ਪੜਚੋਲ ਕਰੋ
Advertisement
ਸਨੀਲ ਜਾਖੜ ਨੇ ਆਪਣੇ ਖਿਲਾਫ ਕਾਰਵਾਈ ਤੋਂ ਪਹਿਲਾਂ ਕਹੀ ਵੱਡੀ ਗੱਲ, ਬੋਲੇ ਆਜ, ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਬੀ ਜ਼ਮੀਰ ਬਾਕੀ ਹੈ.....
ਜਾਖੜ ਨੂੰ ਸਾਬਕਾ CM ਚਰਨਜੀਤ ਚੰਨੀ ਦੇ ਸਬੰਧ 'ਚ ਦਿੱਤੇ ਬਿਆਨ 'ਤੇ ਨੋਟਿਸ ਕੱਢਿਆ ਗਿਆ ਸੀ। ਜਾਖੜ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਇਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ।
ਚੰਡੀਗੜ੍ਹ: ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਨੀਲ ਜਾਖੜ ਖਿਲਾਫ ਅਨੁਸਾਸ਼ਨੀ ਕਾਰਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ ਜਾਖੜ ਨੇ ਟਵੀਟ ਜ਼ਰੀਏ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਆਜ, ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਬੀ ਜ਼ਮੀਰ ਬਾਕੀ ਹੈ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਫ ਸਖਤ ਕਾਰਵਾਈ ਹੋ ਸਕਦੀ ਹੈ। ਇਸ ਲਈ ਦਿੱਲੀ 'ਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਣ ਰਹੀ ਹੈ ਜਿਸ 'ਚ ਸਾਬਕਾ ਪੰਜਾਬ ਪ੍ਰਧਾਨ ਜਾਖੜ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ।
ਯਾਦ ਰਹੇ ਜਾਖੜ ਨੂੰ ਸਾਬਕਾ CM ਚਰਨਜੀਤ ਚੰਨੀ ਦੇ ਸਬੰਧ 'ਚ ਦਿੱਤੇ ਬਿਆਨ 'ਤੇ ਨੋਟਿਸ ਕੱਢਿਆ ਗਿਆ ਸੀ। ਜਾਖੜ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਇਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ। ਹਾਲਾਂਕਿ ਜਾਖੜ 'ਤੇ ਕਾਰਵਾਈ ਨਾਲ ਕਾਂਗਰਸ 'ਚ ਅੰਦਰੂਨੀ ਕਲੇਸ਼ ਤੇਜ਼ ਹੋ ਸਕਦਾ ਹੈ। ਉਨ੍ਹਾਂ ਵਾਂਗ ਨਵਜੋਤ ਸਿੱਧੂ ਸਣੇ ਕਈ ਆਗੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।
ਇਸ ਤੋਂ ਪਹਿਲਾਂ ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਉਸ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ ਸੀ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸਿਰਫ਼ ਇਸ ਲਈ ਮੁੱਖ ਮੰਤਰੀ ਨਹੀਂ ਬਣ ਸਕੇ ਕਿਉਂਕਿ ਉਹ ਹਿੰਦੂ ਹਨ। ਇਸ ਵਿਵਾਦ ਦਾ ਕਾਰਨ ਅੰਬਿਕਾ ਸੋਨੀ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦਾ ਸੀਐਮ ਸਿੱਖ ਭਾਈਚਾਰੇ 'ਚੋਂ ਹੋਣਾ ਚਾਹੀਦਾ ਹੈ ਜਿਸ ਕਾਰਨ ਜਾਖੜ ਦਾ ਪੱਤਾ ਸਾਫ ਹੋ ਗਿਆ।

आज, सर कलम होंगे उनके
— Sunil Jakhar (@sunilkjakhar) April 26, 2022
जिनमें अभी ज़मीर बाकी है !*
*(My apologies to Javed Akhtar Saheb)
ਯਾਦ ਰਹੇ ਜਾਖੜ ਨੂੰ ਸਾਬਕਾ CM ਚਰਨਜੀਤ ਚੰਨੀ ਦੇ ਸਬੰਧ 'ਚ ਦਿੱਤੇ ਬਿਆਨ 'ਤੇ ਨੋਟਿਸ ਕੱਢਿਆ ਗਿਆ ਸੀ। ਜਾਖੜ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਇਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ। ਹਾਲਾਂਕਿ ਜਾਖੜ 'ਤੇ ਕਾਰਵਾਈ ਨਾਲ ਕਾਂਗਰਸ 'ਚ ਅੰਦਰੂਨੀ ਕਲੇਸ਼ ਤੇਜ਼ ਹੋ ਸਕਦਾ ਹੈ। ਉਨ੍ਹਾਂ ਵਾਂਗ ਨਵਜੋਤ ਸਿੱਧੂ ਸਣੇ ਕਈ ਆਗੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।
ਇਸ ਤੋਂ ਪਹਿਲਾਂ ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਉਸ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ ਸੀ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸਿਰਫ਼ ਇਸ ਲਈ ਮੁੱਖ ਮੰਤਰੀ ਨਹੀਂ ਬਣ ਸਕੇ ਕਿਉਂਕਿ ਉਹ ਹਿੰਦੂ ਹਨ। ਇਸ ਵਿਵਾਦ ਦਾ ਕਾਰਨ ਅੰਬਿਕਾ ਸੋਨੀ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦਾ ਸੀਐਮ ਸਿੱਖ ਭਾਈਚਾਰੇ 'ਚੋਂ ਹੋਣਾ ਚਾਹੀਦਾ ਹੈ ਜਿਸ ਕਾਰਨ ਜਾਖੜ ਦਾ ਪੱਤਾ ਸਾਫ ਹੋ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement