ਪੜਚੋਲ ਕਰੋ

ਢੀਂਡਸਾ ਨੂੰ ਬਾਦਲਾਂ ਨੇ ਕੁਰਬਾਨ ਕੀਤਾ: ਜਾਖੜ

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੀਆਂ ਸਾਰੀਆਂ ਅਹੁਦੇਦਾਰੀਆਂ ਤਿਆਗਣ 'ਤੇ ਕਾਂਗਰਸ ਨੇ ਅਕਾਲੀਆਂ 'ਤੇ ਖ਼ੂਬ ਨਿਸ਼ਾਨੇ ਲਾਏ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਢੀਂਡਸਾ ਨੇ ਅਸਤੀਫ਼ਾ ਨਹੀਂ ਦਿੱਤਾ ਸਗੋਂ ਬਾਦਲ ਪਿਓ-ਪੁੱਤਾਂ ਨੇ ਉਨ੍ਹਾਂ ਦੀ ਕੁਰਬਾਨੀ ਲਈ ਹੈ। ਜਾਖੜ ਨੇ ਕਿਹਾ ਕਿ ਢੀਂਡਸਾ ਦੀ ਉਸੇ ਹੀ ਤਰ੍ਹਾਂ ਕੁਰਬਾਨੀ ਲਈ ਗਈ ਹੈ ਜਿਵੇਂ ਕਦੇ ਗੁਰਚਰਨ ਸਿੰਘ ਟੌਹੜਾ ਤੇ ਦੂਜੇ ਕਈ ਆਹਲਾ ਨੇਤਾਵਾਂ ਨੂੰ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੇ ਪਿੱਛੇ ਹਟਾਇਆ ਸੀ। ਉਨ੍ਹਾਂ ਕਿਹਾ ਕਿ ਜੇਕਰ ਢੀਂਡਸਾ ਨਾਰਾਜ਼ ਸੀ ਤੇ ਅਕਾਲੀ ਦਲ ਨੇ ਉਨ੍ਹਾਂ ਨੂੰ ਸੱਚੇ ਮਨ ਨਾਲ ਮਨਾਉਣਾ ਹੀ ਹੁੰਦਾ ਤਾਂ ਖ਼ੁਦ ਪ੍ਰਕਾਸ਼ ਸਿੰਘ ਬਾਦਲ ਜਾਂਦੇ ਜਾਂ ਦਲਜੀਤ ਚੀਮਾ ਨੂੰ ਭੇਜਦੇ। ਜਾਖੜ ਨੇ ਕਿਹਾ ਕਿ ਹੁਣ ਪ੍ਰਕਾਸ਼ ਸਿੰਘ ਬਾਦਲ ਆਪਣਾ ਵਜੂਦ ਬਚਾਉਣ ਲਈ ਹਲਕੇ ਵਿੱਚ ਵਾਰ-ਵਾਰ ਘੁੰਮਣਾ ਪੈ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਇਰਲ ਹੋਈ ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਜਨਤਾ ਨੂੰ ਸਭ ਸੱਚ ਪਤਾ ਹੈ ਇਹ ਅਕਾਲੀ ਦਲ ਦੀ ਹੀ ਹਰਕਤ ਹੈ। ਕਾਂਗਰਸ ਦੀ ਲੰਬੀ ਰੈਲੀ ਬਾਰੇ ਸੁਨੀਲ ਜਾਖੜ ਨੇ ਕਿਹਾ ਕਿ ਉਹ ਰੈਲੀ ਵਿੱਚ ਅਕਾਲੀ ਦਲ ਦਾ ਸਿੱਖ ਪੰਥ ਵਿਰੋਧੀ ਚਿਹਰਾ ਬੇਨਕਾਬ ਕਰਨਗੇ। ਪੈਟਰੋਲ ਤੇ ਡੀਜ਼ਲ ਦੀਆਂ ਨਿੱਤ ਵਧ ਰਹੀਆਂ ਕੀਮਤਾਂ ਬਾਰੇ ਸੰਸਦ ਮੈਂਬਰ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਕੋਈ ਸੁਝਾਅ ਹੀ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਪਰ ਮੋਦੀ ਅਜਿਹਾ ਨਹੀਂ ਕਰਨਗੇ, ਕਿਉਂਕਿ ਉਨ੍ਹਾਂ ਸਿੱਧੇ ਤੌਰ 'ਤੇ ਅਡਾਨੀ ਤੇ ਅੰਬਾਨੀ ਨੂੰ ਲਾਭ ਦਿਵਾਉਣਾ ਹੈ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget