ਪੜਚੋਲ ਕਰੋ

ਮੋਦੀ ਦੇ ਦਾਅਵਿਆਂ 'ਤੇ ਜਾਖੜ ਦਾ ਨਿਸ਼ਾਨਾ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਲੋਟ ਵਿੱਚ ‘ਕਿਸਾਨ ਕਲਿਆਣ ਰੈਲੀ’ ਕਰਕੇ ਮਿਸ਼ਨ 2019 ਲਈ ਪੰਜਾਬ ਵਿੱਚ ਡੰਕਾ ਵਜਾ ਦਿੱਤਾ ਹੈ। ਉਨ੍ਹਾਂ ਦੀ ਰੈਲੀ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਨਿਸ਼ਾਨਾ ਸਾਧਦਿਆਂ ਮੋਦੀ ਸਰਕਾਰ ’ਤੇ ਵਾਰ ਕੀਤਾ ਹੈ ਕਿ ਕੇਂਦਰ ਸਰਕਾਰ ਬਿਲਕੁਲ ਕਿਸਾਨਾਂ ਦੇ ਹੱਕ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮੋਢੇ ’ਤੇ ਬੰਦੂਕ ਰੱਖ ਕੇ ਸਿਆਸਤ ਕਰ ਰਹੀ ਹੈ।
  ਮੋਦੀ ਨੇ ਨਹੀਂ, ਪੰਜਾਬ ਸਰਕਾਰ ਨੇ ਦਿੱਤੀ ਕਿਸਾਨਾਂ ਨੂੰ ਰਾਹਤ
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ਿਆਂ ਤੋਂ ਰਾਹਤ ਮੋਦੀ ਸਰਕਾਰ ਨੇ ਨਹੀਂ, ਬਲਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਦਿੱਤੀ ਹੈ। ਮਹਿਜ਼ 200 ਰੁਪਏ ਐਮਐਸਸੀ ਵਧਾ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ। ਮੋਦੀ ਦੀ ਰੈਲੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਰੈਲੀ ਕਿਸਾਨਾਂ ਲਈ ਨਹੀਂ, ਬਲਕਿ ਆਗਾਮੀ ਲੋਕ ਸਭਾ ਚੋਣਾਂ ਦੇ ਤਹਿਤ ਕੀਤੀ ਗਈ ਹੈ।
  ਹਰਮਨਪ੍ਰੀਤ ਦੀ ਕੀਤੀ ਹਮਾਇਤ
ਜਾਖੜ ਨੇ ਡੀਐਸਪੀ ਹਰਮਨਪ੍ਰੀਤ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਖਿਡਾਰੀ ਨੂੰ ਬਣਦਾ ਸਨਮਾਨ ਉਸ ਦੀਆਂ ਉਪਲੱਬਧੀਆਂ ਦੇ ਆਧਾਰ ’ਤੇ ਦਿੱਤਾ ਜਾਂਦਾ ਹੈ ਨਾ ਕਿ ਉਸ ਦੀ ਵਿੱਦਿਅਕ ਯੋਗਤਾ ਦੇ ਆਧਾਰ ’ਤੇ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਇਸ ਮਾਮਲੇ ਸਬੰਧੀ ਸਰਕਾਰ ਨੂੰ ਅਪੀਲ ਕਰਨਗੇ।
  ਡੋਪ ਟੈਸਟ ਦੇ ਮੁੱਦੇ ’ਤੇ ਬੋਲੇ ਸੁਨੀਲ ਜਾਖੜ
ਸੂਬੇ ਵਿੱਚ ਚਲੰਤ ਡੋਪ ਟੈਸਟ ਦੇ ਮੁੱਦੇ ’ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਜਿਸ ਕਿਸੇ ਦਾ ਵੀ ਡੋਪ ਟੈਸਟ ਪਾਜ਼ੇਟਿਵ ਆਏਗਾ, ਉਸ ਨੂੰ ਨਸ਼ਾ ਛੱਡਣ ਦੀ ਪੁਰਜ਼ੋਰ ਅਪੀਲ ਕੀਤੀ ਜਾਏਗੀ। ਆਪਣੀ ਪਾਰਟੀ ਦੇ ਵਿਧਾਇਕ ਦੀ ਡੋਪ ਟੈਸਟ ਦੀ ਰਿਪੋਰਟ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਹਾਲੇ ਕੁਝ ਖ਼ਬਰ ਨਹੀਂ ਹੈ।

ਟਾਪ ਹੈਡਲਾਈਨ

Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget