ਪੜਚੋਲ ਕਰੋ

ਕਰਤਾਰਪੁਰ ਕੌਰੀਡੌਰ ‘ਚ ਨਵਜੋਤ ਸਿੱਧੂ ਦਾ ਅਹਿਮ ਯੋਗਦਾਨ: ਸੁਨੀਲ ਜਾਖੜ

ਕਰਤਾਰਪੁਰ ਲਾਂਗੇ ਦੇ ਉਦਘਾਟਨ ਮੌਕੇ ਇੱਕ ਵਾਰ ਫੇਰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਵੱਲੋਂ ਸੱਦਾ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਭਾਰਤ ‘ਚ ਫੇਰ ਤੋਂ ਸਿਆਸਤ ਗਰਮਾ ਗਈ ਹੈ। ਸਿੱਧੂ ਨੂੰ ਮਿਲੇ ਪਾਕਿਸਤਾਨ ਵੱਲੋਂ ਮਿਲੇ ਸੱਦੇ ‘ਤੇ ਜਾਖੜ ਨੇ ਕਿਹਾ ਕਿ ਇਹ ਪਾਕਿਸਤਾਨ ਦਾ ਫੈਸਲਾ ਹੈ ਕਿ ਕਿਸ ਨੂੰ ਸੱਦਾ ਦੇਣਾ ਹੈ ਜਾਂ ਕਿਸ ਨੂੰ ਨਹੀਂ।

ਚੰਡੀਗੜ੍ਹ: ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਇੱਕ ਵਾਰ ਫੇਰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਵੱਲੋਂ ਸੱਦਾ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਭਾਰਤ ‘ਚ ਫੇਰ ਤੋਂ ਸਿਆਸਤ ਗਰਮਾ ਗਈ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੰਦਰਾ ਗਾਂਧੀ ਦੇ ਸ਼ਹਿਦੀ ਦਿਗਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਨਾਲ ਕਰਤਾਰਪੁਰ ਕੌਰੀਡੌਰ ਬਾਰੇ ਗੱਲ ਕੀਤੀ। ਕਰਤਾਰਪੁਰ ਲਾਂਘੇ ਨੂੰ ਲੈ ਜਾਖੜ ਨੇ ਕਿਹਾ ਕਿ ਪਹਿਲਾ ਤਾਂ ਇਹ ਗੱਲਾਂ ਸਾਹਮਣੇ ਆਇਆਂ ਕਿ ਲਾਂਘੇ ਦਾ ਕੰਮ ਦੇਰੀ ਨਾਲ ਸ਼ੁਰੀ ਕੀਤਾ ਗਿਆ। ਪਰ ਅਸਲ ‘ਚ ਇਸ ਕੰਮ ‘ਚ ਕੇਂਦਰ ਵੱਲੋਂ ਕਈ ਅੜਿੰਗੇ ਪਾਏ ਗਏ ਜਿਸ ਕਰਕੇ ਕੰਮ ਪੂਰਾ ਹੋਣ ‘ਚ ਦੇਰੀ ਹੋਈ। ਲਾਂਘੇ ਦਾ ਕੰਮ ਪੂਰਾ ਹੋਣ ‘ਚ ਅਜੇ ਵੀ ਸਮਾਂ ਹੈ ਜਿਸ ਨੂੰ ਪੂਰਾ ਕਰ ਲਿਆ ਜਾਵੇਗਾ ਜੇਕਰ ਇਸ ‘ਚ ਕੋਈ ਅੜਚਣ ਨਾ ਪਾਈ ਜਾਵੇ। ਸਿੱਧੂ ਨੂੰ ਮਿਲੇ ਪਾਕਿਸਤਾਨ ਵੱਲੋਂ ਮਿਲੇ ਸੱਦੇ ‘ਤੇ ਜਾਖੜ ਨੇ ਕਿਹਾ ਕਿ ਇਹ ਪਾਕਿਸਤਾਨ ਦਾ ਫੈਸਲਾ ਹੈ ਕਿ ਕਿਸ ਨੂੰ ਸੱਦਾ ਦੇਣਾ ਹੈ ਜਾਂ ਕਿਸ ਨੂੰ ਨਹੀਂ। ਨਾਲ ਹੀ ਉਨ੍ਹਾਂ ਕਿਹਾ ਕਿ ਕੌਰੀਡੌਰ ਖੁਲਵਾਉਣ ‘ਚ ਸਿੱਧੂ ਦਾ ਵੱਡਾ ਯੋਗਦਾਨ ਹੈ। ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਸਿੱਧੂ ਅਤੇ ਮਨਮੋਹਨ ਨੂੰ ਪਾਕਿਸਤਾਨ ਨੇ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਜਾਖੜ ਨੇ ਅਕਾਲੀ ਦਲ ‘ਤੇ ਘੱਟਿਆ ਰਾਜਨੀਤੀ ਕਰਨ ਦੇ ਇਲਜ਼ਾਮ ਲੱਗਾਏ ਹਨ। ਉਨ੍ਹਾਂ ਕਿਹਾ ਕਿ ਜੋ ਪੰਜਾਬ ਸਰਕਾਰ ਦਾ ਜੱਥਾ ਜਾਣਾ ਸੀ ਉਸ ‘ਚ ਸਾਰੇ ਰਾਜਨੀਤੀਕ ਦਲਾਂ ਦੇ ਲੋਕ ਸ਼ਾਮਲ ਸੀ ਜਿਸ ਨੂੰ ਰੋਕਣ ਦੀ ਕੋਸ਼ਿਸ਼ ਅਕਾਲੀ ਦਲ ਵੱਲੋਂ ਕੀਤੀ ਗਈ। ਸੁਨੀਲ ਜਾਖੜ ਨੇ ਪਾਕਿ ਵੱਲੋਂ 20 ਡਾਲਰ ਦੀ ਫੀਸ ਨੂੰ ਜਜੀਆ ਟੈਕਸ ਦਾ ਨਾਂ ਦਿੱਤਾ ਅਤੇ ਕਿਹਾ ਕਿ ਜੇਕਰ ਅਕਾਲੀ ਦਲ ਚਾਹੇ ਤਾਂ ਉਹ ਪੀਐਮ ਦੀ ਮਦਦ ਨਾਲ ਇਸ ਫੀਸ ਨੂੰ ਮਾਫ ਕਰਵਾ ਸਕਦੀ ਹੈ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget