੀ ਬਿਆਨਬਾਜ਼ੀ ਕੀਤੀ ਸੀ। ਜਦੋਂ ਕੇਸ ਤੋਂ ਬਾਅਦ ਫ਼ੈਸਲਾ ਆਇਆ ਤਾਂ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਜੋਸਨ ਦੀ ਅਦਾਲਤ ਵਿੱਚ ਧਾਰਾ 319 ਦੀ ਅਰਜ਼ੀ ਵਕੀਲ ਵਲੋਂ ਦਾਇਰ ਕੀਤੀ ਗਈ, ਜਿਸ ਨੂੰ ਮਨਜ਼ੂਰ ਕਰ ਕੇ ਵਧੀਕ ਸੈਸ਼ਨ ਜੱਜ ਨੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਮੁਖੀ ਸੁਖਪਾਲ ਸਿੰਘ ਖਹਿਰਾ, ਉਸ ਦੇ ਪੀ ਐਸ ਓ ਜੋਗਾ ਸਿੰਘ, ਪੀ ਏ ਮਨੀਸ਼ ਕੁਮਾਰ, ਚਰਨਜੀਤ ਕੌਰ, ਸ਼ਿਵ ਸਿੰਘ ਵਾਸੀ ਯੂ ਕੇ ਨੂੰ ਦੋਸ਼ੀ ਵਜੋਂ ਸੰਮਨ ਜਾਰੀ ਕਰ ਦਿੱਤੇ ਹਨ। ਪੁਲਿਸ ਨੂੰ ਦੋਸ਼ੀ ਵਜੋਂ ਇਨ੍ਹਾਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Power Cut In Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget