ਪੜਚੋਲ ਕਰੋ

ਪਹਿਲਾਂ ਹੀ ਬਿਗ਼ਾਨੇ ਹੋਏ ਬਰਾੜ ਦੇ ਅਕਾਲੀ ਦਲ 'ਚ ਜਾਣ ਦੇ ਫੈਸਲੇ ਤੋਂ ਜਾਖੜ ਨੇ ਮਾਰੀ 'ਧਾਹ'

ਉਨ੍ਹਾਂ ਕਿਹਾ ਕਿ ਜਗਮੀਤ ਆਪ ਹੀ ਆਪਣੀਆਂ ਸਟੇਜਾਂ ਤੋਂ ਕਹਿੰਦੇ ਰਹੇ ਹਨ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਬਾਦਲਾਂ ਨੇ ਕਰਵਾਇਆ ਹੈ ਤਾਂ ਹੁਣ ਕਿਸ ਮੂੰਹ ਨਾਲ ਉਹ ਬਾਦਲਾਂ ਦੇ ਕਦਮਾਂ ਵਿੱਚ ਜਾ ਕੇ ਬੈਠਣਗੇ।

ਗੁਰਦਾਸਪੁਰ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਮਨ ਲੰਮਾ ਅਰਸਾ ਪਹਿਲਾਂ ਪਾਰਟੀ ਤੋਂ ਵੱਖ ਹੋ ਚੁੱਕੇ ਜਗਮੀਤ ਬਰਾੜ ਦੇ ਅਕਾਲੀ ਦਲ ਵਿੱਚ ਜਾਣ ਦੇ ਫੈਸਲੇ ਤੋਂ ਉਦਾਸ ਹੈ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਡੇਰਾ ਬਾਬਾ ਨਾਨਕ ਵਿੱਚ ਬਰਾੜ ਬਾਰੇ ਗੱਲਬਾਤ ਕੀਤੀ। ਜਗਮੀਤ ਬਰਾੜ ਵੱਲੋਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਸੁਨੀਲ ਜਾਖੜ ਨੇ ਕਿਹਾ ਕਿ ਬਰਾੜ ਕਾਂਗਰਸ ਦੇ ਸੀਨੀਅਰ ਲੀਡਰ ਰਹੇ ਹਨ ਤੇ ਉਨ੍ਹਾਂ ਨੂੰ ਇਸ ਫੈਸਲੇ 'ਤੇ ਅਫਸੋਸ ਹੈ। ਉਨ੍ਹਾਂ ਕਿਹਾ ਕਿ ਬਰਾੜ ਨੂੰ ਪਾਰਟੀ ਨੇ ਇੰਨੇ ਅਹੁਦੇ ਦਿੱਤੇ ਪਰ ਜਗਮੀਤ ਬਰਾੜ ਉਸੇ ਪਾਰਟੀ ਨਾਲ ਹੀ ਨਾਰਾਜ਼ਗੀ ਜ਼ਾਹਰ ਕਰਦੇ ਰਹੇ। ਉਨ੍ਹਾਂ ਕਿਹਾ ਕਿ ਜਗਮੀਤ ਆਪ ਹੀ ਆਪਣੀਆਂ ਸਟੇਜਾਂ ਤੋਂ ਕਹਿੰਦੇ ਰਹੇ ਹਨ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਬਾਦਲਾਂ ਨੇ ਕਰਵਾਇਆ ਹੈ ਤਾਂ ਹੁਣ ਕਿਸ ਮੂੰਹ ਨਾਲ ਉਹ ਬਾਦਲਾਂ ਦੇ ਕਦਮਾਂ ਵਿੱਚ ਜਾ ਕੇ ਬੈਠਣਗੇ। ਜਗਮੀਤ ਬਰਾੜ ਭਲਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ, ਉਨ੍ਹਾਂ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਜਾਖੜ ਦੇ ਨਾਲ ਪਹੁੰਚੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਬੀਤੇ ਦੋ ਦਿਨਾਂ ਦੌਰਾਨ ਹੋਈ ਬਾਰਸ਼ ਤੇ ਤੇਜ਼ ਹਵਾਵਾਂ ਨਾਲ ਕਣਕ ਦੀ ਫ਼ਸਲ ਦੇ ਨੁਕਸਾਨ ਬਾਰੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੇ ਨੁਕਸਾਨ ਦੀ ਗਿਰਦਵਾਰੀ ਕਰ ਮੁਆਵਜ਼ਾ ਜਾਰੀ ਕਰਨ ਦੇ ਹੁਕਮ ਦੇ ਦਿੱਤੇ ਹਨ। ਰੰਧਾਵਾ ਨੇ ਕਰਤਾਰਪੁਰ ਕੌਰੀਡੋਰ ਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਮਨਾਉਣ ਬਾਰੇ ਕਿਹਾ ਕਿ ਸਾਡੀ ਫੁੱਲ ਤਿਆਰੀ ਪਰ ਕੇਂਦਰ ਫੰਡ ਨਹੀਂ ਦੇ ਰਿਹਾ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget