ਪੜਚੋਲ ਕਰੋ

ਸੁਨੀਲ ਜਾਖੜ ਦਾ ਸ਼ਾਇਰਾਨਾ ਤਨਜ, "ਕੁੱਛ ਤੋਂ ਮਜਬੂਰੀਆਂ ਰਹੀਂ ਹੋਂਗੀ, ਯੂੰ ਕੋਈ ਬੇਵਫ਼ਾ ਨਹੀਂ ਹੋਤਾ!"

ਆਪਣੇ ਦਿੱਲੀ ਦੌਰੇ ਮਗਰੋਂ ਚੰਡੀਗੜ ਏਅਰਪੋਰਟ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਬੀਜੇਪੀ 'ਚ ਸ਼ਾਮਿਲ ਨਹੀਂ ਹੋ ਰਹੇ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਤਖ਼ਤਾਪਲਟ ਮਗਰੋਂ ਸਭ ਪਾਸੇ ਇਹ ਚਰਚਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਲੀ ਰਣਨਿਤੀ ਕੀ ਹੋਏਗੀ।ਆਪਣੇ ਦਿੱਲੀ ਦੌਰੇ ਮਗਰੋਂ ਚੰਡੀਗੜ ਏਅਰਪੋਰਟ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਬੀਜੇਪੀ 'ਚ ਸ਼ਾਮਿਲ ਨਹੀਂ ਹੋ ਰਹੇ।

ਦਰਅਸਲ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਰਗੋਂ ਕਿਆਸਰਾਈਆਂ ਸਨ ਕਿ ਕੈਪਟਨ ਬੀਜੇਪੀ 'ਚ ਸ਼ਾਮਲ ਹੋਣ ਜਾ ਰਹੇ ਹਨ। ਪਰ ਕੈਪਟਨ ਨੇ ਖੁਦ ਇਨ੍ਹਾਂ ਕਿਆਸਰਾਈਆਂ ਤੋਂ ਇਨਕਾਰ ਕਰ ਦਿੱਤਾ ਹੈ। 

ਇਸ ਵਿਚਾਲੇ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਸ਼ਾਇਰਾਨਾ ਅੰਦਾਜ਼ 'ਚ ਕੈਪਟਨ ਤੇ ਤਨਜ ਕੱਸਿਆ ਹੈ। ਆਪਣੇ ਟਵੀਟ ਰਾਹੀਂ ਜਾਖੜ ਨੇ ਕਿਹਾ, "ਕੁੱਛ ਤੋਂ ਮਜਬੂਰੀਆਂ ਰਹੀ ਹੋਂਗੀ, ਯੂੰ ਕੋਈ ਬੇਵਫ਼ਾ ਨਹੀਂ ਹੋਤਾ!"

ਉਧਰ ਕੈਪਟਨ ਨੇ ਇਹ ਵੀ ਸਪਸ਼ਟ ਕਰ ਦਿੱਤਾ ਕਿ ਉਹ ਕਾਂਗਰਸ ਛੱਡ ਰਹੇ ਹਨ ਪਰ ਬੀਜੇਪੀ 'ਚ ਸ਼ਾਮਲ ਨਹੀਂ ਹੋਣ ਜਾ ਰਹੇ। ਹਾਲਾਂਕਿ ਉਨ੍ਹਾਂ ਕਿਹਾ ਕਿ "ਮੈਂ ਸਹੀ ਸਮਾਂ ਆਉਣ 'ਤੇ ਅਗਲੀ ਰਣਨੀਤੀ ਦਾ ਐਲਾਨ ਕਰਾਂਗਾ।"

ਸਾਬਕਾ ਮੁੱਖ ਮੰਤਰੀ ਨੇ ਕਿਹਾ "ਅਜੀਤ ਡੋਵਾਲ ਨਾਲ ਸੁਰੱਖਿਆ ਦੇ ਮੁੱਦੇ 'ਤੇ ਮੁਲਾਕਾਤ ਹੋਈ ਹੈ। ਉਨ੍ਹਾਂ ਕਿਹਾ ਪਿਛਲੇ 4 ਸਾਲ ਤੋਂ ਕੀ ਹੋ ਰਿਹਾ ਹੈ ਪੰਜਾਬ ਵਿੱਚ? ਹਰ ਰੋਜ਼ ਡਰੋਨ ਆ ਰਹੇ ਹਨ। ਇਸ ਬਾਬਤ ਹੀ ਸੁਰੱਖਿਆ ਮੁੱਦੇ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਾਲ ਮੁਲਾਕਾਤ ਹੋਈ ਹੈ। ਉਨ੍ਹਾਂ ਕਿਹਾ ਇਹ ਸਭ ਜਾਣਕਾਰੀ ਮੈਂ ਨੈਸ਼ਨਲ ਸੁਰੱਖਿਆ ਏਜੰਸੀ ਨੂੰ ਦਿੱਤੀ ਹੈ।"

ਨਵਜੋਤ ਸਿੱਧੂ 'ਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਨੇ ਕਿਹਾ, "ਫਾਈਨਲ ਫੈਸਲਾ ਚਰਨਜੀਤ ਸਿੰਘ ਚੰਨੀ ਦਾ ਹੈ ਨਾ ਕਿ ਨਵਜੋਤ ਸਿੱਧੂ ਦਾ, ਸਿੱਧੂ ਦਾ ਕੰਮ ਹੈ ਪਾਰਟੀ ਨੂੰ ਚਲਾਉਣਾ, ਸਰਕਾਰ ਚਲਾਉਣ ਦਾ ਕੰਮ ਚਰਨਜੀਤ ਸਿੰਘ ਚੰਨੀ ਕੋਲ ਹੈ।"  ਕੈਪਟਨ ਨੇ ਕਿਹਾ "ਮੇਰੇ ਸਮੇਂ ਵਿਚ 9 ਸਾਲ ਕਈ ਪ੍ਰਧਾਨ ਰਹੇ ਹਨ। ਪਰ ਜੋ ਹਾਲ ਸਿੱਧੂ ਨੇ ਕਰ ਦਿੱਤਾ ਹੈ ਉਹ ਕਿਸੇ ਨਹੀਂ ਕੀਤਾ।"

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ

ਵੀਡੀਓਜ਼

Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget