ਪੜਚੋਲ ਕਰੋ
Advertisement
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜ ਵੀ ਕੋਰੋਨਾ ਪੌਜ਼ੇਟਿਵ
ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜ ਵੀ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਨੇ ਆਪਣੇ ਆਪ ਨੂੰ ਚੰਡੀਗੜ੍ਹ ਆਪਣੇ ਘਰ 'ਚ ਹੀ ਕੁਆਰੰਟੀਨ ਕਰ ਲਿਆ ਹੈ।
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜ ਵੀ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਨੇ ਆਪਣੇ ਆਪ ਨੂੰ ਚੰਡੀਗੜ੍ਹ ਆਪਣੇ ਘਰ 'ਚ ਹੀ ਕੁਆਰੰਟੀਨ ਕਰ ਲਿਆ ਹੈ।ਉਨ੍ਹਾਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੋਰੋਨਾ ਟੈਸਟ ਕਰਵਾ ਲੈਣ।ਆਪਣੇ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਕੈਬਨਿਟ ਮੰਤਰੀ ਨੇ ਖੁਦ ਸੋਸ਼ਲ ਮੀਡਿਆ ਤੇ ਦਿੱਤੀ।
ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁੰਦਰ ਸ਼ਾਮ ਅਰੋੜ ਦੇ ਪੌਜ਼ੇਟਿਵ ਪਾਏ ਜਾਣ ਤੇ ਟਵੀਟ ਕਰ ਕੈਬਨਿਟ ਮੰਤਰੀ ਦੀ ਤੁਰੰਤ ਸਿਹਤਯਾਬੀ ਦੀ ਕਾਮਨਾ ਕੀਤੀ।ਦਸ ਦੇਈਏ ਕਿ 28 ਅਗਸਤ ਨੂੰ ਪੰਜਾਬ ਕੈਬਨਿਟ ਦਾ ਇਕ ਦਿਨ ਦਾ ਸੈਸ਼ਨ ਹੋਣ ਵਾਲਾ ਹੈ।ਇਸ ਲਈ ਉਸ ਤੋਂ ਪਹਿਲਾਂ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ।
Wishing my Cabinet colleague Industry & Commerce Minister Sunder Sham Arora Ji who has tested positive for #Covid19 a speedy recovery. Look forward to him joining us at work soon.
— Capt.Amarinder Singh (@capt_amarinder) August 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement