ਪੜਚੋਲ ਕਰੋ
(Source: ECI/ABP News)
ਸੋਨੀਆ ਨੇ ਮੁੜ ਸੁਨੀਲ ਜਾਖੜ ਨੂੰ ਦਿੱਤਾ ਥਾਪੜਾ, 17 ਨੂੰ ਬੁਲਾਈ ਮੀਟਿੰਗ
ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਕੋਲ ਹੀ ਰਹੇਗੀ। ਹਾਈਕਮਾਨ ਨੇ ਉਨ੍ਹਾਂ ਦਾ ਪ੍ਰਧਾਨਗੀ ਤੋਂ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਇਸ ਤੋਂ ਬਾਅਦ ਜਾਖੜ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਨੇ 17 ਸਤੰਬਰ ਨੂੰ ਪਾਰਟੀ ਦੀ ਮੀਟਿੰਗ ਬੁਲਾਈ ਹੈ।

ਪੁਰਾਣੀ ਤਸਵੀਰ
ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਕੋਲ ਹੀ ਰਹੇਗੀ। ਹਾਈਕਮਾਨ ਨੇ ਉਨ੍ਹਾਂ ਦਾ ਪ੍ਰਧਾਨਗੀ ਤੋਂ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਇਸ ਤੋਂ ਬਾਅਦ ਜਾਖੜ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਨੇ 17 ਸਤੰਬਰ ਨੂੰ ਪਾਰਟੀ ਦੀ ਮੀਟਿੰਗ ਬੁਲਾਈ ਹੈ।

ਹੋਰ ਪੜ੍ਹੋ
ਟ੍ਰੈਂਡਿੰਗ ਟੌਪਿਕ





















