ਪੜਚੋਲ ਕਰੋ

ਸੰਨੀ ਦਿਓਲ ਨੇ ਖਾਧੀਆਂ ਫਗਵਾੜਾ ਦੀਆਂ ਜਲੇਬੀਆਂ

ਅਦਾਕਾਰ ਤੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ ਫਗਵਾੜਾ ਜ਼ਿਮਨੀ ਚੋਣ ਲਈ ਬੀਜੇਪੀ ਉਮੀਦਵਾਰ ਰਾਜੇਸ਼ ਬਾਘਾ ਲਈ ਵੋਟਾਂ ਮੰਗੀਆਂ। ਸਨੀ ਦਿਓਲ ਨੇ ਫਗਵਾੜਾ ਦੇ ਬਾਜ਼ਾਰਾਂ 'ਚ ਜੀਪ 'ਤੇ ਬੈਠ ਕੇ ਰੋਡ ਸ਼ੋਅ ਕੱਢਿਆ। ਇਸ ਦੌਰਾਨ ਸੰਨੀ ਨੂੰ ਵੇਖਣ ਲਈ ਵੱਡੀ ਗਿਣਤੀ 'ਚ ਲੋਕ ਮੌਜੂਦ ਸੀ। ਸੰਨੀ ਦਿਓਲ ਨੇ ਜਿਥੇ ਆਪਣੇ ਫੈਨਜ਼ ਨੂੰ ਆਟੋਗ੍ਰਾਫ ਦਿੱਤੇ, ਉੱਥੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਜਲੇਬੀਆਂ ਵੀ ਖੁਆਈਆਂ।

ਜਲੰਧਰ: ਅਦਾਕਾਰ ਤੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ ਫਗਵਾੜਾ ਜ਼ਿਮਨੀ ਚੋਣ ਲਈ ਬੀਜੇਪੀ ਉਮੀਦਵਾਰ ਰਾਜੇਸ਼ ਬਾਘਾ ਲਈ ਵੋਟਾਂ ਮੰਗੀਆਂ। ਸਨੀ ਦਿਓਲ ਨੇ ਫਗਵਾੜਾ ਦੇ ਬਾਜ਼ਾਰਾਂ 'ਚ ਜੀਪ 'ਤੇ ਬੈਠ ਕੇ ਰੋਡ ਸ਼ੋਅ ਕੱਢਿਆ। ਇਸ ਦੌਰਾਨ ਸੰਨੀ ਨੂੰ ਵੇਖਣ ਲਈ ਵੱਡੀ ਗਿਣਤੀ 'ਚ ਲੋਕ ਮੌਜੂਦ ਸੀ। ਸੰਨੀ ਦਿਓਲ ਨੇ ਜਿਥੇ ਆਪਣੇ ਫੈਨਜ਼ ਨੂੰ ਆਟੋਗ੍ਰਾਫ ਦਿੱਤੇ, ਉੱਥੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਜਲੇਬੀਆਂ ਵੀ ਖੁਆਈਆਂ। ਸੰਨੀ ਨੇ ਫਗਵਾੜਾ ਤੋਂ ਬਾਅਦ ਮੁਕੇਰੀਆਂ ਵੀ ਰੋਡ ਸ਼ੋਅ ਕਰਨਾ ਸੀ। ਇਸ ਲਈ ਉਹ ਫਗਵਾੜੇ ਦਾ ਥੋੜ੍ਹਾ ਰੋਡ ਸ਼ੋਅ ਛੱਡ ਕੇ ਮੁਕੇਰੀਆਂ ਚਲੇ ਗਏ। ਸੰਨੀ ਦੇ ਰੋਡ ਸ਼ੋਅ ਤੋਂ ਬਾਅਦ ਰਾਜੇਸ਼ ਬਾਘਾ ਕਾਫੀ ਖੁਸ਼ ਦਿੱਸੇ ਤੇ ਜਿੱਤ ਦਾ ਦਾਅਵਾ ਕਰਦੇ ਰਹੇ। ਬਾਘਾ ਦਾ ਕਹਿਣਾ ਹੈ ਕੇ ਬੀਜੇਪੀ ਸਭ ਤੋਂ ਵੱਡੀ ਪਾਰਟੀ ਹੈ। ਵੱਡੀ ਪਾਰਟੀ ਦਾ ਟਿਕਟ ਮਿਲਣਾ ਮਾਣ ਵਾਲੀ ਗੱਲ ਹੈ। ਮੇਰੇ ਪਰਿਵਾਰ ਵਿੱਚੋਂ ਤਾਂ ਕੋਈ ਸਰਪੰਚੀ ਵੀ ਨਹੀਂ ਲੜਿਆ। ਮੈਂ ਬੜੇ ਆਮ ਘਰ ਵਿੱਚੋਂ ਹਾਂ, ਲੋਕਾਂ ਨੂੰ ਇਹ ਗੱਲ ਚੰਗੀ ਲੱਗ ਰਹੀ ਹੈ। ਅਸੀਂ ਜਿੱਤ ਦਰਜ ਕਰਾਂਗੇ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget