ਪੜਚੋਲ ਕਰੋ

ਪੀਡੀਏ ਵੱਲੋਂ ਹਰਸਿਮਰਤ ਦੀ ਘੇਰਾਬੰਦੀ, ਇੱਕ ਥਾਂ ਤੋਂ ਖਹਿਰਾ ਤੇ ਦੂਜੀ ਥਾਂ ਡਟਣਗੇ ਬੈਂਸ

ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਬਾਦਲਾਂ ਦੇ ਗੜ੍ਹ ਵਿੱਚ ਜਾ ਕੇ ਲੋਕ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ। ਪੰਜਾਬ ਡੈਮੋਕ੍ਰੈਟਿਕ ਅਲਾਇੰਸ ਵੱਲੋਂ ਡਾ. ਧਰਮਵੀਰ ਗਾਂਧੀ ਨੇ ਐਲਾਨ ਕੀਤਾ ਹੈ ਕਿ ਖਹਿਰਾ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮੌਜੂਦਾ ਸੰਸਦ ਮੈਂਬਰ ਹੈ। ਉਨ੍ਹਾਂ ਦਾ ਵੀ ਬਠਿੰਡਾ ਸੀਟ ਤੋਂ ਚੋਣ ਲੜਨਾ ਤੈਅ ਹੈ, ਪਰ ਚਰਚੇ ਹਨ ਕਿ ਇਸ ਵਾਰ ਹਰਸਿਮਰਤ ਦਾ ਹਲਕਾ ਬਦਲਿਆ ਜਾ ਸਕਦਾ ਹੈ। ਬਠਿੰਡਾ ਲੋਕ ਸਭਾ ਹਲਕੇ ਤੋਂ ਪੀਡੀਏ ਨੇ ਹੀ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਹੈ। ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਸਮੇਤ ਸਾਰੇ ਵੱਡੇ-ਛੋਟੇ ਸਿਆਸੀ ਦਲਾਂ ਵੱਲੋਂ ਹਾਲੇ ਬਠਿੰਡਾ ਤੋਂ ਆਪਣੇ ਉਮੀਦਵਾਰ ਉਤਾਰਨੇ ਬਾਕੀ ਹਨ। ਪੀਡੀਏ ਦੇ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਪੰਜਾਬੀ ਏਕਤਾ ਪਾਰਟੀ ਦੇ ਅਹੁਦੇਦਾਰਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਦਿਆਂ ਅੱਜ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਦੌਰਾਨ ਹਰਸਿਮਰਤ ਬਾਦਲ ਖ਼ਿਲਾਫ਼ ਚੋਣ ਮੈਦਾਨ 'ਚ ਨਿੱਤਰੇ ਸੁਖਪਾਲ ਖਹਿਰਾ ਨੇ ਐਲਾਨ ਕੀਤਾ ਕਿ ਜੇਕਰ ਹਰਸਿਮਰਤ ਦਾ ਹਲਕਾ ਬਦਲਿਆ ਜਾਂਦਾ ਹੈ ਤਾਂ ਪੀਡੀਏ ਦੇ ਭਾਈਵਾਲ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਉੱਥੋਂ ਚੋਣ ਲੜਨਗੇ। ਸੁਖਪਾਲ ਖਹਿਰਾ ਨੇ ਪੀਡੀਏ ਤੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਹਟਾਉਣ ਦੀ ਅਪੀਲ ਕੀਤੀ। ਖਹਿਰਾ ਨੇ ਕਿਹਾ ਕਿ ਬ੍ਰਹਮਪੁਰਾ ਨੂੰ ਬੀਬੀ ਪਰਮਜੀਤ ਕੌਰ ਖਾਲੜਾ ਦੇ ਵਿਰੋਧ ਵਿੱਚ ਆਪਣਾ ਉਮੀਦਵਾਰ ਨਹੀਂ ਖੜ੍ਹਾ ਕਰਨਾ ਚਾਹੀਦਾ। ਇਸ ਤੋਂ ਇਲਾਵਾ ਖਹਿਰਾ ਨੇ ਭਗਵੰਤ ਮਾਨ 'ਤੇ ਵੀ ਕਈ ਸ਼ਬਦੀ ਹਮਲੇ ਬੋਲੇ ਅਤੇ ਉਨ੍ਹਾਂ ਨੂੰ ਆਪਣੀ ਪਾਰਟੀ ਸੰਭਾਲਣ ਦੀ ਨਸੀਹਤ ਵੀ ਦਿੱਤੀ। ਖਹਿਰਾ ਦੀ ਪਾਰਟੀ ਦੇ 'ਥੰਮ੍ਹ' ਅਤੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਚੋਣ 'ਤੇ ਸਵਾਲ ਚੁੱਕੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget