ਪੜਚੋਲ ਕਰੋ

ਸੁਖਬੀਰ ਨੂੰ ਹੁਣ ਕਿਉਂ ਯਾਦ ਆਇਆ ਧਰਮ ਤੇ ਸਿੱਖ ਇਤਿਹਾਸ ?

ਚੰਡੀਗੜ੍ਹ: ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਵੱਲੋਂ ਲਾਏ ਜਾ ਰਹੇ ਧਰਨਿਆਂ ਨੂੰ ਪਾਖੰਡ ਕਰਾਰ ਦਿੱਤਾ ਹੈ। ਜਾਖੜ ਨੇ ਕਿਹਾ ਕਿ 10 ਸਾਲ ਅਕਾਲੀ ਦਲ ਨੂੰ ਨਾ ਇਤਿਹਾਸ ਦੀਆਂ ਕਿਤਾਬਾਂ ਯਾਦ ਆਈਆਂ ਤੇ ਨਾ ਸਿੱਖ ਧਰਮ ਯਾਦ ਆਇਆ। ਉਨ੍ਹਾਂ ਕਿਹਾ ਜਦੋਂ ਟਕਸਾਲੀ ਲੀਡਰਾਂ ਨੇ ਅਕਾਲੀ ਦਲ ਖ਼ਿਲਾਫ਼ ਮੋਰਚਾ ਖ਼ੋਲ੍ਹ ਦਿੱਤਾ ਤਾਂ ਸੁਖਬੀਰ ਬਾਦਲ ਨੂੰ ਸਿੱਖ ਧਰਮ ਵੀ ਦਿਖਾਈ ਦੇ ਰਿਹਾ ਹੈ ਤੇ ਸਿੱਖ ਇਤਿਹਾਸ ਦੀਆਂ ਕਿਤਾਬਾਂ ਵੀ ਪੜ੍ਹਨੀਆਂ ਸ਼ੁਰੂ ਕਰ ਦਿੱਤੀਆਂ। ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਸਿਰਫ ਅਸਤੀਫੇ ਦੇ ਬਿਆਨ ਦੇ ਰਹੇ ਹਨ। ਜੇਕਰ ਉਹ ਇਸ ਮੁੱਦੇ 'ਤੇ ਇੰਨੇ ਹੀ ਗੰਭੀਰ ਹਨ ਤਾਂ ਹੁਣ ਤੱਕ ਅਸਤੀਫਾ ਦੇ ਦੇਣਾ ਚਾਹੀਦਾ ਸੀ। ਜਾਖੜ ਨੇ ਅਕਾਲੀ ਦਲ ਵੱਲੋਂ ਚੁਰਾਸੀ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਹੱਕਾਂ ਲਈ ਧਰਨਾ ਲਾਉਣ ਬਾਰੇ ਕਿਹਾ ਕੀ ਕੇਂਦਰ ਵਿੱਚ ਐਨਡੀਏ ਸਰਕਾਰ ਹੈ ਤੇ ਅਕਾਲੀ ਦਲ ਉਸ ਦਾ ਹਿੱਸਾ ਹੈ। ਧਰਨਾ ਲਾਉਣ ਦੀ ਬਜਾਏ ਕੇਂਦਰ ਸਰਕਾਰ ਕੋਲੋਂ ਕਿਉਂ ਨਹੀਂ ਇਨਸਾਫ਼ ਦਿਵਾ ਸਕਦੇ। ਇਸ ਦੇ ਨਾਲ ਜਾਖੜ ਨੇ ਪੰਜਾਬ ਦੇ ਕਿਸਾਨਾਂ 'ਤੇ ਦਿੱਲੀ ਵਿੱਚ ਪ੍ਰਦੂਸ਼ਣ ਫੈਲਾਉਣ ਦੇ ਇਲਾਜ਼ਮ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਜਾਖੜ ਨੇ ਕਿਹਾ ਹੈ ਕਿ ਕੇਜਰੀਵਾਲ ਕਿਸਾਨਾਂ ਦਾ ਦਰਦ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਕਿਸਾਨਾਂ ਦਾ ਦਰਦ ਸਮਝਦੇ ਹੁੰਦੇ ਤਾਂ ਪੰਜਾਬ ਆ ਕੇ ਪੰਜਾਬ ਸਰਕਾਰ ਨੂੰ ਨਿੰਦਣ ਦੀ ਬਜਾਏ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਏਕੜ ਪਿੱਛੇ ਮੁਆਵਜ਼ਾ ਵਧਾਉਣ ਦੀ ਗੱਲ ਕਰਦੇ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget