ਪੜਚੋਲ ਕਰੋ

ਸੁਨੀਲ ਜਾਖੜ ਨੂੰ ਦਲਿਤ ਭਾਈਚਾਰੇ ਖ਼ਿਲਾਫ਼ ਬੋਲਣਾ ਪਿਆ ਮਹਿੰਗਾ, SC ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ 

ਦਲਿਤ ਭਾਈਚਾਰੇ ਵਿਰੁੱਧ ਅਪਸ਼ਬਦ ਬੋਲੇ ਜਾਣ ਦੇ ਮਾਮਲੇ 'ਚ ਐੱਸਸੀ ਕਮਿਸ਼ਨ ਚੰਡੀਗੜ੍ਹ ਨੇ ਨੋਟਿਸ ਲੈਂਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਸੁਨੀਲ ਜਾਖੜ ਖਿਲਾਫ਼ 15 ਦਿਨਾਂ ਅੰਦਰ ਜਾਂਚ ਕਰਕੇ ਐੱਸਸੀਐੱਸਟੀ ਐਕਟ ਤਹਿਤ ਐੱਫਆਈਆਰ ਦਰਜ ਕਰਨ ਲਈ ਕਿਹਾ ਹੈ।

ਚੰਡੀਗੜ੍ਹ  : ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਦਲਿਤ ਭਾਈਚਾਰੇ ਖ਼ਿਲਾਫ਼ ਬੋਲਣਾ ਮਹਿੰਗਾ ਪੈ ਗਿਆ ਹੈ , ਕਿਉਂਕਿ ਦਲਿਤ ਭਾਈਚਾਰੇ ਵਿਰੁੱਧ ਅਪਸ਼ਬਦ ਬੋਲੇ ਜਾਣ ਦੇ ਮਾਮਲੇ 'ਚ ਐੱਸਸੀ ਕਮਿਸ਼ਨ ਚੰਡੀਗੜ੍ਹ ਨੇ ਨੋਟਿਸ ਲੈਂਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਕਾਂਗਰਸੀ ਨੇਤਾ ਸੁਨੀਲ ਜਾਖੜ ਖਿਲਾਫ਼ 15 ਦਿਨਾਂ ਅੰਦਰ ਜਾਂਚ ਕਰਕੇ ਐੱਸਸੀਐੱਸਟੀ ਐਕਟ ਤਹਿਤ ਐੱਫਆਈਆਰ ਦਰਜ ਕਰਨ ਲਈ ਕਿਹਾ ਹੈ।

ਦਰਅਸਲ 'ਚ ਦਲਿਤ ਮੋਰਚਾ ਪੰਜਾਬ ਦੇ ਮੈਂਬਰ ਵਿਜੇ ਕੁਮਾਰ ਨੇ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਲਿਤ ਸਮਾਜ ਤੋਂ ਹੋਣ ਕਰਕੇ ਪੈਰਾਂ ਦੀ ਜੁੱਤੀ ਕਿਹਾ ਸੀ। ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸ਼ਿਕਾਇਤ 'ਚ ਕਿਹਾ ਕਿ ਇੱਕ ਟੀਵੀ ਚੈਨਲ 'ਤੇ ਇੰਟਰਵਿਊ ਦੌਰਾਨ ਸੁਨੀਲ ਜਾਖੜ ਨੇ ਇਹ ਸ਼ਬਦ ਕਹੇ ਹਨ। 
 
ਜਿਸ ਨਾਲ ਉਨ੍ਹਾਂ ਕਾਨੂੰਨੀ ਤੌਰ 'ਤੇ ਅਪਰਾਧ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ 'ਚ ਕਾਨੂੰਨ ਦਾ ਡਰ ਰਹੇ। ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ 15 ਦਿਨਾਂ ਅੰਦਰ ਮਾਮਲੇ ਦੀ ਜਾਂਚ ਕਰਕੇ ਜਾਖੜ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ। ਜੇ ਜਲੰਧਰ ਪੁਲਿਸ ਨੇ 15 ਦਿਨਾਂ ਅੰਦਰ ਕਾਰਵਾਈ ਨਾ ਕੀਤੀ ਤਾਂ ਪੁਲਿਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਨੂੰ ਐੱਸਸੀ ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।
 
ਦੱਸ ਦੇਈਏ ਕਿ ਓਧਰ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਾਖੜ ਨੂੰ ਇਹ ਨੋਟਿਸ  ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਦਿੱਤੇ ਬਿਆਨ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget