ਪੜਚੋਲ ਕਰੋ

#MeToo 'ਚ ਫਸੇ ਕੈਪਟਨ ਦੇ ਮੰਤਰੀ ਦੇ ਸਿਤਾਰੇ ਗਰਦਿਸ਼ 'ਚ

ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਮਹਿਲਾ ਆਈਏਐਸ ਨਾਲ ਪੰਗਾ ਲੈਣ ਵਾਲੇ ਕੈਪਟਨ ਦੇ ਮੰਤਰੀ ਬਾਰੇ ਆਖ਼ਰੀ ਫੈਸਲਾ ਮੁੱਖ ਮੰਤਰੀ ਦੇ ਦੇਸ਼ ਪਰਤਣ 'ਤੇ ਹੀ ਲਿਆ ਜਾਵੇਗਾ। ਜਾਖੜ ਨੇ ਇੱਥੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਔਰਤਾਂ ਦਾ ਸਨਮਾਨ ਸਭ ਤੋਂ ਉੱਪਰ ਹੈ। ਕਿਆਸਰਾਈਆਂ ਹਨ ਕਿ ਮੰਤਰੀ ਕੋਲੋਂ ਕੁਰਸੀ ਖੋਹੀ ਜਾ ਸਕਦੀ ਹੈ। ਸੁਨੀਲ ਜਾਖੜ ਨੇ 'ਏਬੀਪੀ ਸਾਂਝਾ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਇਸ ਸਮੇਂ ਮੁੱਖ ਮੰਤਰੀ ਤੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਮੰਤਰੀ ਦੋਵੇਂ ਹੀ ਵਿਦੇਸ਼ ਵਿੱਚ ਹਨ ਤੇ ਉਨ੍ਹਾਂ ਦੀ ਵਾਪਸੀ 'ਤੇ ਹੀ ਕੋਈ ਫੈਸਲਾ ਹੋ ਸਕਦਾ ਹੈ। ਹਾਲਾਂਕਿ ਜਾਖੜ ਨੇ ਇਹ ਵੀ ਕਿਹਾ ਕਿ ਇਸ ਮਾਮਲਾ ਸੁਲਝਾਇਆ ਜਾ ਚੁੱਕਾ ਹੈ। ਅਧਿਆਪਕਾਂ ਦੇ ਮਸਲੇ 'ਤੇ ਵੀ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਧਿਆਪਕ ਵਰਗ ਲਈ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ ਅਤੇ ਉਨ੍ਹਾਂ ਦੇ ਮਸਲੇ ਨੂੰ ਵੀ ਛੇਤੀ ਹੀ ਸੁਲਝਾ ਲਿਆ ਜਾਏਗਾ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰਾ ਬੋਝ ਪੰਜਾਬ ਸਰਕਾਰ ਉਤੇ ਹੀ ਪਾ ਦਿੱਤਾ ਹੈ। ਅਧਿਆਪਕਾਂ ਨੇ ਪਟਿਆਲਾ ਵਿੱਚ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜੋ ਪੰਜ ਨਵੰਬਰ ਤਕ ਜਾਰੀ ਰਹੇਗੀ। ਜਾਖੜ ਨੇ ਕਿਹਾ ਕਿ ਸੂਬੇ ਵਿੱਚ ਗਰਮਾਏ ਹਰ ਮੁੱਦੇ ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਅੰਮ੍ਰਿਤਸਰ ਟ੍ਰੇਨ ਹਾਦਸੇ 'ਤੇ ਸਿਆਸਤ ਕਰ ਰਹੇ ਹਨ। ਕੈਪਟਨ ਦੇ ਵਿਦੇਸ਼ੀ ਸੈਰ ਸਪਾਟੇ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਰੀਆਂ ਜ਼ਿੰਮੇਵਾਰੀਆਂ ਨਿਭਾਅ ਕੇ ਹੀ ਵਿਦੇਸ਼ ਗਏ ਸਨ। ਜ਼ਿਕਰਯੋਗ ਹੈ ਕਿ ਕੈਪਟਨ ਆਪਣੇ ਇਜ਼ਰਾਈਲ ਦੌਰੇ ਤੋਂ ਬਾਅਦ ਛੁੱਟੀਆਂ ਕੱਟਣ ਲਈ ਅੱਗੇ ਤੁਰਕੀ ਚਲੇ ਗਏ ਹਨ। ਉਹ ਪਹਿਲੀ ਨਵੰਬਰ ਨੂੰ ਪੰਜਾਬ ਵਾਪਸ ਪਰਤ ਸਕਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget