ਪੜਚੋਲ ਕਰੋ

ਅਮਿਤ ਸ਼ਾਹ ਨੂੰ ਮਿਲੇ ਸੁਨੀਲ ਜਾਖੜ, ਪ੍ਰਧਾਨ ਮੰਤਰੀ ਨੂੰ ਮਿਲਣ ਦਾ ਮੰਗਿਆ ਸਮਾਂ

ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।ਜਾਣਕਾਰੀ ਮੁਤਾਬਕ ਸੁਨੀਲ ਜਾਖੜ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਚੰਡੀਗੜ੍ਹ: ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।ਜਾਣਕਾਰੀ ਮੁਤਾਬਕ ਸੁਨੀਲ ਜਾਖੜ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਸੁਨੀਲ ਜਾਖੜ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ। ਇਸੇ ਲਈ ਇਹ ਮੀਟਿੰਗ ਹੋ ਰਹੀ ਹੈ। ਨਾਲ ਹੀ ਪੰਜਾਬ ਵਿੱਚ ਵੀ ਸੁਨੀਲ ਜਾਖੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਸੁਨੀਲ ਜਾਖੜ ਨੇ PM ਮੋਦੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਅੱਜ ਸ਼ਾਮ ਜਾਂ ਕੱਲ ਉਹ ਪ੍ਰਧਾਨ ਮੰਤਰੀ ਨੂੰ ਮਿਲ ਸਕਦੇ ਹਨ।ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਵਾਪਸ ਆ ਜਾਣਗੇ।ਪੰਜਾਬ ਆਪਣੇ ਕੇਡਰ ਨਾਲ ਆ ਕਿ ਮੁਲਾਕਾਤ ਕਰਨਗੇ। ਫਿਲਹਾਲ ਦਿੱਲੀ 'ਚ ਭਾਜਪਾ ਆਗੂਆਂ ਨਾਲ ਜਾਖੜ ਦੀਆਂ ਮੀਟਿੰਗਾਂ ਜਾਰੀ ਹੈ।

ਜਾਖੜ ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਸਨ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਕਾਂਗਰਸ ਹਾਈਕਮਾਂਡ 'ਤੇ ਹਿੰਦੂ ਚਿਹਰਾ ਹੋਣ ਕਾਰਨ ਵਿਤਕਰੇ ਦਾ ਇਲਜ਼ਾਮ ਵੀ ਲਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਬਿਕਾ ਸੋਨੀ 'ਤੇ ਵੀ ਕਾਂਗਰਸ ਛੱਡਣ ਦਾ ਦੋਸ਼ ਲਗਾਇਆ।ਜਾਖੜ ਸਨ ਪਾਰਟੀ ਤੋਂ ਨਾਰਾਜ਼:ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪਾਰਟੀ ਤੋਂ ਨਾਰਾਜ਼ ਹੋਏ ਸੁਨੀਲ ਜਾਖੜ ਨੇ ਕਾਂਗਰਸ ਛੱਡ ਦਿੱਤੀ ਸੀ। ਆਪਣੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ 'ਤੇ ਸੁਨੀਲ ਜਾਖੜ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕਿਹੜੇ ਅਹੁਦਿਆਂ 'ਤੇ ਸਨ, ਜਿਨ੍ਹਾਂ ਤੋਂ ਉਨ੍ਹਾਂ ਨੂੰ ਹਟਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਦਿਲ ਤੋੜ ਦਿੱਤਾ ਹੈ।

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget