ਪੜਚੋਲ ਕਰੋ

ਸੁਮੇਧ ਸੈਣੀ ਦੀ ਹੁਣ ਹਾਈਕੋਰਟ 'ਤੇ ਟੇਕ, ਕੇਸ ਦੀ ਸੁਣਵਾਈ ਅੱਜ

ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਮੰਗਲਵਾਰ ਨੂੰ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਹੁਣ ਸਿਰਫ ਹਾਈਕੋਰਟ 'ਤੇ ਟੇਕ ਹੈ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੈਣੀ ਦੀ ਮੁਕੱਦਮਾ ਰੱਦ ਕਰਾਉਣ ਵਾਲੀ ਪਟੀਸ਼ਨ 'ਤੇ ਸੁਣਵਾਈ ਹੈ। ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਮੰਗਲਵਾਰ ਨੂੰ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਹੁਣ ਸਿਰਫ ਹਾਈਕੋਰਟ 'ਤੇ ਟੇਕ ਹੈ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੈਣੀ ਦੀ ਮੁਕੱਦਮਾ ਰੱਦ ਕਰਾਉਣ ਵਾਲੀ ਪਟੀਸ਼ਨ 'ਤੇ ਸੁਣਵਾਈ ਹੈ। ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੈਣੀ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪਰ ਕੇਂਦਰੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਲਿਹਾਜ਼ਾ ਸੁਪਰੀਮ ਕੋਰਟ ਨੇ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਸੈਣੀ ਨੇ ਕਿਹਾ ਕਿ ਹੁਣ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਦੱਸ ਦਈਏ ਕਿ ਮੁਹਾਲੀ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸੈਣੀ ਨੇ ਕੁਝ ਦਿਨ ਪਹਿਲਾਂ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget