ਪੜਚੋਲ ਕਰੋ

SSP ਨੂੰ ਸੰਮਨ ਜਾਰੀ, ED ਨੇ ਕੀਤੀ ਕਾਰਵਾਈ; ਜਾਣੋ ਪੂਰਾ ਮਾਮਲਾ

Punjab News: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸਨਟੈੱਕ ਸਿਟੀ ਰੀਅਲ ਅਸਟੇਟ ਪ੍ਰਾਜੈਕਟ ਮਾਮਲੇ 'ਚ ਜਾਣਕਾਰੀ ਮੁਹੱਈਆ ਕਰਵਾਉਣ ਲਈ ਮੋਹਾਲੀ ਦੇ ਐੱਸਐੱਸਪੀ ਨੂੰ ਸੰਮਨ ਜਾਰੀ ਕੀਤਾ ਹੈ।

Punjab News: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸਨਟੈੱਕ ਸਿਟੀ ਰੀਅਲ ਅਸਟੇਟ ਪ੍ਰਾਜੈਕਟ ਮਾਮਲੇ 'ਚ ਜਾਣਕਾਰੀ ਮੁਹੱਈਆ ਕਰਵਾਉਣ ਲਈ ਮੋਹਾਲੀ ਦੇ ਐੱਸਐੱਸਪੀ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ 10 ਸਤੰਬਰ ਨੂੰ ਹਾਜ਼ਰ ਹੋ ਕੇ ਲੋੜੀਂਦੇ ਵੇਰਵੇ ਦੇਣ ਲਈ ਕਿਹਾ ਗਿਆ ਹੈ।

ਇਹ ਸੰਮਨ ਮਨੀ ਲਾਂਡਰਿੰਗ ਰੋਕੂ ਐਕਟ ਦੀ ਧਾਰਾ 54 ਤਹਿਤ ਜਾਂਚ ਰਿਕਾਰਡ ਸਾਂਝਾ ਕਰਨ ਲਈ ਡਾਇਰੈਕਟੋਰੇਟ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਤੋਂ ਬਾਅਦ ਜਾਰੀ ਕੀਤੇ ਗਏ ਹਨ। ਈਡੀ ਨੇ ਪਹਿਲਾਂ 27, 29 ਅਤੇ 31 ਅਗਸਤ ਨੂੰ ਪੁਲਿਸ ਜਾਂਚ ਦੇ ਵੇਰਵੇ ਮੰਗੇ ਸਨ। ਐੱਸਐੱਸਪੀ ਦਫ਼ਤਰ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਈਡੀ ਨੇ ਇਸ ਤੋਂ ਪਹਿਲਾਂ 1 ਜੁਲਾਈ, 21 ਜੁਲਾਈ, 14 ਅਗਸਤ, 24 ਅਗਸਤ ਅਤੇ 25 ਅਗਸਤ ਦੇ ਪੱਤਰਾਂ ਅਤੇ ਈ-ਮੇਲਾਂ ਰਾਹੀਂ ਆਪਣੀ ਜਾਂਚ ਦੇ ਨਤੀਜੇ ਮੋਹਾਲੀ ਪੁਲਿਸ ਨੂੰ ਭੇਜੇ ਸਨ। ਇਸ ਦੌਰਾਨ ਨਵੇਂ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਨਵੇਂ ਅਪਰਾਧਾਂ ਦੀ ਰਜਿਸਟ੍ਰੇਸ਼ਨ ਦੀ ਅਪੀਲ 'ਤੇ ਹੁਣ ਤੱਕ ਕੋਈ ਜਵਾਬ ਨਹੀਂ ਮਿਲਿਆ। ਨਵੇਂ ਅਪਰਾਧਾਂ ਦੀ ਰਜਿਸਟ੍ਰੇਸ਼ਨ ਦੀ ਅਪੀਲ 'ਤੇ ਹੁਣ ਤੱਕ ਕੋਈ ਜਵਾਬ ਨਹੀਂ ਮਿਲਿਆ।  

ਸ਼ਿਕਾਇਤ 'ਚ ਦੋਸ਼ ਹਨ ਕਿ ਨਿਊ ਚੰਡੀਗੜ੍ਹ 'ਚ ਸਨਟੈੱਕ ਸਿਟੀ ਪ੍ਰਾਜੈਕਟ ਲਈ ਜ਼ਮੀਨ ਦੀ ਤਬਦੀਲੀ ਦੀਆਂ ਮਨਜ਼ੂਰੀਆਂ ਪ੍ਰਾਪਤ ਕਰਨ ਲਈ ਵਰਤੇ ਗਏ ਜਾਅਲੀ ਸਹਿਮਤੀ ਪੱਤਰਾਂ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਬਣਦੇ ਮੁੱਲ ਤੋਂ ਧੋਖਾ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਵੀ ਚੁੱਕਿਆ ਗਿਆ ਸੀ।

2022 ਦੀ ਐੱਫ. ਆਈ. ਆਰ. 'ਤੇ ਆਧਾਰਿਤ ਈ. ਡੀ. ਵੱਲੋਂ ਮਨੀ ਲਾਂਡਰਿੰਗ ਜਾਂਚ ਦੌਰਾਨ ਪਹਿਲਾਂ ਹੀ ਸਹਿਗਲ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਤਕਰੀਬਨ 348 ਕਰੋੜ ਰੁਪਏ ਦੇ ਅਪਰਾਧ ਤੋਂ ਹੋਈ ਕਥਿਤ ਕਮਾਈ ਨੂੰ ਮਾਪਣ ਵਾਲੀ ਮੁਕੱਦਮੇ ਦੀ ਸ਼ਿਕਾਇਤ ਦਰਜ ਕੀਤੀ ਜਾ ਚੁੱਕੀ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget