ਪੜਚੋਲ ਕਰੋ

Punjab News: ਖਹਿਰਾ ਨੇ ਕੇਜਰੀਵਾਲ ਨੂੰ ਵੰਗਾਰਿਆ, ਹੁਣ ਕਿੱਥੇ ਗਿਆ ਤੁਹਾਡਾ ਤਿੰਨ 'C' ਦਾ ਵਾਅਦਾ

Punjab News: ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਉਪਰ ਹਮਲਾ ਬੋਲਿਆ ਹੈ।

Punjab News: ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਉਪਰ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਪਣੇ ਤਿੰਨ ਸੀ (ਕਰੈਕਟਰ, ਕ੍ਰਿਮਨਲ ਤੇ ਕੁਰੱਪਸ਼ਨ) ਏਜੰਡੇ ਉੱਪਰ ਕੀ ਸਟੈਂਡ ਹੈ? 


ਸੁਖਪਾਲ ਖਹਿਰਾ ਨੇ ਫੇਸਬੁੱਕ ਉੱਪਰ ਲਾਈਵ ਹੋ ਕਿ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਵਿੱਚ ਬਦਲਾਅ ਲਿਆਉਣ ਲਈ ਤਿੰਨ 'ਸੀ' (ਕਰੈਕਟਰ, ਕ੍ਰਿਮਨਲ ਤੇ ਕੁਰੱਪਸ਼ਨ) ਦੀ ਗੱਲ ਕੀਤੀ ਸੀ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਸਿਆਸਤ ਵਿੱਚ ਮਾੜੇ ਕਿਰਦਾਰ ਦੇ ਲੋਕ, ਭ੍ਰਿਸ਼ਟ ਲੋਕ ਤੇ ਅਪਰਾਧਕ ਪਿਛੋਕੜ ਦੇ ਲੋਕ ਨਹੀਂ ਆਉਣਗੇ ਪਰ ਅੱਜ ਕੀ ਹੋ ਰਿਹਾ ਹੈ।

 

 

ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ


ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਦਾਅਵਿਆਂ ਉੱਪਰ ਸਵਾਲ ਉਠਾਏ ਸੀ। ਸੁਖਪਾਲ ਖਹਿਰਾ ਨੇ ਕਿਹਾ ਕਿ ਸਰਕਾਰ ਕੋਲ ਸਾਲ 2022 ਵਿੱਚ ਭ੍ਰਿਸ਼ਟਾਚਾਰ ਖਿਲਾਫ 3.71 ਲੱਖ ਸ਼ਿਕਾਇਤਾਂ ਆਈਆਂ ਪਰ ਕੇਵਲ 172 ਐਫਆਈਆਰ ਦਰਜ ਹੋਈਆਂ। ਇਸ ਤੋਂ ਸਪਸ਼ਟ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਕਿੰਨੀ ਕੁ ਗੰਭੀਰ ਹੈ।  

ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਡਾਟਾ ਉਨ੍ਹਾਂ ਦੀ ਬਹੁਤ ਹੀ ਹਾਈਪਡ ਡਰਾਈਵ ਦਾ ਪਰਦਾਫਾਸ਼ ਕਰਦਾ ਹੈ ਕਿਉਂਕਿ 2022 ਵਿੱਚ 3.71 ਲੱਖ ਸ਼ਿਕਾਇਤਾਂ ਆਈਆਂ ਪਰ ਕੇਵਲ 172 ਐਫਆਈਆਰ ਦਰਜ ਹੋਈਆਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਨੇ ਫੌਜਾ ਸਰਾਰੀ ਦਾ ਬਚਾਅ ਕੀਤਾ, 6 ਮਹੀਨਿਆਂ ਤੱਕ ਨਾ ਐਫਆਈਆਰ ਹੋਈ ਨਾ ਗ੍ਰਿਫਤਾਰੀ, ਦਿਖਾਉਂਦਾ ਹੈ ਕਿ ਇਹ ਮੁਹਿੰਮ ਚੋਣਵੇਂ ਤੇ ਬੇਹੱਦ ਕਮਜ਼ੋਰ ਲੋਕਾਂ ਖਿਲਾਫ ਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget