ਪੜਚੋਲ ਕਰੋ

ਪੰਜਾਬ ਦਾ ਅਮਨ ਚੈਨ ਭੰਗ ਕਰਨ ਦੀ ਸਾਜ਼ਿਸ਼: ਜਾਖੜ

ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਦੇ ਰਾਜਾਸਾਂਸੀ ਨਿਰੰਕਾਰੀ ਭਵਨ 'ਤੇ ਕੀਤੇ ਗ੍ਰਨੇਡ ਧਮਾਕੇ ਨੂੰ ਸੂਬੇ ਦੇ ਅਮਨ ਚੈਨ ਨੂੰ ਭੰਗ ਕਰਨ ਲਈ ਕੀਤਾ ਗਿਆ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰੇਗੀ ਲਵੇਗੀ। ਭਾਰਤੀ ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਵੱਲੋਂ ਪੰਜਾਬ 'ਚ ਦਹਿਸ਼ਤੀ ਹਿੱਲਜੁਲ ਬਾਰੇ ਚੌਕਸ ਕੀਤੇ ਜਾਣ 'ਤੇ ਜਾਖੜ ਨੇ ਕਿਹਾ ਕਿ ਮਿਲਟਰੀ ਇੰਟੈਲੀਜੈਂਸ ਤੇ ਬਾਕੀ ਏਜੰਸੀਆਂ ਵੱਲੋਂ ਦਿੱਤੇ ਐਲਰਟ ਨੂੰ ਧਿਆਨ ਵਿੱਚ ਰੱਖ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੰਗਠਨ ਸਾਫਟ ਟਾਰਗੇਟ ਦੇਖਦੇ ਹਨ। ਇਸੇ ਲਈ ਅੰਮ੍ਰਿਤਸਰ ਛੋਟੇ ਜਿਹੇ ਪਿੰਡ ਵਿੱਚ ਜਾ ਕੇ ਇਹ ਧਮਾਕਾ ਕੀਤਾ ਗਿਆ। ਹਾਲਾਂਕਿ ਜਾਖੜ ਨੇ ਕਿਹਾ ਪੰਜਾਬ ਦੀ ਇੰਟੈਲੀਜੈਂਸ ਨੇ ਰਿਪੋਰਟ ਦੇ ਕੇ ਆਪਣਾ ਕੰਮ ਕਰ ਦਿੱਤਾ ਸੀ, ਪਰ ਪੁਲਿਸ ਦੀ ਕਾਰਵਾਈ 'ਤੇ ਉਨ੍ਹਾਂ ਕੁਝ ਵੀ ਬੋਲਣ ਤੋਂ ਗੁਰੇਜ਼ ਕੀਤਾ। ਜਾਖੜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮ੍ਰਿਤਕਾਂ ਲਈ ਪੰਜ-ਪੰਜ ਲੱਖ ਦਾ ਮੁਆਵਜ਼ਾ ਐਲਾਨ ਦਿੱਤਾ ਹੈ ਤੇ ਨਾਲ ਹੀ ਕਿਹਾ ਕਿ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget