ਪੜਚੋਲ ਕਰੋ

ਜਾਖੜ ਹੱਥ ਹੀ ਰਹੇਗੀ ਕਾਂਗਰਸ ਦੀ ਕਮਾਨ, ਪੰਜਾਬ ਕਾਂਗਰਸ 'ਚ ਨਹੀਂ ਹੋਵੇਗਾ ਕੋਈ ਫੇਰਬਦਲ

ਪਿਛਲੇ ਦਿਨੀਂ ਰਾਵਤ ਨੇ ਵੀ ਜਾਖੜ ਦੀ ਕਾਰਗੁਜਾਰੀ ਉੱਪਰ ਸਵਾਲ ਉਠਾਉਂਦੇ ਕਿਹਾ ਸੀ ਕਿ ਲੀਡਰਸ਼ਿਪ ਪਾਰਟੀ ਅੰਦਰਲੀ ਖਿੱਚੋਤਾਣ ਨੂੰ ਖਤਮ ਕਰਨ ਵਿੱਚ ਅਸਫਲ ਰਹੀ ਹੈ। ਇਸ ਮਗਰੋਂ ਜਾਖੜ ਨੇ ਕਿਹਾ ਸੀ ਜੇ ਉਹ ਅਸਫਲ ਹਨ ਤਾਂ ਹਾਈਕਮਾਨ ਉਨ੍ਹਾਂ ਨੂੰ ਹਟਾ ਸਕਦੀ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਸੂਬੇ 'ਚ ਅਜੇ ਸੰਗਠਨ ਜਾਂ ਸਰਕਾਰ 'ਚ ਫੇਰਬਦਲ ਦੀ ਕੋਈ ਯੋਜਨਾ ਨਹੀਂ। ਰਾਵਤ ਨੇ ਕਿਹਾ ਕਿ ਫਿਲਹਾਲ ਸੂਬਾ ਕਾਂਗਰਸ ਦਾ ਪ੍ਰਧਾਨ ਬਦਲਣ ਦੇ ਕੋਈ ਆਸਾਰ ਨਹੀਂ। ਪਾਰਟੀ ਆਪਣੀ ਲੋੜ ਦੇ ਹਿਸਾਬ ਨਾਲ ਸਮੇਂ-ਸਮੇਂ 'ਤੇ ਫੈਸਲਾ ਲੈਂਦੀ ਹੈ ਪਰ ਅਜੇ ਕੋਈ ਅਜਿਹੀ ਯੋਜਨਾ ਨਹੀਂ ਹੈ।

ਦਰਅਸਲ ਪੰਜਾਬ ਅੰਦਰ ਰਾਵਤ ਦੀਆਂ ਅਚਨਚੇਤ ਸਰਗਰਮੀਆਂ ਨੂੰ ਵੇਖ ਕਿਆਸ ਲਾਏ ਜਾ ਰਹੇ ਸੀ ਕਿ ਪੰਜਾਬ ਕਾਂਗਰਸ ਵਿੱਚ ਫੇਰ-ਬਦਲ ਹੋਏਗਾ। ਪਿਛਲੇ ਦਿਨੀਂ ਰਾਵਤ ਨੇ ਵੀ ਜਾਖੜ ਦੀ ਕਾਰਗੁਜਾਰੀ ਉੱਪਰ ਸਵਾਲ ਉਠਾਉਂਦੇ ਕਿਹਾ ਸੀ ਕਿ ਲੀਡਰਸ਼ਿਪ ਪਾਰਟੀ ਅੰਦਰਲੀ ਖਿੱਚੋਤਾਣ ਨੂੰ ਖਤਮ ਕਰਨ ਵਿੱਚ ਅਸਫਲ ਰਹੀ ਹੈ। ਇਸ ਮਗਰੋਂ ਜਾਖੜ ਨੇ ਕਿਹਾ ਸੀ ਜੇ ਉਹ ਅਸਫਲ ਹਨ ਤਾਂ ਹਾਈਕਮਾਨ ਉਨ੍ਹਾਂ ਨੂੰ ਹਟਾ ਸਕਦੀ ਹੈ।

ਹੁਣ ਰਾਵਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅਜੇ ਕੋਈ ਫੇਰ-ਬਦਲ ਨਹੀਂ ਹੋਏਗਾ। ਪੰਜਾਬ 'ਚ ਕਾਂਗਰਸੀ ਵਰਕਰਾਂ ਦੇ ਡਿੱਗਦਿਆਂ ਮਨੋਬਲ ਤੇ ਸੱਤਾ ਵਿਰੋਧੀ ਲਹਿਰ 'ਤੇ ਰਾਵਤ ਨੇ ਕਿਹਾ ਕਿ ਕਾਂਗਰਸ ਕਾਫੀ ਮਜਬੂਤ ਹੈ ਤੇ ਵਰਕਰਾਂ 'ਚ ਪੂਰਾ ਜੋਸ਼ ਹੈ। ਪੰਜਾਬ 'ਚ ਦੁਬਾਰਾ ਸਰਕਾਰ ਬਣੇਗੀ। ਉਨ੍ਹਾਂ ਕਿਹਾ ਪੰਜਾਬ ਬਿਹਾਰ ਨਹੀਂ ਹੈ। ਬਿਹਾਰ ਚੋਣਾਂ 'ਚ ਕਾਂਗਰਸ ਦੇ ਫੇਲ੍ਹ ਹੋਣ ਤੇ ਰਾਵਤ ਨੇ ਕਿਹਾ ਕਿ ਚੋਣ ਨਤੀਜਿਆਂ ਤੋਂ ਬਾਅਦ ਕਿਸੇ ਨੇ ਕਾਂਗਰਸ ਹਾਈਕਮਾਨ ਦੇ ਖਿਲਾਫ ਆਵਾਜ਼ ਨਹੀਂ ਚੁੱਕੀ ਤੇ ਕੁਝ ਸਮਾਂ ਪਹਿਲਾਂ ਜਿਹੜੇ ਲੀਡਰਾਂ ਨੇ ਆਵਾਜ਼ ਚੁੱਕੀ ਸੀ ਇਹ ਮਾਮਲਾ ਸੁਲਝ ਚੁੱਕਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget