ਪੜਚੋਲ ਕਰੋ

ਕੋਟਕਪੂਰਾ ਗੋਲ਼ੀਕਾਂਡ ਦੇ ਮੁਲਜ਼ਮਾਂ ਨੂੰ ਦੀਆਂ ਜ਼ਮਾਨਤ ਰੱਦ ਕਰਵਾਏਗੀ ਕੈਪਟਨ ਸਰਕਾਰ !

ਜਲੰਧਰ: ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਮੁਲਜ਼ਮਾਂ ਦੀਆਂ ਜ਼ਮਾਨਤਾਂ ਨੂੰ ਸੂਬਾ ਸਰਕਾਰ ਅਦਾਲਤ ਵਿੱਚ ਚੁਣੌਤੀ ਦੇਵੇਗੀ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਖੁਲਾਸਾ ਕੀਤਾ ਹੈ ਕਿ ਆਈਜੀ ਦੀ ਜ਼ਮਾਨਤ ਨੂੰ ਚੈਲੰਜ ਕਰਨ ਜਾ ਰਹੀ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਾਖੜ ਨੇ ਮੰਨਿਆ ਕਿ ਇਸ ਮਾਮਲੇ ਵਿੱਚ ਸਰਕਾਰ ਕਾਨੂੰਨੀ ਪੱਖੋਂ ਥੋੜ੍ਹੀ ਢਿੱਲੀ ਹੈ ਪਰ ਸਾਰੀਆਂ ਕਾਨੂੰਨੀ ਚੋਰ ਮੋਰੀਆਂ ਨੂੰ ਛੇਤੀ ਹੀ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਇਸ ਮਾਮਲੇ ਵਿੱਚੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਜਾਖੜ ਨੇ ਬੇਅਦਬੀ ਤੇ ਗੋਲ਼ੀਕਾਂਡ ਮਾਮਲੇ 'ਤੇ ਸਾਬਕਾ ਮੁੱਖ ਮੰਤਰੀ ਵੱਲੋਂ ਗ੍ਰਿਫ਼ਤਾਰੀ ਦੀ ਪੇਸ਼ਕਸ਼ 'ਤੇ ਵੀ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਜੇਕਰ ਵੱਡੇ ਬਾਦਲ ਨੇ ਕੁਝ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ। ਜਾਖੜ ਨੇ ਕਬੀਰ ਦਾ ਦੋਹਾ ਪੜ੍ਹ ਕੇ ਪ੍ਰਕਾਸ਼ ਸਿੰਘ ਬਾਦਲ 'ਤੇ ਚੋਭ ਵੀ ਕੱਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Embed widget