ਪੜਚੋਲ ਕਰੋ

ਹੋਟਲ 'ਚ ਇਸ ਮੁੰਡੇ ਨਾਲ ਆਈ ਸੀ ਸੰਗਰੂਰ ਦੀ ਕੁੜੀ, ਸੀਸੀਟੀਵੀ 'ਚ ਆਇਆ ਨਜ਼ਰ

ਸੰਗਰੂਰ ਦੀ ਕੁੜੀ ਦਾ ਚੰਡੀਗੜ੍ਹ ਦੇ ਹੋਟਲ ਵਿੱਚ ਕਤਲ ਹੋਣ ਮਗਰੋਂ ਸੀਸੀਟੀਵੀ ਦੀ ਫੁਟੇਜ਼ ਵਿੱਚ ਕੁੜੀ ਨਾਲ ਆਇਆ ਮੁੰਡਾ ਮਨਿੰਦਰ ਸਿੰਘ ਨਜ਼ਰ ਆਇਆ ਹੈ। ਉਹ ਆਇਆ ਤਾਂ ਕੁੜੀ ਦੇ ਨਾਲ ਸੀ ਪਰ ਹੋਟਲ ਵਿੱਚੋਂ ਇਕੱਲਾ ਹੀ ਬਾਹਰ ਜਾ ਰਿਹਾ ਹੈ। ਇਹ ਸੀਸੀਟੀਵੀ ਫੁਟੇਜ਼ ਹੋਟਲ ਤੋਂ ਮਿਲੀ ਹੈ

ਚੰਡੀਗੜ੍ਹ: ਸੰਗਰੂਰ ਦੀ ਕੁੜੀ ਦਾ ਚੰਡੀਗੜ੍ਹ ਦੇ ਹੋਟਲ ਵਿੱਚ ਕਤਲ ਹੋਣ ਮਗਰੋਂ ਸੀਸੀਟੀਵੀ ਦੀ ਫੁਟੇਜ਼ ਵਿੱਚ ਕੁੜੀ ਨਾਲ ਆਇਆ ਮੁੰਡਾ ਮਨਿੰਦਰ ਸਿੰਘ ਨਜ਼ਰ ਆਇਆ ਹੈ। ਉਹ ਆਇਆ ਤਾਂ ਕੁੜੀ ਦੇ ਨਾਲ ਸੀ ਪਰ ਹੋਟਲ ਵਿੱਚੋਂ ਇਕੱਲਾ ਹੀ ਬਾਹਰ ਜਾ ਰਿਹਾ ਹੈ। ਇਹ ਸੀਸੀਟੀਵੀ ਫੁਟੇਜ਼ ਹੋਟਲ ਤੋਂ ਮਿਲੀ ਹੈ।

ਹੋਟਲ 'ਚ ਇਸ ਮੁੰਡੇ ਨਾਲ ਆਈ ਸੀ ਸੰਗਰੂਰ ਦੀ ਕੁੜੀ, ਸੀਸੀਟੀਵੀ 'ਚ ਆਇਆ ਨਜ਼ਰ

ਪੁਲਿਸ ਮੁਤਾਬਕ ਮੁਹਾਲੀ ਵਿੱਚ ਨਰਸ ਵਜੋਂ ਕੰਮ ਕਰਦੀ ਕੁੜੀ ਨਾਲ ਆਏ ਮੁੰਡੇ ਮਨਿੰਦਰ ਸਿੰਘ ਨੇ ਪਹਿਲਾਂ ਵੀ ਆਪਣੀ ਇੱਕ ਦੋਸਤ ਦਾ ਕਤਲ ਕਰ ਦਿੱਤਾ ਸੀ। ਉਸ ਨੂੰ ਸ਼ੱਕ ਸੀ ਕਿ ਉਸ ਦੇ ਕਿਸੇ ਹੋਰ ਨਾਲ ਸਬੰਧ ਹਨ। ਇਸ ਵੇਲੇ ਉਹ ਜ਼ਮਾਨਤ 'ਤੇ ਹੀ ਬਾਹਰ ਆਇਆ ਹੋਇਆ ਸੀ। ਇਸ ਲਈ ਇਸ ਕਤਲ ਦੀ ਸ਼ੱਕ ਵੀ ਉਸ ਉੱਪਰ ਹੀ ਹੈ। ਪੁਲਿਸ ਨੇ ਦੱਸਿਆ ਕਿ ਮਨਿੰਦਰ ਸਿੰਘ ਖ਼ਿਲਾਫ਼ ਸਾਲ 2010 ’ਚ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਸੀ। ਉਸ ਨੂੰ ਇਸ ਕੇਸ ਵਿੱਚ ਹੇਠਲੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੋਈ ਹੈ ਪਰ ਉਹ ਹਾਈਕੋਰਟ ’ਚ ਅਪੀਲ ਦਾਇਰ ਕਰਕੇ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਦੇ ਹੋਟਲ ’ਚ ਨਵੇਂ ਸਾਲ ਵਾਲੀ ਰਾਤ ਲੜਕੀ ਦਾ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ (28) ਵਾਸੀ ਪਿੰਡ ਕਾਕੜਾ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਸੀ। ਉਹ ਮੁਹਾਲੀ ’ਚ ਨਰਸ ਸੀ। ਪੁਲਿਸ ਮੁਤਾਬਕ 30 ਦਸੰਬਰ ਨੂੰ ਸਰਬਜੀਤ ਕੌਰ ਤੇ ਉਸ ਦੇ ਦੋਸਤ ਮਨਿੰਦਰ ਸਿੰਘ ਨੇ ਹੋਟਲ ’ਚ ਦੋ ਦਿਨਾਂ ਲਈ ਕਮਰਾ ਬੁੱਕ ਕਰਵਾਇਆ ਸੀ। ਉਨ੍ਹਾਂ ਨੇ ਬੁੱਧਵਾਰ ਨੂੰ ਕਮਰਾ ਦੁਪਹਿਰ 12 ਵਜੇ ਕਮਰਾ ਖਾਲੀ ਕਰਨਾ ਸੀ ਪਰ ਬਾਅਦ ਦੁਪਹਿਰ 1.30 ਵਜੇ ਤੱਕ ਉਨ੍ਹਾਂ ਦੇ ਬਾਹਰ ਨਾ ਆਉਣ ’ਤੇ ਹੋਟਲ ਸਟਾਫ਼ ਵੱਲੋਂ ਦਰਵਾਜ਼ਾ ਖੜਕਾਇਆ ਗਿਆ। ਕਾਫ਼ੀ ਦੇਰ ਅੰਦਰੋਂ ਕੋਈ ਜਵਾਬ ਨਾ ਮਿਲਣ ’ਤੇ ਹੋਟਲ ਸਟਾਫ਼ ਨੇ ਦੂਜੀ ਚਾਬੀ ਨਾਲ ਦਰਵਾਜ਼ਾ ਖੋਲ੍ਹਿਆ ਤਾਂ ਬੈੱਡ ’ਤੇ ਲੜਕੀ ਦੀ ਲਾਸ਼ ਪਈ ਸੀ। ਹੋਟਲ ਰਿਕਾਰਡ ਅਨੁਸਾਰ ਸਰਬਜੀਤ ਕੌਰ 30 ਦਸੰਬਰ ਰਾਤ ਨੂੰ ਆਪਣੇ ਸਾਥੀ ਮਨਿੰਦਰ ਸਿੰਘ ਨਾਲ ਆਈ ਸੀ। ਉਸੇ ਰਾਤ 11.56 ਵਜੇ ਮਨਿੰਦਰ ਚਲਾ ਗਿਆ ਸੀ ਤੇ ਵਾਪਸ ਨਹੀਂ ਆਇਆ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮਨਿੰਦਰ ਸਿੰਘ ਵਾਸੀ ਚੰਡੀਗੜ੍ਹ ਖ਼ਿਲਾਫ਼ ਸੈਕਟਰ 31 ਦੇ ਥਾਣੇ ’ਚ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵਾਂ ਵਿਚਾਲੇ ਦੋ ਸਾਲਾਂ ਤੋਂ ਸਬੰਧ ਸਨ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget