ਪੜਚੋਲ ਕਰੋ

ਪੰਜਾਬ ਪ੍ਰਧਾਨ ਬਦਲਣ ਦੀ ਤਿਆਰੀ 'ਚ BJP, ਸੁਨੀਲ ਜਾਖੜ ਹੋ ਸਕਦੇ ਹਨ ਨਵਾਂ ਚੇਹਰਾ, PM ਮੋਦੀ ਤੇ ਸ਼ਾਹ ਵੀ ਸਹਿਮਤ

Punjab BJP news chief : ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੌੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ 'ਚ ਜੁਟੀ ਹੋਈ ਸੀ ਜੋ ਸ਼ਹਿਰ ਤੇ ਪਿੰਡ 'ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ

ਚੰਡੀਗੜ੍ਹ :  ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਜਿੱਤਣ ਦੀ ਤਿਆਰੀ ਵਿੱਚ ਜੁੱਟ ਗਈ ਹੈ। ਜਿਸ ਨੂੰ ਲੈ ਕੇ ਭਾਜਪਾ ਸੂਬੇ ਵਿੱਚ ਵੱਡੇ ਫੇਰਬਦਲ ਕਰ ਸਕਦੀ ਹੈ।  ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ। ਪੰਜਾਬ 'ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇਕ ਸਾਂਝਾ ਚਿਹਰਾ ਹਨ। 

ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੌੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ 'ਚ ਜੁਟੀ ਹੋਈ ਸੀ ਜੋ ਸ਼ਹਿਰ ਤੇ ਪਿੰਡ 'ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ ਨਾ ਸਿਰਫ਼ ਪਿੰਡ 'ਚ ਜੁੜੇ ਹਨ ਬਲਕਿ ਸ਼ਹਿਰਾਂ 'ਚ ਵੀ ਚੰਗੀ ਪਕੜ ਰੱਖਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਪੰਜਾਬ 'ਚ ਜਾਖੜ ਦੇ ਨਾਂ 'ਤੇ ਵੱਡਾ ਦਾਅ ਖੇਡਣ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਜਾਖੜ ਦੇ ਨਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਹਲਾਂਕਿ ਇਸ ਦੀ ਅਧਿਕਾਰੀਤ ਤੌਰ 'ਤੇ ਪੁਸ਼ਟੀ ਹੋਣਾ ਬਾਕੀ ਹੈ। ਪਰ ਚਰਚਾਵਾਂ ਹਨ ਕਿ ਬੀਜੇਪੀ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਆਪਣਾ ਸੂਬਾ ਪ੍ਰਧਾਨ ਲਗਾ ਸਕਦੀ ਹੈ। ਪੰਜਾਬ ਪ੍ਰਧਾਨ ਬਦਲਣ ਦੀ ਤਿਆਰੀ 'ਚ BJP, ਸੁਨੀਲ ਜਾਖੜ ਹੋ ਸਕਦੇ ਹਨ ਨਵਾਂ ਚੇਹਰਾ, PM ਮੋਦੀ ਤੇ ਸ਼ਾਹ ਵੀ ਸਹਿਮਤ
ਸੁਨੀਲ ਜਾਖੜ ਦਾ ਸਿਆਸੀ ਸਫ਼ਰ 

ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਕਾਰਨ ਜਾਖੜ ਨੇ ਕਾਂਗਰਸ ਨੂੰ ਛੱਡ ਦਿੱਤਾ ਸੀ। ਜਾਖੜ ਕਾਂਗਰਸ 'ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਹਨਾ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget