ਪੜਚੋਲ ਕਰੋ

ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ ਸੁਨੀਲ ਜਾਖੜ !

  ਚੰਡੀਗੜ੍ਹ: ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸਾਂਸਦ ਸੁਨਾਲ ਜਾਖੜ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦਾ ਕ੍ਰੈਡਿਟ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜਾਂਦਾ ਹੈ ਤੇ ਉਨ੍ਹਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਹਿਮ ਕੜੀ ਬਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੇਸ਼ ਦੇ ਰਾਸ਼ਟਰਪਤੀ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਇਦ ਨਾ ਸ਼ਾਮਲ ਹੋ ਸਕਣ। ਉਨ੍ਹਾਂ ਦੀ ਥਾਂ ਉਪ ਰਾਸ਼ਟਰਪਤੀ ਤੇ ਮੁੱਖ ਮੰਤਰੀ ਸਮਾਗਮ ਵਿੱਚ ਸ਼ਾਮਲ ਹੋਣਗੇ। ਬਟਾਲਾ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਜਾਖੜ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਸਰਕਾਰ ਵੇਲੇ ਵੀ ਲਾਂਘੇ ਦੀ ਗੱਲ ਉਠਾਈ ਸੀ ਤੇ ਫਿਰ ਅਕਾਲੀ ਦਲ ਨੇ ਆਪਣੀ ਸਰਕਾਰ ਵੇਲੇ ਇਸ ਸਬੰਧੀ ਮਤਾ ਵੀ ਪਾਸ ਕੀਤਾ ਸੀ ਪਰ ਮੌਜੂਦਾ ਕੇਂਦਰ ਸਰਕਾਰ ਨੇ ਇਸ ਮੁੱਦੇ ਨੂੰ ਠੰਡੇ ਬਸਤੇ ਪਾ ਦਿੱਤੀ  ਸੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਦੂ ਵੱਲੋਂ ਇਹ ਮੁੱਦਾ ਉਠਾਏ ਜਾਣ ਬਾਅਦ ਹੀ ਅੱਜ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਲਾਂਘਾ ਖੋਲ੍ਹਣ ਦ ਫੈਸਲਾ ਲੈਣਾ ਪਿਆ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget