ਪੜਚੋਲ ਕਰੋ

Punjab news: ਸੁਖਰਾਜ ਸਿੰਘ ਦੀ ਬਾਂਹ 'ਚ ਲੱਗੀ ਗੋਲੀ, ਹਸਪਤਾਲ 'ਚ ਕਰਵਾਇਆ ਦਾਖ਼ਲ

Faridkot news: ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਮੁਖੀ ਸੁਖਰਾਜ ਸਿੰਘ ਦੀ ਬਾਂਹ ਵਿੱਚ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

Faridkot news: ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਮੁਖੀ ਸੁਖਰਾਜ ਸਿੰਘ ਦੀ ਬਾਂਹ ਵਿੱਚ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਆਪਣੀ ਖ਼ੁਦ ਦੀ ਰਿਵਾਲਵਰ ਸਾਫ਼ ਕਰਦਿਆਂ ਹੋਇਆਂ ਗੋਲੀ ਚਲੀ ਅਤੇ ਬਾਂਹ ਵਿੱਚ ਲੱਗ ਗਈ।

ਇਸ ਤੋਂ ਬਾਅਦ ਉਨ੍ਹਾਂ ਨੂੰ ਫ਼ਰੀਦਕੋਟ ਦੇ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਗਨੀਮਤ ਰਹੀ ਕਿ ਗੋਲੀ ਬਾਂਹ ਨੂੰ ਛੂ ਕਰਕੇ ਨਿਕਲ ਗਈ। ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਵਿੱਚ ਮਾਰੇ ਗਏ ਕ੍ਰਿਸ਼ਣ ਭਗਵਾਨ ਸਿੰਘ ਦੇ ਪੁੱਤਰ ਹਨ ਅਤੇ ਉਹ ਹੁਣ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: Election 2024: ਅਜੈ ਮਿਸ਼ਰਾ ਨੂੰ ਟਿਕਟ ਦੇਣ 'ਤੇ ਭੜਕੇ ਨਵਜੋਤ ਸਿੱਧੂ, ਕਿਸਾਨਾਂ ਦੇ ਜ਼ਖ਼ਮਾਂ 'ਤੇ ਛਿੜਕਿਆ ਲੂਣ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Farmer Protest: 10 ਨੂੰ ਚੱਕਾ ਜਾਮ ਤਾਂ 6 ਨੂੰ ਦਿੱਲੀ ਕੂਚ ਦਾ ਐਲਾਨ, ਇੱਥੇ ਪੜ੍ਹੋ ਕਿਸਾਨਾਂ ਦਾ ਪੂਰਾ ਪਲਾਨ

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget