ਪੜਚੋਲ ਕਰੋ

ਕਾਂਗਰਸ ਦੇ ਕਲੇਸ਼ 'ਤੇ ਸੁਨੀਲ ਜਾਖੜ ਦਾ ਤਿੱਖਾ ਹਮਲਾ, ਬੋਲੇ ਕੁਝ ਨੇਤਾ ਸਿਰਫ ਰਾਜ ਸਭਾ ਦੇ ਚੌਧਰੀ, ਉਨ੍ਹਾਂ ਨੂੰ ਸਿਰ 'ਤੇ ਨਹੀਂ ਬਿਠਾਉਣਾ ਚਾਹੀਦਾ....

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਹੁਣ ਪਾਰਟੀ ਦੇ ਨਾਰਾਜ਼ G-23 ਗਰੁੱਪ ਨਾਲ ਟਕਰਾਅ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸ਼ੋਰ ਮਚਾ ਕੇ ਲੀਡਰਸ਼ਿਪ ਨੂੰ ਡਿਟੈਕਟ ਕਰ ਰਹੇ ਹਨ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਹੁਣ ਪਾਰਟੀ ਦੇ ਨਾਰਾਜ਼ G-23 ਗਰੁੱਪ ਨਾਲ ਟਕਰਾਅ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸ਼ੋਰ ਮਚਾ ਕੇ ਲੀਡਰਸ਼ਿਪ ਨੂੰ ਡਿਟੈਕਟ ਕਰ ਰਹੇ ਹਨ। ਲੀਡਰਸ਼ਿਪ ਦਬਾਅ ਹੇਠ ਕੰਮ ਨਹੀਂ ਕਰ ਸਕਦੀ। ਲੀਡਰਸ਼ਿਪ ਨੂੰ ਬਲੈਕਮੇਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਲੋਕ ਸਿਰਫ਼ ਰਾਜ ਸਭਾ ਦੇ ਚੌਧਰੀ ਹਨ ਜਿਨ੍ਹਾਂ ਦਾ ਕੋਈ ਸਿਆਸੀ ਆਧਾਰ ਨਹੀਂ। ਉਨ੍ਹਾਂ ਨੂੰ ਸਿਰ 'ਤੇ ਨਹੀਂ ਬੈਠਾਉਣਾ ਚਾਹੀਦਾ।

ਜਾਖੜ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ (ਗਾਂਧੀ ਪਰਿਵਾਰ) ਨਾਲ ਸਾਈਲੈਂਟ ਸਮਰਥਨ ਹੈ। ਇੱਕ ਪਾਸੇ ਕਰੋੜਾਂ ਕਾਂਗਰਸੀ ਵਰਕਰ ਹਨ ਤੇ ਦੂਜੇ ਪਾਸੇ 23 ਲੋਕ ਹਨ। ਇਨ੍ਹਾਂ 23 'ਚ ਕੁਝ ਲੋਕ ਅਜਿਹੇ ਵੀ ਹਨ, ਜਿਨ੍ਹਾਂ ਦਾ ਸਿਆਸੀ ਆਧਾਰ ਹੈ। ਮੈਂ ਉਨ੍ਹਾਂ ਦਾ ਸਨਮਾਨ ਕਰਦਾ ਹਾਂ। ਕੁਝ ਲੋਕ ਸਿਰਫ਼ ਰਾਜ ਸਭਾ ਦੇ ਚੌਧਰੀ ਹਨ। ਇੱਥੇ ਦਿੱਲੀ ਦੇ ਆਗੂ ਹਨ। ਇਨ੍ਹਾਂ ਲੋਕਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਸਥਾਨ 'ਤੇ ਰੱਖਿਆ ਜਾਣਾ ਚਾਹੀਦਾ ਹੈ। ਸਿਰ 'ਤੇ ਨਹੀਂ ਰੱਖਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਜੇਕਰ ਜਥੇਬੰਦੀ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਉਹ ਇਹ ਮਾਮਲਾ ਰੱਖਣਗੇ। ਸਮਾਂ ਆਉਣ 'ਤੇ ਪੂਰੇ ਵੇਰਵੇ ਦਾ ਖੁਲਾਸਾ ਕਰਨਗੇ। ਜੇਕਰ ਕੋਈ ਗੱਲ ਨਹੀਂ ਹੋਈ ਤਾਂ ਅਸੀਂ ਇਸ ਨੂੰ ਕੇਂਦਰੀ ਲੀਡਰਸ਼ਿਪ ਕੋਲ ਰੱਖਾਂਗੇ। ਜਾਖੜ ਨੇ ਕਿਹਾ ਕਿ ਜਿਹੜਾ ਕਾਂਗਰਸ ਦਾ ਝੰਡਾ ਲੈ ਕੇ ਬੈਠਾ ਹੈ। ਬੂਥ ਹੈਂਡਲਿੰਗ ਕਰ ਰਿਹਾ ਤੇ ਸਿਰ ਘੁੰਮ ਰਿਹਾ ਹੈ। ਉਹ ਕਾਂਗਰਸ ਪ੍ਰਧਾਨ ਦੇ ਨਾਲ ਹਨ।

ਦੱਸ ਦਈਏ ਕਿ ਸੁਨੀਲ ਜਾਖੜ ਪੰਜਾਬ ਦਾ ਮੁੱਖ ਮੰਤਰੀ ਨਾ ਬਣ ਸਕਣ ਤੋਂ ਨਾਰਾਜ਼ ਹਨ। ਉਹ ਕਈ ਵਾਰ ਦਰਦ ਜ਼ਾਹਰ ਕਰ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਉਨ੍ਹਾਂ ਨੂੰ 42 ਵਿਧਾਇਕਾਂ ਦਾ ਸਮਰਥਨ ਹਾਸਲ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਇਸ ਦਾ ਕਾਰਨ ਅੰਬਿਕਾ ਸੋਨੀ ਨੂੰ ਦੱਸਿਆ ਜਾਂਦਾ ਹੈ। ਸੋਨੀ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਸਿੱਖ ਚਿਹਰਾ ਹੋਣਾ ਚਾਹੀਦਾ ਹੈ। ਇਸ ਕਾਰਨ ਜਾਖੜ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget