ਪੜਚੋਲ ਕਰੋ

ਖਹਿਰਾ ਵੱਲੋਂ ਬਰਨਾਲਾ ਰੈਲੀ ਫਲਾਪ ਕਰਾਰ, ਮਾਨ ਦੇ ਐਲਾਨ ਨੂੰ ‘ਗੁਟਕਾ ਸਾਹਿਬ ਵਾਲੀ ਪਾਲਿਸੀ’ ਕਿਹਾ

ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਦੂਜਿਆਂ ਨੂੰ ਅਹੁਦਿਆਂ ਦੇ ਲਾਲਚੀ ਦੱਸ ਰਹੇ ਹਨ ਜਦਕਿ ਖ਼ੁਦ ਤਿੰਨ-ਤਿੰਨ ਅਹੁਦੇ ਸੰਭਾਲ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਖ਼ੁਦ ਮੁੱਖ ਮੰਤਰੀ ਵੀ ਹਨ, ਪਾਰਟੀ ਪ੍ਰਧਾਨ ਵੀ ਹਨ ਤੇ ਪੀਏਸੀ ਕਮੇਟੀ ਦੇ ਚੇਅਰਮੈਨ ਵੀ ਹਨ। ਉਨ੍ਹਾਂ ਬਰਨਾਲਾ ਦੀ ‘ਆਪ’ ਰੈਲੀ ਨੂੰ ਵੀ ‘ਫਲਾਪ’ ਕਰਾਰ ਦਿੱਤਾ। ਭਗਵੰਤ ਮਾਨ ਦੇ ਸ਼ਰਾਬ ਛੱਡਣ ਵਾਲੇ ਬਿਆਨ ਸਬੰਧੀ ਖਹਿਰਾ ਨੇ ਕਿਹਾ ਕਿ ਇਹ ਗੁਟਕਾ ਸਾਹਿਬ ਵਾਲੀ ਪਾਲਿਸੀ ਹੈ। ਇਸੇ ਕਰਕੇ ਮਾਨ ਨੂੰ ਆਪਣੀ ਮਾਂ ਨੂੰ ਨਾਲ ਖੜਾ ਕਰਨਾ ਪਿਆ ਕਿਉਂਕਿ ਮਾਨ ਜਾਣਦੇ ਹਨ ਕਿ ਲੋਕ ਉਨ੍ਹਾਂ ’ਤੇ ਭਰੋਸਾ ਨਹੀਂ ਕਰਦੇ। ਖਹਿਰਾ ਨੇ ਕਿਹਾ ਕਿ ਮਾਨ ਨੇ ਅੱਜ ਵੀ ਮੰਨ ਲਿਆ ਕਿ ਸ਼ਰਾਬ ਉਨ੍ਹਾਂ ਦਾ ਵੱਡਾ ਨੁਕਸ ਸੀ। ਖਹਿਰਾ ਨੇ ਕੇਜਰੀਵਾਲ ’ਤੇ ਵਾਰ ਕਰਦਿਆਂ ਕਿਹਾ ਕਿ ਦਿੱਲੀ ਦਾ ਸਰਕਾਰ ਦੇ ਕੀਤੇ ਕੰਮਾਂ ਦਾ ਪੰਜਾਬ ’ਤੇ ਕੋਈ ਅਸਰ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਕੇਜਰੀਵਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਪ੍ਰਸ਼ਾਂਤ ਯਾਦਵ, ਯੋਗੇਂਦਰ ਯਾਦਵ, ਕੁਮਾਰ ਵਿਸ਼ਵਾਸ, ਫੂਲਕਾ, ਗਾਂਧੀ, ਛੋਟੇਪੁਰ ਤੇ ਘੁੱਗੀ ਵਰਗੇ ਸਾਰੇ ਅਹੁਦੇ ਦੇ ਲਾਲਚੀ ਹਨ?
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 
Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 
Khalsa Sajna Diwas ਮੌਕੇ ਪਾਕਿਸਤਾਨ ਜਾਣ ਲਈ 1,763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ , SGPC ਦਫ਼ਤਰ ਤੋਂ 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ
Khalsa Sajna Diwas ਮੌਕੇ ਪਾਕਿਸਤਾਨ ਜਾਣ ਲਈ 1,763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ , SGPC ਦਫ਼ਤਰ ਤੋਂ 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ
Chandigarh BJP ਦਫ਼ਤਰ ਬਾਹਰ ਧਮਾਕੇ ਦਾ ਮਾਮਲਾ ,ਪੁੱਛਗਿੱਛ ‘ਚ ਵੱਡੇ ਖੁਲਾਸੇ, ਆਰੋਪੀਆਂ ਦੇ ਨਿਸ਼ਾਨੇ 'ਤੇ ਸੀ ਪੰਜਾਬ ਦੇ ਕਈ ਵਿਅਕਤੀ
Chandigarh BJP ਦਫ਼ਤਰ ਬਾਹਰ ਧਮਾਕੇ ਦਾ ਮਾਮਲਾ ,ਪੁੱਛਗਿੱਛ ‘ਚ ਵੱਡੇ ਖੁਲਾਸੇ, ਆਰੋਪੀਆਂ ਦੇ ਨਿਸ਼ਾਨੇ 'ਤੇ ਸੀ ਪੰਜਾਬ ਦੇ ਕਈ ਵਿਅਕਤੀ
Punjab News : ਇੱਕੋ ਪਰਿਵਾਰ ਦੇ 5 ਬੇਟਿਆਂ ਦੀ ਨਸ਼ੇ ਨਾਲ ਮੌਤ , ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਇੱਕੋ ਪਰਿਵਾਰ ਦੇ 5 ਬੇਟਿਆਂ ਦੀ ਨਸ਼ੇ ਨਾਲ ਮੌਤ , ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget