ਪੜਚੋਲ ਕਰੋ

Punjab news: ਜਾਖੜ ਨੂੰ ਸੀਐਮ ਭਗਵੰਤ ਦਾ ਚੈਲੰਜ ਕਬੂਲ! ਬੋਲੇ...ਤੂੰ ਇਧਰ-ਉਧਰ ਕੀ ਬਾਤ ਨਾ ਕਰ...ਯੇ ਬਤਾ ਕਾਫ਼ਲਾ ਕਿਉਂ ਲੂਟਾ

Sunil Jakhar: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇੱਕ-ਦੂਜੇ ਉਪਰ ਇਲਜ਼ਾਮ ਲਾਏ ਜਾ ਰਹੇ ਹਨ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਦੇ ਲੀਡਰਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਤਾਂ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਜਵਾਬ ਦਿੱਤਾ ਹੈ।

Sunil Jakhar: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇੱਕ-ਦੂਜੇ ਉਪਰ ਇਲਜ਼ਾਮ ਲਾਏ ਜਾ ਰਹੇ ਹਨ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਦੇ ਲੀਡਰਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਤਾਂ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। 

ਸੀਐਮ ਭਗਵੰਤ ਦੇ ਚੈਲੰਜ ਦਾ ਜਵਾਬ ਦਿੰਦਿਆਂ ਜਾਖਰ ਨੇ ਟਵੀਟ ਕਰਕੇ ਕਿਹਾ...
ਤੂੰ ਇਧਰ ਉਧਰ ਕੀ ਬਾਤ ਨਾ ਕਰ 
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। 
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।

ਇਹ ਵੀ ਪੜ੍ਹੋ: Sanjay Singh Arrest: ਸੰਜੇ ਸਿੰਘ ਦੇ ਪਰਿਵਾਰ ਨੂੰ ਮਿਲਣਗੇ CM ਭਗਵੰਤ ਮਾਨ, ਪਹਿਲਾਂ ਕੇਜਰੀਵਾਲ ਵੀ ਕਰ ਚੁੱਕੇ ਨੇ ਮੁਲਾਕਾਤ

ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਸੀ...ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਜਲੰਧਰ-ਪਾਨੀਪਤ ਨੈਸ਼ਨਲ ਹਾਈਵੇਅ ਜਾਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ; ਬੁੱਤ ਦਾ ਅਪਮਾਨ ਕਰਨ 'ਤੇ ਭੜਕੇ ਪ੍ਰਦਰਸ਼ਨਕਾਰੀ
ਲੁਧਿਆਣਾ 'ਚ ਜਲੰਧਰ-ਪਾਨੀਪਤ ਨੈਸ਼ਨਲ ਹਾਈਵੇਅ ਜਾਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ; ਬੁੱਤ ਦਾ ਅਪਮਾਨ ਕਰਨ 'ਤੇ ਭੜਕੇ ਪ੍ਰਦਰਸ਼ਨਕਾਰੀ
ਪੰਜਾਬ 'ਚ ਬਦਲ ਗਏ ਬਿਲਡਿੰਗ ਬਣਾਉਣ ਦੇ ਨਿਯਮ, ਘਰ-ਦੁਕਾਨ ਵੀ ਸ਼ਾਮਲ; ਇੱਕ ਕਲਿੱਕ 'ਚ ਪੜ੍ਹੋ ਕੀ-ਕੀ ਬਦਲਿਆ
ਪੰਜਾਬ 'ਚ ਬਦਲ ਗਏ ਬਿਲਡਿੰਗ ਬਣਾਉਣ ਦੇ ਨਿਯਮ, ਘਰ-ਦੁਕਾਨ ਵੀ ਸ਼ਾਮਲ; ਇੱਕ ਕਲਿੱਕ 'ਚ ਪੜ੍ਹੋ ਕੀ-ਕੀ ਬਦਲਿਆ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Embed widget