ਪੜਚੋਲ ਕਰੋ

ਸੁਖਪਾਲ ਖਹਿਰਾ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ 'ਤੋਂ ਵੱਖ ਹੋ ਕੇ ਆਪਣੀ 'ਪੰਜਾਬ ਏਕਤਾ ਪਾਰਟੀ' ਚਲਾਉਣ ਵਾਲੇ ਖਹਿਰਾ ਦੀ ਵਿਧਾਨ ਸਭਾ ਵਿੱਚੋਂ ਮੈਂਬਰੀ ਰੱਦ ਕਰਨ ਲਈ 'ਆਪ' ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਿਖਤੀ ਤੌਰ 'ਤੇ ਅਪੀਲ ਕੀਤੀ ਹੋਈ ਸੀ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਟਿਕਟ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਸੁਖਪਾਲ ਖਹਿਰਾ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਹਲਕੇ ਤੋਂ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ 'ਤੋਂ ਵੱਖ ਹੋ ਕੇ ਆਪਣੀ 'ਪੰਜਾਬ ਏਕਤਾ ਪਾਰਟੀ' ਚਲਾਉਣ ਵਾਲੇ ਖਹਿਰਾ ਦੀ ਵਿਧਾਨ ਸਭਾ ਵਿੱਚੋਂ ਮੈਂਬਰੀ ਰੱਦ ਕਰਨ ਲਈ 'ਆਪ' ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਿਖਤੀ ਤੌਰ 'ਤੇ ਅਪੀਲ ਕੀਤੀ ਹੋਈ ਸੀ। ਇਸ ਤੋਂ ਇਲਾਵਾ ਖਹਿਰਾ ਤੇ ਫੂਲਕਾ ਦੀ ਵਿਧਾਇਕੀ ਰੱਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੀ ਕਾਫੀ ਸਮੇਂ ਤੋਂ ਰੌਲਾ ਪਾ ਰਿਹਾ ਸੀ। ਇਸ ਮਗਰੋਂ ਸੁਖਪਾਲ ਖਹਿਰਾ ਨੂੰ ਐਮਐਲਏ ਦਾ ਅਹੁਦਾ ਛੱਡਣ ਸਬੰਧੀ ਸਪੀਕਰ ਦੇ ਨੋਟਿਸ ਮਿਲਣ ਸਮੇਂ ਵੀ ਖਾਸਾ ਡਰਾਮਾ ਹੋਇਆ। ਕਈ ਮਹੀਨਿਆਂ ਬਾਅਦ ਖਹਿਰਾ ਨੂੰ ਨੋਟਿਸ ਮਿਲਿਆ। ਹੁਣ ਖਹਿਰਾ ਨੇ ਖ਼ੁਦ ਹੀ ਵਿਧਾਇਕ ਦਾ ਅਹੁਦਾ ਛੱਡਣ ਦਾ ਫੈਸਲਾ ਕਰ ਲਿਆ ਹੈ। ਖਹਿਰਾ ਦੇ ਅਸਤੀਫ਼ੇ 'ਤੇ ਫੈਸਲਾ ਸਪੀਕਰ ਨੇ ਕਰਨਾ ਹੈ। ਹਾਲਾਂਕਿ, ਐਚਐਸ ਫੂਲਕਾ ਵੀ ਵਿਧਾਇਕੀ ਤੋਂ ਕਈ ਵਾਰ ਅਸਤੀਫ਼ਾ ਦੇ ਚੁੱਕੇ ਪਰ ਸਪੀਕਰ ਨੂੰ ਉਨ੍ਹਾਂ ਦਾ ਅਸਤੀਫ਼ਾ ਸਹੀ ਢੰਗ 'ਚ ਲਿਖਿਆ ਨਹੀਂ ਜਾਪਦਾ। ਹੁਣ ਦੇਖਣਾ ਹੋਵੇਗਾ ਕਿ ਖਹਿਰਾ ਦੇ ਅਸਤੀਫ਼ੇ ਦਾ ਕੀ ਅੰਜਾਮ ਹੁੰਦਾ ਹੈ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget