ਪੜਚੋਲ ਕਰੋ

ਸੁਨੀਲ ਜਾਖੜ ਦਾ ਕਾਂਗਰਸ 'ਤੇ ਵਿਅੰਗ, ਕੌਣ ਹੋਏਗਾ ਰਾਜਸਥਾਨ ਦਾ ਚੰਨੀ?

ਰਾਜਸਥਾਨ ਵਿਚ ਕਾਂਗਰਸ ਵਿਧਾਇਕ ਦਲ ਦੀ ਅੱਜ ਸ਼ਾਮ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਭਾਜਪਾ ਆਗੂ ਸੁਨੀਲ ਜਾਖੜ ਨੇ ਕਾਂਗਰਸ 'ਤੇ ਵਿਅੰਗ ਕੱਸਿਆ ਹੈ।

ਚੰਡੀਗੜ੍ਹ: ਰਾਜਸਥਾਨ ਵਿਚ ਕਾਂਗਰਸ ਵਿਧਾਇਕ ਦਲ ਦੀ ਅੱਜ ਸ਼ਾਮ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਭਾਜਪਾ ਆਗੂ ਸੁਨੀਲ ਜਾਖੜ ਨੇ ਕਾਂਗਰਸ 'ਤੇ ਵਿਅੰਗ ਕੱਸਿਆ ਹੈ।ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ’ਤੇ ਚੁਟਕੀ ਲੈਂਦਿਆਂ ਕਿਹਾ ਕਿ  ਸਵਾਲ ਤਾਂ ਇਹ ਹੈ ਕਿ ‘ਰਾਜਸਥਾਨ ਦਾ ਚੰਨੀ’ ਕੌਣ ਹੋਵੇਗਾ?

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾਕ੍ਰਮ 'ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਰਾਜਸਥਾਨ ਦਾ ਚੰਨੀ ਕੌਣ ਹੋਏਗਾ।

ਸੁਨੀਲ ਜਾਖੜ ਨੇ ਟਵੀਟ ਕੀਤਾ, "ਅੱਜ ਜੈਪੁਰ 'ਚ ਕਾਂਗਰਸ ਦੇ ਵਿਧਾਇਕਾਂ ਦੀ ਬੈਠਕ ਅਤੇ ਆਪਣੇ ਨਵੇਂ ਨੇਤਾ ਦੀ ਚੋਣ ਕਰਨ ਦੀ ਤਿਆਰੀ ਚੱਲ ਰਹੀ ਹੈ।ਪਾਰਟੀ ਹਾਈਕਮਾਂਡ ਲੰਬੀ ਉਡੀਕ ਕਰ ਰਹੇ 'ਡਾਰਕ-ਹੋਰਸ' ਦੀ ਬਜਾਏ ਆਪਣੀ ਪਸੰਦ ਦੀ ਕਿਸੇ 'ਕਾਲੀ ਭੇਡ' ਨੂੰ ਮੁੱਖ ਮੰਤਰੀ ਵਜੋਂ ਉਭਾਰੇਗੀ।

ਸਵਲਾ: ਰਾਜਸਥਾਨ ਦਾ ਚੰਨੀ ਕੌਣ ਹੋਵੇਗਾ?

ਦੱਸ ਦਈਏ ਕਿ ਜਾਖੜ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਉਮੀਦਵਾਰ ਐਲਾਨਣ ਉਤੇ ਉਨ੍ਹਾਂ ਵੱਡੇ ਸਵਾਲ ਚੁੱਕੇ ਸਨ।

ਜਾਖੜ ਨੇ ਬਾਅਦ ਵਿੱਚ ਜਨਤਕ ਤੌਰ ’ਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਵਿਧਾਇਕਾਂ ਦਾ ਸਮਰਥਨ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਕੇ ਚੰਨੀ ਨੂੰ ਅਹੁਦਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੀ ਸੁਨੀਲ ਜਾਖੜ ਨੇ ਕਾਂਗਰਸ ਖਿਲਾਫ਼ ਝੰਡਾ ਚੁੱਕ ਲਿਆ ਅਤੇ ਬਾਗੀ ਸੁਰਾਂ ਦਿਖਾਈਆਂ। ਕੁਝ ਸਮੇਂ ਮਗਰੋਂ ਸੁਨੀਲ ਜਾਖੜ ਕਾਂਗਰਸ ਦਾ ਹੱਥ ਛੱਡ ਭਾਜਪਾ 'ਚ ਸ਼ਾਮਲ ਹੋ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget