ਪੜਚੋਲ ਕਰੋ

ਸੁਮੇਧ ਸੈਣੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰ

ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਹੈ। ਉਸ ਨੇ ਆਪਣੇ ਵਕੀਲ ਰਾਹੀਂ ਅੱਜ ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਸੋਮਵਾਰ ਨੂੰ ਸੁਣਵਾਈ ਦੀ ਉਮੀਦ ਹੈ।

ਮੁਹਾਲੀ: ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਹੈ। ਉਸ ਨੇ ਆਪਣੇ ਵਕੀਲ ਰਾਹੀਂ ਅੱਜ ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਸੋਮਵਾਰ ਨੂੰ ਸੁਣਵਾਈ ਦੀ ਉਮੀਦ ਹੈ। ਦੱਸ ਦਈਏ ਕਿ ਸੈਮੀ ਦਸੰਬਰ 1991 ਵਿੱਚ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿੱਚ ਘਿਰਿਆ ਹੋਇਆ ਹੈ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਹ ਰੂਪੋਸ਼ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ। ਸੈਣੀ ਦੀ ਗ੍ਰਿਫਤਾਰੀ ਲਈ ਸਿੱਖ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਇਨਾਮ ਦਾ ਐਲਾਨ ਦਰਅਸਲ ਮੁਲਤਾਨੀ ਨੂੰ ਅਗਵਾ ਕਰਕੇ ਨਾਜਾਇਜ਼ ਨਜ਼ਰਬੰਦੀ, ਤਸ਼ੱਦਦ ਤੇ ਹਿਰਾਸਤ ਵਿੱਚ ਮੌਤ ਦੇ ਦੋਸ਼ ਵਿੱਚ ਦਰਜ ਅਪਰਾਧਿਕ ਮਾਮਲੇ ਵਿੱਚ ਸੈਣੀ ਦੀ ਗ੍ਰਿਫ਼ਤਾਰੀ ਤੈਅ ਹੈ। ਇਸ ਲਈ ਉਸ ਕੋਲ ਹੁਣ ਸੁਪਰੀਮ ਕੋਰਟ ਦਾ ਬੂਹਾ ਖੜਕਾਉਣ ਜਾਂ ਮੁਹਾਲੀ ਅਦਾਲਤ ਤੇ ਪੁਲਿਸ ਅੱਗੇ ਆਤਮ-ਸਮਰਪਣ ਕਰਨ ਦਾ ਰਾਹ ਹੀ ਬਚਿਆ ਸੀ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget