ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਸਿੱਟ ਸਾਹਮਣੇ ਪੇਸ਼

ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਅੱਜ ਬੇਅਦਬੀ ਤੇ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਐਸਆਈਟੀ ਨੇ ਸੈਣੀ ਤੋਂ ਦੋ ਘੰਟੇ ਸਵਾਲ ਪੁੱਛੇ। ਉਨ੍ਹਾਂ ਨੂੰ ਅੱਜ ਚੰਡੀਗੜ੍ਹ 'ਚ ਪੁੱਛਗਿਛ ਲਈ ਬੁਲਾਇਆ ਗਿਆ ਸੀ। ਸੈਣੀ ਸਹੀ ਸਮੇਂ 'ਤੇ ਸਿੱਟ ਦੀ ਟੀਮ ਕੋਲ ਪਹੁੰਚ ਗਏ। ਮੰਨਿਆ ਜਾ ਰਿਹਾ ਕਿ ਸੈਣੀ ਤੋਂ ਮਗਰੋਂ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਬਾਦਲ ਤੋਂ ਦੁਬਾਰਾ ਪੁੱਛਗਿੱਛ ਹੋ ਸਕਦੀ ਹੈ। ਡੀਜੀਪੀ ਸੁਮੇਧ ਸੈਣੀ ਇਸ ਮਾਮਲੇ ਵਿੱਚ ਸਭ ਤੋਂ ਉੱਚ ਅਧਿਕਾਰੀ ਹਨ, ਜਿਨ੍ਹਾਂ ਤੋਂ ਐਸਆਈਟੀ ਪੁੱਛਗਿੱਛ ਕਰ ਰਹੀ। ਸੈਣੀ ਤੋਂ ਪਹਿਲਾਂ ਐਸਆਈਟੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਮੌਜੂਦਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲ਼ੀਕਾਂਡਾਂ ਸਬੰਧੀ ਮਾਮਲਿਆਂ ਵਿੱਚ ਗ੍ਰਿਫ਼ਤਾਰ ਵੀ ਕਰ ਚੁੱਕੀ ਹੈ। ਐਸਆਈਟੀ ਬੇਅਦਬੀ ਮਾਮਲਿਆਂ ਨਾਲ ਡੇਰਾ ਸਿਰਸਾ ਮੁਖੀ ਦਾ ਸਬੰਧ ਜਾਂਚਣ ਲਈ ਬਾਲੀਵੁੱਡ ਕਲਾਕਾਰ ਅਕਸ਼ੈ ਕੁਮਾਰ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਅਕਤੂਬਰ 2015 ਵਿੱਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਹੋਈ ਪੁਲਿਸ ਕਾਰਵਾਈ ਬਾਰੇ ਪੁੱਛਗਿੱਛ ਕਰ ਚੁੱਕੀ ਹੈ। ਇਸ ਕਾਰਵਾਈ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਘਟਨਾਵਾਂ ਦੌਰਾਨ ਪੰਜਾਬ ਪੁਲਿਸ ਦੀ ਕਮਾਨ ਸੁਮੇਧ ਸਿੰਘ ਸੈਣੀ ਦੇ ਹੱਥ ਵਿੱਚ ਸੀ ਤੇ ਗੋਲ਼ੀਕਾਂਡ ਤੋਂ ਕੁਝ ਸਮੇਂ ਬਾਅਦ ਸੈਣੀ ਦੀ ਥਾਂ ਸੁਰੇਸ਼ ਅਰੋੜਾ ਨੂੰ ਪੰਜਾਬ ਪੁਲਿਸ ਦਾ ਮੁਖੀ ਲਾਇਆ ਗਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ !  BKI ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰ, 2 ਹੈਂਡ ਗ੍ਰੇਨੇਡ ਬਰਾਮਦ
Punjab 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ !  BKI ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰ, 2 ਹੈਂਡ ਗ੍ਰੇਨੇਡ ਬਰਾਮਦ
Punjab News : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਦੇ ਜਨਗਣਨਾ ਡਾਇਰੈਕਟਰ ਨੂੰ ਨੋਟਿਸ ,ਜਾਣੋ ਪੂਰਾ ਮਾਮਲਾ
Punjab News : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਦੇ ਜਨਗਣਨਾ ਡਾਇਰੈਕਟਰ ਨੂੰ ਨੋਟਿਸ ,ਜਾਣੋ ਪੂਰਾ ਮਾਮਲਾ
Punjab News : 'ਧਾਰਮਿਕ ਮਾਮਲਿਆਂ 'ਚ ਸਰਕਾਰੀ ਦਖਲਅੰਦਾਜ਼ੀ ਮਨਜ਼ੂਰ ਨਹੀਂ', ਬੇਅਦਬੀ ਕਾਨੂੰਨ ‘ਤੇ ਸਾਬਕਾ ਜਥੇਦਾਰ ਨੇ ਜਤਾਈ ਚਿੰਤਾ 
Punjab News : 'ਧਾਰਮਿਕ ਮਾਮਲਿਆਂ 'ਚ ਸਰਕਾਰੀ ਦਖਲਅੰਦਾਜ਼ੀ ਮਨਜ਼ੂਰ ਨਹੀਂ', ਬੇਅਦਬੀ ਕਾਨੂੰਨ ‘ਤੇ ਸਾਬਕਾ ਜਥੇਦਾਰ ਨੇ ਜਤਾਈ ਚਿੰਤਾ 
Punjab News : ਪੰਜਾਬੀ ਵਿਦਿਆਰਥਣ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ 'ਚ ਮੌਤ ,ਪਰਿਵਾਰ ਦਾ ਰੋ -ਰੋ ਬੁਰਾ ਹਾਲ 
Punjab News : ਪੰਜਾਬੀ ਵਿਦਿਆਰਥਣ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ 'ਚ ਮੌਤ ,ਪਰਿਵਾਰ ਦਾ ਰੋ -ਰੋ ਬੁਰਾ ਹਾਲ 

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Govt Orders : ਮੋਦੀ ਸਰਕਾਰ ਦੇ ‘ਲਾਕਡਾਊਨ’ ਵਰਗੇ 5 ਵੱਡੇ ਫੈਸਲੇ ! ਬੈਂਕਾਂ ਨੂੰ ਹੁਕਮ, ਜਾਣੋ ਕੀ ਨਹੀਂ ਕਰਨਾ
Modi Govt Orders : ਮੋਦੀ ਸਰਕਾਰ ਦੇ ‘ਲਾਕਡਾਊਨ’ ਵਰਗੇ 5 ਵੱਡੇ ਫੈਸਲੇ ! ਬੈਂਕਾਂ ਨੂੰ ਹੁਕਮ, ਜਾਣੋ ਕੀ ਨਹੀਂ ਕਰਨਾ
Onion Smell : ਪਿਆਜ਼ ਖਾਣ ਤੋਂ ਬਾਅਦ ਹੱਥਾਂ ਅਤੇ ਮੂੰਹ ਤੋਂ ਆ ਰਹੀ ਬਦਬੂ ? ਇਹ 5 ਤਰੀਕੇ ਮਿੰਟਾਂ 'ਚ ਕਰਨਗੇ ਦੂਰ
Onion Smell : ਪਿਆਜ਼ ਖਾਣ ਤੋਂ ਬਾਅਦ ਹੱਥਾਂ ਅਤੇ ਮੂੰਹ ਤੋਂ ਆ ਰਹੀ ਬਦਬੂ ? ਇਹ 5 ਤਰੀਕੇ ਮਿੰਟਾਂ 'ਚ ਕਰਨਗੇ ਦੂਰ
ਮਨੋਰੰਜਨ ਜਗਤ ਤੋਂ ਦੁਖਦ ਖ਼ਬਰ! ਪੰਜਾਬੀ ਸਿੰਗਰ ਦਾ ਕਤਲ, ਗਨਪੁਆਇੰਟ 'ਤੇ ਕੀਤਾ ਸੀ ਕਿਡਨੈਪ; ਨਹਿਰ 'ਚੋਂ ਮਿਲੀ ਲਾਸ਼
ਮਨੋਰੰਜਨ ਜਗਤ ਤੋਂ ਦੁਖਦ ਖ਼ਬਰ! ਪੰਜਾਬੀ ਸਿੰਗਰ ਦਾ ਕਤਲ, ਗਨਪੁਆਇੰਟ 'ਤੇ ਕੀਤਾ ਸੀ ਕਿਡਨੈਪ; ਨਹਿਰ 'ਚੋਂ ਮਿਲੀ ਲਾਸ਼
 Gold from Temples : ਕੀ ਸਰਕਾਰ ਲੈਣ ਜਾ ਰਹੀ ਹੈ ਮੰਦਿਰਾਂ ਦਾ ਸੋਨਾ ? ਵਾਇਰਲ ਦਾਵਿਆਂ ਦੀ ਸੱਚਾਈ ਆਈ ਸਾਹਮਣੇ
 Gold from Temples : ਕੀ ਸਰਕਾਰ ਲੈਣ ਜਾ ਰਹੀ ਹੈ ਮੰਦਿਰਾਂ ਦਾ ਸੋਨਾ ? ਵਾਇਰਲ ਦਾਵਿਆਂ ਦੀ ਸੱਚਾਈ ਆਈ ਸਾਹਮਣੇ
iPhone 18 Pro ਅਤੇ Pro Max ਦੀ ਲਾਂਚਿੰਗ ਨੇੜੇ, ਕੀਮਤ ਤੋਂ ਲੈ ਕੇ ਫੀਚਰ ਤੱਕ ਸਾਰੀ ਡਿਟੇਲ ਹੋ ਗਈ ਲੀਕ
iPhone 18 Pro ਅਤੇ Pro Max ਦੀ ਲਾਂਚਿੰਗ ਨੇੜੇ, ਕੀਮਤ ਤੋਂ ਲੈ ਕੇ ਫੀਚਰ ਤੱਕ ਸਾਰੀ ਡਿਟੇਲ ਹੋ ਗਈ ਲੀਕ
Bharti -Haarsh divorced News :  
Bharti -Haarsh divorced News :  "ਮੈਂ ਹਰਸ਼ ਨਾਲ ਨਹੀਂ ਰਹਿ ਸਕਦੀ",  ਕੀ ਪਤੀ ਤੋਂ ਤਲਾਕ ਲੈ ਰਹੀ ਹੈ ਭਾਰਤੀ ਸਿੰਘ ? ਖ਼ੁਦ ਦੱਸੀ ਸੱਚਾਈ  
Cooling ਹੋ ਰਹੀ ਗਾਇਬ ! ਫਰਿੱਜ ਦੀ ਵਰਤੋਂ ਕਰਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Cooling ਹੋ ਰਹੀ ਗਾਇਬ ! ਫਰਿੱਜ ਦੀ ਵਰਤੋਂ ਕਰਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਚੌਥਾ ਵੱਡਾ ਮੰਗਲ ਹੋਵੇਗਾ ਬਹੁਤ ਖਾਸ, ਬਣ ਰਿਹਾ ਦੁਰਲਭ ਸੰਯੋਗ, ਪੂਜਾ ਦਾ ਮਿਲੇਗਾ ਦੁੱਗਣਾ ਫਲ
ਚੌਥਾ ਵੱਡਾ ਮੰਗਲ ਹੋਵੇਗਾ ਬਹੁਤ ਖਾਸ, ਬਣ ਰਿਹਾ ਦੁਰਲਭ ਸੰਯੋਗ, ਪੂਜਾ ਦਾ ਮਿਲੇਗਾ ਦੁੱਗਣਾ ਫਲ
Embed widget