ਪੜਚੋਲ ਕਰੋ

ਜਾਖੜ ਹੱਥ ਹੀ ਰਹੇਗੀ ਕਾਂਗਰਸ ਦੀ ਕਮਾਨ!

ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਦੇ ਹੱਥ ਹੀ ਰਹਿਣ ਦੀ ਉਮੀਦ ਹੈ। ਉਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਅਸਤੀਫਾ ਦੇ ਦਿੱਤਾ ਸੀ ਪਰ ਅਜੇ ਤੱਕ ਮਨਜ਼ੂਰ ਨਹੀਂ ਹੋਇਆ। ਉਂਝ ਕਾਂਗਰਸ ਦੇ ਹੋਰ ਸੂਬਾ ਪ੍ਰਧਾਨਾਂ ਨੇ ਵੀ ਅਸਤੀਫੇ ਦਿੱਤੇ ਹਨ ਪਰ ਇਨ੍ਹਾਂ ਬਾਰੇ ਕੋਈ ਫੈਸਲਾ ਨਹੀਂ ਹੋਇਆ। ਬੇਸ਼ੱਕ ਕਾਂਗਰਸ ਦੇ ਨਵੇਂ ਕੌਮੀ ਪ੍ਰਧਾਨ ਦੀ ਚੋਣ ਮਗਰੋਂ ਇਸ ਬਾਰੇ ਵਿਚਾਰ ਕੀਤਾ ਜਾਏਗਾ ਪਰ ਪੰਜਾਬ ਕਾਂਗਰਸ ਦੀ ਕਮਾਨ ਜਾਖੜ ਕੋਲ ਹੀ ਰਹਿਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਦੇ ਹੱਥ ਹੀ ਰਹਿਣ ਦੀ ਉਮੀਦ ਹੈ। ਉਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਅਸਤੀਫਾ ਦੇ ਦਿੱਤਾ ਸੀ ਪਰ ਅਜੇ ਤੱਕ ਮਨਜ਼ੂਰ ਨਹੀਂ ਹੋਇਆ। ਉਂਝ ਕਾਂਗਰਸ ਦੇ ਹੋਰ ਸੂਬਾ ਪ੍ਰਧਾਨਾਂ ਨੇ ਵੀ ਅਸਤੀਫੇ ਦਿੱਤੇ ਹਨ ਪਰ ਇਨ੍ਹਾਂ ਬਾਰੇ ਕੋਈ ਫੈਸਲਾ ਨਹੀਂ ਹੋਇਆ। ਬੇਸ਼ੱਕ ਕਾਂਗਰਸ ਦੇ ਨਵੇਂ ਕੌਮੀ ਪ੍ਰਧਾਨ ਦੀ ਚੋਣ ਮਗਰੋਂ ਇਸ ਬਾਰੇ ਵਿਚਾਰ ਕੀਤਾ ਜਾਏਗਾ ਪਰ ਪੰਜਾਬ ਕਾਂਗਰਸ ਦੀ ਕਮਾਨ ਜਾਖੜ ਕੋਲ ਹੀ ਰਹਿਣ ਦੀ ਸੰਭਾਵਨਾ ਹੈ। ਦਰਅਸਲ ਸੁਨੀਲ ਜਾਖੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ। ਇਸ ਵੇਲੇ ਪੰਜਾਬ ਕਾਂਗਰਸ ਵਿੱਚ ਕੈਪਟਨ ਧੜੇ ਦਾ ਦਬਦਬਾ ਹੈ। ਇਸ ਲਈ ਹਾਲ ਦੀ ਘੜੀ ਪੰਜਾਬ ਪ੍ਰਧਾਨ ਦੀ ਤਬੀਦੀਲੀ ਟਲ ਸਕਦੀ ਹੈ। ਉਂਝ ਪਿਛਲੇ ਸਮੇਂ ਨਵਜੋਤ ਸਿੱਧੂ ਨੂੰ ਵੀ ਪੰਜਾਬ ਦੀ ਕਮਾਨ ਦੇਣ ਦੀ ਚਰਚਾ ਛਿੜੀ ਸੀ ਪਰ ਹਾਈਕਮਾਨ ਅਜਿਹਾ ਕਰਨ ਦੇ ਰੌਅ ਵਿੱਚ ਨਹੀਂ ਕਿਉਂਕਿ ਇਸ ਨਾਲ ਗੁੱਟਬੰਦੀ ਹੋਰ ਵਧੇਗੀ। ਯਾਦ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਸਾਰੇ ਸੀਨੀਅਰ ਕਾਂਗਰਸੀਆਂ ਨੇ ਜਾਖੜ ਦੇ ਅਸਤੀਫੇ ਨੂੰ ਬੇਲੋੜਾ ਦੱਸਿਆ ਸੀ। ਇਸ ਦੇ ਬਾਵਜੂਦ ਜਾਖੜ ਅਸਤੀਫਾ ਦੇਣ ਦੇ ਸਟੈਂਡ 'ਤੇ ਕਾਇਮ ਰਹੇ ਸੀ। ਹੁਣ ਮੰਨਿਆ ਜਾ ਰਿਹਾ ਹੈ ਕਿ ਜਾਖੜ ਹੀ ਪੰਜਾਬ ਦੀ ਕਮਾਨ ਸੰਭਾਲੀ ਰੱਖਣਗੇ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਉਹ ਇਸ ਬਾਰੇ ਪੰਜਾਬ ਕਾਂਗਰਸ ਦੇ ਇੰਚਾਰਜ ਨਾਲ ਗੱਲ਼ਬਾਤ ਕਰਨਗੇ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget