ਪੜਚੋਲ ਕਰੋ

ਜਾਖੜ ਨੇ ਬਾਬੇ ਨਾਨਕ ਦੇ ਨਾਂ 'ਤੇ ਮੋਦੀ ਕੋਲ ਕਿਸਾਨਾਂ ਲਈ ਵਾਸਤਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਲਈ ਵਾਸਤਾ ਪਾਇਆ। ਉਨ੍ਹਾਂ ਨੇ ਮੋਦੀ ਨੂੰ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਮਰ ਦੇ ਆਖ਼ਰੀ ਪੜਾਅ ਵਿੱਚ ਖੇਤੀ ਕਰਕੇ ਕਿਸਾਨੀ ਦੇ ਮਹੱਤਵ ਨੂੰ ਉਜਾਗਰ ਕੀਤਾ ਸੀ। ਅੱਜ ਵੀ ਕਿਸਾਨ ਹੀ ਖੇਤੀ ਕਰਕੇ ਲੋਕਾਂ ਦਾ ਢਿੱਡ ਭਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਮਦਦ ਕਰੇ।

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਲਈ ਵਾਸਤਾ ਪਾਇਆ। ਉਨ੍ਹਾਂ ਨੇ ਮੋਦੀ ਨੂੰ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਮਰ ਦੇ ਆਖ਼ਰੀ ਪੜਾਅ ਵਿੱਚ ਖੇਤੀ ਕਰਕੇ ਕਿਸਾਨੀ ਦੇ ਮਹੱਤਵ ਨੂੰ ਉਜਾਗਰ ਕੀਤਾ ਸੀ। ਅੱਜ ਵੀ ਕਿਸਾਨ ਹੀ ਖੇਤੀ ਕਰਕੇ ਲੋਕਾਂ ਦਾ ਢਿੱਡ ਭਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਮਦਦ ਕਰੇ। ਜਾਖੜ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸੁਪਰੀਮ ਕੋਰਟ ਦੀਆਂ ਤਾਜ਼ਾ ਹਦਾਇਤਾਂ ਦੇ ਮੱਦੇਨਜ਼ਰ ਕਿਸਾਨਾਂ ਲਈ 100 ਰੁਪਏ ਦੀ ਸਹਾਇਤਾ ਕਰਨੀ ਰਾਜ ਦੇ ਸੀਮਤ ਵਿੱਤੀ ਸਾਧਨਾਂ ਕਾਰਨ ਔਖੀ ਹੈ। ਕੇਂਦਰ ਸਰਕਾਰ ਵੀ ਕਿਸਾਨਾਂ ਦੀ ਬਾਂਹ ਫੜੇ ਤੇ ਝੋਨੇ ’ਤੇ 100 ਰੁਪਏ ਦਾ ਬੋਨਸ ਦੇਵੇ ਤਾਂ ਜੋ ਕਿਸਾਨ ਪਰਾਲੀ ਦਾ ਨਿਬੇੜਾ ਕਰ ਸਕਣ। ਦਰਅਸਲ ਸੁਪਰੀਮ ਕੋਰਟ ਦੀਆਂ ਹਦਾਇਤਾਂ ਮਗਰੋਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇਗਾ। ਇਸ ਸਕੀਮ ਦੇ ਅਮਲ ਵਿੱਚ ਆਉਣ ਨਾਲ ਸਰਕਾਰੀ ਖ਼ਜ਼ਾਨੇ ਉੱਤੇ 300 ਤੋਂ 400 ਕਰੋੜ ਰੁਪਏ ਦਾ ਬੋਝ ਪਵੇਗਾ। ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਇਹ ਖਰਚ ਕੇਂਦਰ ਸਰਕਾਰ ਚੁੱਕੇ ਪਰ ਕੇਂਦਰ ਪਹਿਲਾਂ ਹੀ ਸਪਸ਼ਟ ਕਰ ਚੁੱਕਾ ਹੈ ਕਿ ਇਸ ਦਾ ਪ੍ਰਬੰਧ ਰਾਜ ਸਰਕਾਰਾਂ ਨੂੰ ਹੀ ਕਰਨਾ ਪਏਗਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget