ਪੜਚੋਲ ਕਰੋ

ਚੋਣ ਤੋਂ ਬਾਅਦ ਅਕਾਲੀ ਦਲ ਨੂੰ ਲੱਗਿਆ ਹੋਰ ਵੱਡਾ ਝਟਕਾ, ਇੱਕ ਹੋਰ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਲੋਕ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਮਾੜੀ ਕਾਰਗੁਜਾਰੀ ਹੁਣ ਸਵਾਲਾਂ ਦੇ ਘੇਰੇ ਵਿੱਚ ਹੈ। ਖਾਸ ਕਰਕੇ ਅਕਾਲੀ ਦਲ ਦੇ ਹੀ ਕਈ ਲੀਡਰ ਪ੍ਰਧਾਨ ਦੀ ਕਰੁਸੀ 'ਤੇ ਨਵਾਂ ਚਿਹਰਾ ਬੈਠਾਉਣ ਦੀ ਮੰਗ ਕਰ ਰਹੇ ਹਨ...

ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਲੋਕ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਮਾੜੀ ਕਾਰਗੁਜਾਰੀ ਹੁਣ ਸਵਾਲਾਂ ਦੇ ਘੇਰੇ ਵਿੱਚ ਹੈ। ਖਾਸ ਕਰਕੇ ਅਕਾਲੀ ਦਲ ਦੇ ਹੀ ਕਈ ਲੀਡਰ ਪ੍ਰਧਾਨ ਦੀ ਕਰੁਸੀ 'ਤੇ ਨਵਾਂ ਚਿਹਰਾ ਬੈਠਾਉਣ ਦੀ ਮੰਗ ਕਰ ਰਹੇ ਹਨ ਤਾਂ ਦੂਜੇ ਪਾਸੇ ਅਕਾਲੀ ਦਲ ਨੂੰ ਵੀ ਝਟਕੇ ਲੱਗ ਰਹੇ ਹਨ। 

ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਉਹਨਾਂ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਲਾਂਕਿ ਗਰਚਾ ਨੇ ਆਪਣੇ ਅਸਤੀਫ਼ੇ ਦਾ ਕਾਰਨ ਨਹੀਂ ਦੱਸਿਆ ਪਰ ਉਹਨਾਂ ਨੇ ਕਿਹਾ ਕਿ ਮੈਂ ਪਾਰਟੀ ਲਈ ਪਿਛਲੇ ਕਾਫ਼ੀ ਸਮੇਂ ਤੋਂ ਦਿਨ ਰਾਤ ਮਿਹਨਤ ਕਰਦਾ ਰਿਹਾ ਸੀ ਪਰ ਹੁਣ ਆਪਣੀਆਂ ਜ਼ਿੰਮੇਵਰੀਆਂ ਨੂੰ ਨਹੀਂ ਨਿਭਾਅ ਸਕਦਾ।

ਸੁਖਵਿੰਦਰਪਾਲ ਸਿੰਘ ਗਰਚਾ ਨੇ ਆਪਣੇ ਅਸਤੀਫ਼ੇ 'ਚ ਲਿਖਿਆ ਕਿ - 'ਸਰਦਾਰ ਬਾਦਲ ਜੀ, ਮੈਂ ਸੁਖਵਿੰਦਰਪਾਲ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਦਾਸ ਵੱਲੋਂ ਪਿੱਛਲੇ ਲੱਗਭੱਗ ਢਾਈ ਦਹਾਕਿਆਂ ਤੋਂ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਇਕ ਕਰਕੇ ਬੜੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਪਿੱਛਲੇ ਸਮੇਂ ਵਿੱਚ ਪਾਰਟੀ ਵੱਲੋਂ ਦਿਤੀਆਂ ਗਈਆਂ ਜਿੰਮੇਵਾਰੀਆਂ ਨੂੰ ਬੜੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਹੈ। ਮੌਜੂਦਾ ਸਮੇਂ ਵਿੱਚ ਮੈਂ ਇਹ ਜਿੰਮੇਵਾਰੀ ਨਿਭਾਉਣ ਵਿੱਚ ਅਸਮਰਥ ਹਾਂ ਅਤੇ ਆਪਣੇ ਸਾਰੇ ਔਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ। ਆਪਜੀ ਨੂੰ ਆਪਣੇ ਅਸਤੀਫ਼ੇ ਦੀ ਕਾਪੀ ਚੰਡੀਗੜ੍ਹ ਦਫਤਰ ਭੇਜ ਰਿਹਾ ਹਾਂ, ਆਸ ਕਰਦਾ ਹਾਂ ਕਿ ਮੇਰਾ ਅਸਤੀਫ਼ਾ ਪ੍ਰਵਾਨ ਕਰੋਗੇ।'

ਚੋਣ ਤੋਂ ਬਾਅਦ ਅਕਾਲੀ ਦਲ ਨੂੰ ਲੱਗਿਆ ਹੋਰ ਵੱਡਾ ਝਟਕਾ, ਇੱਕ ਹੋਰ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget