ਪੜਚੋਲ ਕਰੋ

Punjab News : ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ , ਥਾਣਾ ਭੁਲੱਥ 'ਚ ਕੇਸ ਦਰਜ

Punjab News : ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸੁਖਪਾਲ ਸਿੰਘ ਖਹਿਰਾ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰ

Punjab News : ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸੁਖਪਾਲ ਸਿੰਘ ਖਹਿਰਾ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਭੁਲੱਥ ਵਿੱਚ ਐਸਡੀਐਮ ਭੁਲੱਥ ਸੰਜੀਵ ਕੁਮਾਰ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕੀਤਾ ਗਿਆ ਹੈ।
 
ਦਰਅਸਲ ਸੁਖਪਾਲ ਖਹਿਰਾ ਦੇ ਖ਼ਿਲਾਫ਼ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਦੇ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ 'ਤੇ ਖਹਿਰਾ ਖ਼ਿਲਾਫ਼ ਧਾਰਾ 186, 189, 342, 500, 506 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
 
ਦੱਸ ਦੇਈਏ ਕਿ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ਰਾਹੀ ਦੱਸਿਆ ਗਿਆ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਹਰ ਤਰ੍ਹਾਂ ਦੀ ਬੇਤੁਕੀ ਟਿੱਪਣੀ ਕੀਤੀ। 
 
ਇਸ ਤੋਂ ਇਲਾਵਾ ਖਹਿਰਾ ਨੇ ਫੇਸਬੁੱਕ 'ਤੇ ਲਾਈਵ ਹੁੰਦੇ ਹੋਏ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਫੇਸਬੁੱਕ ਉਤੇ ਇਹ ਸਭ ਲਾਈਵ ਵੀ ਕੀਤਾ ,ਜਿਸ ਨਾਲ ਉਨ੍ਹਾਂ ਦੇ ਮਾਨ ਮਰਿਆਣਾ ਨੂੰ ਠੇਸ ਪਹੁੰਚੀ ਹੈ। ਜਿਸ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਦੇ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
Advertisement
for smartphones
and tablets

ਵੀਡੀਓਜ਼

Mukatsar Road Accident| ਤਿੰਨ ਕਾਰਾਂ ਦੀ ਆਪਸੀ ਟੱਕਰ, ਮਹਿਲਾ ਦੀ ਦਰਦਨਾਕ ਮੌ+ਤFarmer protest| ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ, ਹਰਿਆਣਾ ਪੁਲਿਸ ਨੇ ਭੇਜਿਆ ਨੋਟਿਸMukhtar Ansari de+ath | ਕੌਣ ਸੀ ਮੁਖਤਾਰ ਅੰਸਾਰੀ ਤੇ ਜਾਣੋ ਉਸਦੀ ਕ੍ਰਾਈਮ ਹਿਸਟਰੀFarmer protest|ਭੜਕੇ ਪੰਧੇਰ ਬੋਲੇ ਕੋਡ ਔਫ ਅੰਡਕਟ ਹੈ ਕਿੱਥੇ? ਸਾਨੂੰ ਦੱਸੇ ਕੋਈ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Road Accident in Jammu-Kashmir: ਜੰਮੂ-ਸ਼੍ਰੀਨਗਰ ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਹੁਣ ਬਿਨਾਂ ਟੋਲ ਤੇ Fastag ਦੇ ਕੱਟ ਜਾਵੇਗਾ Tax ,ਨਿਤਿਨ ਗੜਕਰੀ ਨੇ ਸਮਝਾਇਆ ਇਹ ਪੂਰਾ ਪਲਾਨ

Mobile Side effects on health: ਮੋਬਾਈਲ ਦੇ ਰਿਹਾ ਇਹ 4 ਖਤਰਨਾਕ ਬਿਮਾਰੀਆਂ! ਤੁਸੀਂ ਵੀ ਹੋ ਰਹੇ ਇਸਦਾ ਸ਼ਿਕਾਰ, ਜਾਣੋ ਬਚਣ ਦੇ ਤਰੀਕੇ

Farmers Protest: ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ; ਅੰਬਾਲਾ 'ਚ ਕਲਸ਼ ਯਾਤਰਾ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ

Weather Update: ਪੰਜਾਬ ਅਤੇ ਹਰਿਆਣਾ 'ਚ 2 ਅਪ੍ਰੈਲ ਨੂੰ ਬਦਲੇਗਾ ਮੌਸਮ, IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ
ਪੰਜਾਬ ਅਤੇ ਹਰਿਆਣਾ 'ਚ 2 ਅਪ੍ਰੈਲ ਨੂੰ ਬਦਲੇਗਾ ਮੌਸਮ, IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ
Embed widget