ਪੜਚੋਲ ਕਰੋ

Punjab Breaking News Live 27 September 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ, ਪੰਚਾਇਤਾਂ ਚੋਣਾਂ ਦੇ ਐਲਾਨ ਮਗਰੋਂ 15 ਘੰਟਿਆਂ 'ਚ ਹੀ ਇਸ ਪਿੰਡ ਨੇ ਚੁਣਿਆ ਸਰਪੰਚ, ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਵੇਗਾ ਮੀਂਹ

Punjab Breaking News Live 27 September 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ, ਪੰਚਾਇਤਾਂ ਚੋਣਾਂ ਦੇ ਐਲਾਨ ਮਗਰੋਂ 15 ਘੰਟਿਆਂ 'ਚ ਹੀ ਇਸ ਪਿੰਡ ਨੇ ਚੁਣਿਆ ਸਰਪੰਚ, ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਵੇਗਾ ਮੀਂਹ

Key Events
Sunil Jakhar Resigned Punjab Panchyat Election Update punjab and chandigarh weather update Punjab Breaking News Live 27 September 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ, ਪੰਚਾਇਤਾਂ ਚੋਣਾਂ ਦੇ ਐਲਾਨ ਮਗਰੋਂ 15 ਘੰਟਿਆਂ 'ਚ ਹੀ ਇਸ ਪਿੰਡ ਨੇ ਚੁਣਿਆ ਸਰਪੰਚ, ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਵੇਗਾ ਮੀਂਹ
Punjab Breaking News
Source : file

Background

Punjab Breaking News Live 27 September 2024 : ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਭਾਜਪਾ ਆਪਣਾ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ ਤੇ ਅਜਿਹਾ ਚਿਹਰਾ ਭਾਲ ਰਹੀ ਹੈ ਜਿਸ ਦੀ ਪਕੜ ਪਿੰਡਾਂ ਤੇ ਸ਼ਹਿਰਾਂ 'ਚ ਬਰਾਬਰ ਹੋਵੇ ਤਾਂ ਭਾਜਪਾ ਨੂੰ ਲੱਗਦਾ ਨਵਾਂ ਪ੍ਰਧਾਨ ਦਾ ਅਜਿਹਾ ਚਿਹਰਾ ਮਿਲ ਗਿਆ ਹੈ। ਇਸੇ ਲਈ ਖ਼ਬਰ ਆਈ ਹੈ ਕਿ ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 

Sunil Jakhar Resigned: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ, ਨਹੀਂ ਰਾਸ ਆਈ BJP ਦੀ ਪ੍ਰਧਾਨਗੀ ? 

Punjab Panchyat Election: ਪੰਜਾਬ ਵਿੱਚ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ  ਹੀ 15 ਘੰਟਿਆਂ ਦੇ ਅੰਦਰ  ਅੰਦਰ ਖੰਨਾ ਸਬ ਡਵੀਜ਼ਨ ਦੇ ਇੱਕ ਪਿੰਡ ਨੇ  ਸਰਬ ਸੰਮਤੀ ਨਾਲ ਪੰਚਾਇਤ ਚੁਣ ਵੀ ਲਈ ਹੈ , ਜਿਸ ਸਦਕਾ ਇਸ ਪਿੰਡ ਨੇ ਪੰਜਾਬ ਦੀ ਪਹਿਲੀ ਸਰਬ ਸੰਮਤੀ ਨਾਲ ਬਣੀ ਪੰਚਾਇਤ ਹੋਣ ਦਾ ਮਾਣ ਪ੍ਰਾਪਤ ਕਰ ਲਿਆ ਹੈ।ਮਾਛੀਵਾੜਾ ਬਲਾਕ ਦੇ ਪਿੰਡ ਟੱਪਰੀਆਂ ਦੇ ਵਸਨੀਕਾਂ ਨੇ ਪੰਚਾਇਤ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡ ਵਿੱਚ ਇਕੱਠੇ ਹੋ ਕਿ ਸਰਪੰਚ ਸਮੇਤ ਪੰਜ ਮੈਂਬਰ ਪੰਚਾਇਤ ਸਰਬ ਸੰਮਤੀ ਨਾਲ ਚੁਣ ਲਏ ਹਨ ਜਿਨ੍ਹਾਂ ਵਿਚ ਦੋ ਇਸਤਰੀਆਂ ਵੀ ਪੰਚ ਹੋਣਗੀਆਂ । ਪਿੰਡ ਨੇ ਗੁਰਬਚਨ ਸਿੰਘ ਬਸਾਂਤੀ ਨੂੰ ਸਰਪੰਚ ਅਤੇ 5 ਹੋਰ ਵਿਅਕਤੀਆਂ ਨੂੰ ਮੈਂਬਰ ਪੰਚਾਇਤ ਚੁਣਨ ਦਾ ਫੈਸਲਾ ਵੀ ਲਿਆ ਗਿਆ ਹੈ।

Panchyat Election: ਪੰਚਾਇਤਾਂ ਚੋਣਾਂ ਦੇ ਐਲਾਨ ਮਗਰੋਂ 15 ਘੰਟਿਆਂ 'ਚ ਹੀ ਇਸ ਪਿੰਡ ਨੇ ਸਰਬ ਸੰਮਤੀ ਨਾਲ ਚੁਣ ਲਿਆ ਸਰਪੰਚ 

Punjab Weather Update: ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਇੰਨੀ ਤਰੀਕ ਤੋਂ ਬਦਲੇਗਾ ਮੌਸਮ

12:06 PM (IST)  •  27 Sep 2024

Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ! ਫਰੀ ਲੰਘਣਗੇ 70 ਹਜ਼ਾਰ ਤੋਂ ਵੱਧ ਵਾਹਨ

Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ ਤੋਂ ਇੱਕ ਵਾਰ ਫਿਰ ਬੰਦ ਹੋ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਕਮਾਈ 70 ਲੱਖ ਰੁਪਏ ਦੇ ਕਰੀਬ ਹੈ। ਟੋਲ ਪਲਾਜ਼ਾ ਅੱਜ ਸਵੇਰ ਤੋਂ ਹੀ ਬੰਦ ਹੋ ਗਿਆ। ਇਸ ਲਈ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪੈ ਰਿਹਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।

10:58 AM (IST)  •  27 Sep 2024

Panchayat Elections: ਪੰਚਾਇਤੀ ਚੋਣਾਂ ਲਈ ਅੱਜ ਤੋਂ ਭੱਖਿਆ ਮਾਹੌਲ, ਨਾਮਜ਼ਦਗੀਆਂ ਅੱਜ ਭਰਨੀਆਂ ਸ਼ੁਰੂ 4 ਅਕਤੂਬਰ ਤੱਕ ਲੱਗਣਗੀਆਂ ਰੌਣਕਾਂ

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ 15 ਅਕਤੂਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 4 ਅਕਤੂਬਰ ਤੱਕ ਚੱਲੇਗੀ।

ਇਸ ਤੋਂ ਬਾਅਦ 5 ਅਕਤੂਬਰ ਨੂੰ ਕਾਗਜ਼ਾਂ ਦੀ ਪੜਤਾ ਕੀਤੀ ਜਾਵੇਗੀ ਅਤੇ ਫਿਰ 7 ਅਕਤੂਬਰ ਨੂੰ ਚੋਣ ਨਾਲ ਲੜਨ ਵਾਲਾ ਚਾਹਵਾਨ ਆਪਣੀ ਨਾਮਜ਼ਦਗੀ ਵਾਪਸ ਲੈ ਸਕਦਾ ਹੈ। ਪੰਜਾਬ ਦੀਆਂ 13,237 ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਹੋਣੇ ਹਨ ਜਿਨ੍ਹਾਂ ’ਚੋਂ 13,237 ਸਰਪੰਚ ਅਤੇ 84,437 ਪੰਚ ਚੁਣੇ ਜਾਣਗੇ। ਵੋਟਾਂ ਲਈ 19,110 ਪੋਲਿੰਗ ਬੂਥ ਬਣਾਏ ਜਾਣਗੇ।

Load More
New Update
Sponsored Links by Taboola

ਟਾਪ ਹੈਡਲਾਈਨ

ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
Embed widget