ਪੜਚੋਲ ਕਰੋ

ਹੁਣ ਗੁਰਦਾਸਪੁਰੀਆਂ ਨੂੰ ਘੱਟ ਹੀ ਹੋਣਗੇ ਸੰਨੀ ਦਿਓਲ ਦੇ ਦਰਸ਼ਨ, ਗੁਰਪ੍ਰੀਤ ਪਲਹੇੜੀ ਨੂੰ ਸੌਂਪੀ ਜ਼ਿੰਮੇਵਾਰੀ

ਗੁਰਦਾਸਪੁਰੀਆਂ ਨੂੰ ਸੰਨੀ ਦਿਓਲ ਦੇ ਦਰਸ਼ਨ ਘੱਟ ਹੀ ਹੋਣਗੇ। ਉਨ੍ਹਾਂ ਨੇ ਆਪਣਾ ਕੰਮਕਾਰ ਵੇਖਣ ਲਈ ਪ੍ਰਤੀਨਿਧ ਨਿਯੁਕਤ ਕਰ ਦਿੱਤਾ ਹੈ। ਸੰਨੀ ਦਿਓਲ ਨੇ ਬਕਾਇਦਾ ਲੈਟਰ ਜਾਰੀ ਕਰਕੇ ਚੋਣਾਂ ਸਮੇਂ ਮੁੱਖ ਭੂਮਿਕਾ ਨਿਭਾਉਣ ਵਾਲੇ ਫਿਲਮ ਲੇਖਕ ਗੁਰਪ੍ਰੀਤ ਸਿੰਘ ਪਲਹੇੜੀ ਨੂੰ ਆਪਣਾ ਪ੍ਰਤੀਨਿਧ ਨਿਯੁਕਤ ਕੀਤਾ ਹੈ। ਇਸ ਦਾ ਭਾਵ ਹੈ ਕਿ ਸੰਨੀ ਦਿਓਲ ਹਲਕੇ ਵਿੱਚ ਘੱਟ-ਵੱਧ ਹੀ ਗੇੜਾ ਮਾਰਨਗੇ।

ਚੰਡੀਗੜ੍ਹ: ਗੁਰਦਾਸਪੁਰੀਆਂ ਨੂੰ ਸੰਨੀ ਦਿਓਲ ਦੇ ਦਰਸ਼ਨ ਘੱਟ ਹੀ ਹੋਣਗੇ। ਉਨ੍ਹਾਂ ਨੇ ਆਪਣਾ ਕੰਮਕਾਰ ਵੇਖਣ ਲਈ ਪ੍ਰਤੀਨਿਧ ਨਿਯੁਕਤ ਕਰ ਦਿੱਤਾ ਹੈ। ਸੰਨੀ ਦਿਓਲ ਨੇ ਬਕਾਇਦਾ ਲੈਟਰ ਜਾਰੀ ਕਰਕੇ ਚੋਣਾਂ ਸਮੇਂ ਮੁੱਖ ਭੂਮਿਕਾ ਨਿਭਾਉਣ ਵਾਲੇ ਫਿਲਮ ਲੇਖਕ ਗੁਰਪ੍ਰੀਤ ਸਿੰਘ ਪਲਹੇੜੀ ਨੂੰ ਆਪਣਾ ਪ੍ਰਤੀਨਿਧ ਨਿਯੁਕਤ ਕੀਤਾ ਹੈ। ਇਸ ਦਾ ਭਾਵ ਹੈ ਕਿ ਸੰਨੀ ਦਿਓਲ ਹਲਕੇ ਵਿੱਚ ਘੱਟ-ਵੱਧ ਹੀ ਗੇੜਾ ਮਾਰਨਗੇ।

ਹੁਣ ਗੁਰਦਾਸਪੁਰੀਆਂ ਨੂੰ ਘੱਟ ਹੀ ਹੋਣਗੇ ਸੰਨੀ ਦਿਓਲ ਦੇ ਦਰਸ਼ਨ, ਗੁਰਪ੍ਰੀਤ ਪਲਹੇੜੀ ਨੂੰ ਸੌਂਪੀ ਜ਼ਿੰਮੇਵਾਰੀ

ਸੰਨੀ ਦਿਓਲ ਨੇ ਪੱਤਰ ’ਚ ਲਿਖਿਆ ਹੈ ਕਿ ਗੁਰਦਾਸਪੁਰ ਸੰਸਦੀ ਹਲਕੇ 'ਚ ਸਾਰਾ ਕੰਮਕਾਰ ਗੁਰਪ੍ਰੀਤ ਸਿੰਘ ਪਲਹੇੜੀ ਦੇਖਣਗੇ। ਸੰਨੀ ਦੀ ਗ਼ੈਰਹਾਜ਼ਰੀ ਵਿੱਚ ਪ੍ਰਸ਼ਾਸਨਿਕ ਤੇ ਹੋਰ ਮਹੱਤਵਪੂਰਨ ਮੀਟਿੰਗਾਂ ’ਚ ਵੀ ਪਲਹੇੜੀ ਹੀ ਸ਼ਾਮਲ ਹੋਣਗੇ। ਹਾਸਲ ਜਾਣਕਾਰੀ ਮੁਤਾਬਕ ਗੁਰਪ੍ਰੀਤ ਪਲਹੇੜੀ ਦੀ ਸੰਨੀ ਦਿਓਲ ਦੇ ਪਰਿਵਾਰ ਨਾਲ ਕਾਫੀ ਨੇੜਤਾ ਹੈ। ਉਨ੍ਹਾਂ ਦੀ ਨਿਊ ਚੰਡੀਗੜ੍ਹ ’ਚ ਕੋਠੀ ਹੈ ਤੇ ਸਨੀ ਦਿਓਲ ਦੇ ਚੋਣ ਪ੍ਰਚਾਰ ਦੀ ਸਾਰੀ ਕਮਾਂਡ ਪਲਹੇੜੀ ਨੇ ਹੀ ਸੰਭਾਲੀ ਸੀ।

ਹੁਣ ਗੁਰਦਾਸਪੁਰੀਆਂ ਨੂੰ ਘੱਟ ਹੀ ਹੋਣਗੇ ਸੰਨੀ ਦਿਓਲ ਦੇ ਦਰਸ਼ਨ, ਗੁਰਪ੍ਰੀਤ ਪਲਹੇੜੀ ਨੂੰ ਸੌਂਪੀ ਜ਼ਿੰਮੇਵਾਰੀ

ਪਲਹੇੜੀ ਨੇ ਸਨੀ ਦਿਓਲ ਦੀਆਂ ਫਿਲਮਾਂ ਦੇ ਪ੍ਰੋਡਕਸ਼ਨ ਯੂਨਿਟ ਦਾ ਸਾਰਾ ਕੰਮ ਸਾਂਭਿਆ ਹੋਇਆ ਹੈ। ਕਰੀਬ 22-23 ਸਾਲ ਪਹਿਲਾਂ ਸਨੀ ਦਿਓਲ ਦੀ ਪਹਿਲੀ ਫਿਲਮ ‘ਬੇਤਾਬ’ ਬਣੀ ਸੀ ਜਿਸ ਵਿੱਚ ਪਲਹੇੜੀ ਨੇ ਸਹਾਇਕ ਕੈਮਰਾਮੈਨ ਵਜੋਂ ਭੂਮਿਕਾ ਨਿਭਾਈ ਸੀ। ਉਸ ਵੇਲੇ ਤੋਂ ਲੈ ਕੇ ਹੁਣ ਤੱਕ ਪਲਹੇੜੀ ਦਿਓਲ ਪਰਿਵਾਰ ਦੇ ਖਾਸ ਮੈਂਬਰ ਬਣੇ ਹੋਏ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget