ਪੜਚੋਲ ਕਰੋ

ਕੀ ਸੀਐਮ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਦੇ ਅਹੁਦੇ ਤੋਂ ਹਟਾਇਆ? ਕੇਜਰੀਵਾਲ ਹੱਥ ਪੰਜਾਬ ਦੀ ਕਮਾਨ? ਲਿਸਟ ਸਾਹਮਣੇ ਆਉਣ ਮਗਰੋਂ ਉੱਠੇ ਸਵਾਲ

ਚੰਡੀਗੜ੍ਹ: ਕੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ? ਕੀ ਹੁਣ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਸਿੱਧਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥ ਹੈ?

ਚੰਡੀਗੜ੍ਹ: ਕੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ? ਕੀ ਹੁਣ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਸਿੱਧਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥ ਹੈ? ਇਸ ਸਵਾਲ ਉਸ ਵੇਲੇ ਖੜ੍ਹੇ ਹੋਏ ਜਦੋਂ ਜ਼ੈੱਡ ਪਲੱਸ ਸੁਰੱਖਿਆ ਵਾਲੀਆਂ ਸ਼ਖ਼ਸੀਅਤਾਂ ਦੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਨਵੀਨਰ ਲਿਖਿਆ ਗਿਆ ਹੈ। ਦੂਜੇ ਪਾਸੇ ਭਗਵੰਤ ਮਾਨ ਨੂੰ ਸਿਰਫ ਮੁੱਖ ਮੰਤਰੀ ਲਿਖਿਆ ਗਿਆ ਹੈ। 

ਬੇਸ਼ੱਕ ਇਸ ਸੂਚੀ ਵਿੱਚ ਕਿਸੇ ਤਕਨੀਕੀ ਦਾਅ-ਪੇਚ ਨੂੰ ਧਿਆਨ ਵਿੱਚ ਰੱਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਨਵੀਨਰ ਲਿਖਿਆ ਗਿਆ ਗਿਆ ਹੋਵੇ ਪਰ ਭਗਵੰਤ ਮਾਨ ਦੇ ਨਾਂ ਨਾਲੋਂ ਮੁਖੀ ਦਾ ਅਹੁਦਾ ਹਟਾਉਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਇਸ ਵਿਵਾਦ ਨੂੰ ਅਸਲ ਹਵਾ ਉਦੋਂ ਮਿਲੀ ਜਦੋਂ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਲਿਸਟ ਸ਼ੇਅਰ ਕਰਦਿਆਂ ਵੱਡੇ ਸਵਾਲ ਉਠਾਏ। 

ਦਰਅਸਲ ਪੰਜਾਬ ਸਰਕਾਰ ਨੇ ਸੁਰੱਖਿਆ ਲਈ 29 ਅਪ੍ਰੈਲ ਨੂੰ ਇੱਕ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਅਨੁਸਾਰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਹਨ, ਜਦੋਂਕਿ ਪੰਜਾਬ ਵਿੱਚ ਕਨਵੀਨਰ ਦਾ ਮਤਲਬ ਪ੍ਰਧਾਨ ਹੈ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹਨ।

ਇਸ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕਿੰਨੀ ਧੋਖਾਧੜੀ ਕੀਤੀ ਹੈ। ਅਰਵਿੰਦ ਕੇਜਰੀਵਾਲ, ਭਾਰਤ ਸਰਕਾਰ ਤੋਂ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਕਵਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖੁਦ ਨੂੰ ਆਪ ਪੰਜਾਬ ਕਨਵੀਨਰ ਵਜੋਂ   ਦਰਸਾ ਰਹੇ ਹਨ, ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਪ੍ਰਵਾਨਿਤ Z+ ਸ਼੍ਰੇਣੀ ਦੇ ਤਹਿਤ ਕੇਜਰੀਵਾਲ ਕੋਲ ਪਹਿਲਾਂ ਹੀ ਉੱਚ ਪੱਧਰੀ ਸੁਰੱਖਿਆ ਹੈ। ਖਹਿਰਾ ਨੇ ਕਿਹਾ ਹੇਠਾਂ ਦਿੱਤੇ ਦਸਤਾਵੇਜ਼ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦੇ ਹਨ। ਭਗਵੰਤ ਮਾਨ ਨੂੰ ਧੋਖਾਧੜੀ ਦੀ ਵਿਆਖਿਆ ਕਰਨੀ ਚਾਹੀਦੀ ਹੈ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget