ਪੜਚੋਲ ਕਰੋ
ਸੰਨੀ ਦਿਓਲ ਨੇ ਛੇੜਿਆ ਨਵਾਂ ਵਿਵਾਦ
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਉਨ੍ਹਾਂ ਨੇ ਆਪਣਾ ਕੰਮਕਾਰ ਵੇਖਣ ਲਈ ਪ੍ਰਤੀਨਿਧ ਨਿਯੁਕਤ ਕਰ ਦਿੱਤਾ ਹੈ। ਸੰਨੀ ਦਿਓਲ ਨੇ ਬਕਾਇਦਾ ਲੈਟਰ ਜਾਰੀ ਕਰਕੇ ਚੋਣਾਂ ਸਮੇਂ ਮੁੱਖ ਭੂਮਿਕਾ ਨਿਭਾਉਣ ਵਾਲੇ ਫਿਲਮ ਲੇਖਕ ਗੁਰਪ੍ਰੀਤ ਸਿੰਘ ਪਲਹੇੜੀ ਨੂੰ ਆਪਣਾ ਪ੍ਰਤੀਨਿਧ ਨਿਯੁਕਤ ਕੀਤਾ ਹੈ।

ਚੰਡੀਗੜ੍ਹ: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਉਨ੍ਹਾਂ ਨੇ ਆਪਣਾ ਕੰਮਕਾਰ ਵੇਖਣ ਲਈ ਪ੍ਰਤੀਨਿਧ ਨਿਯੁਕਤ ਕਰ ਦਿੱਤਾ ਹੈ। ਸੰਨੀ ਦਿਓਲ ਨੇ ਬਕਾਇਦਾ ਲੈਟਰ ਜਾਰੀ ਕਰਕੇ ਚੋਣਾਂ ਸਮੇਂ ਮੁੱਖ ਭੂਮਿਕਾ ਨਿਭਾਉਣ ਵਾਲੇ ਫਿਲਮ ਲੇਖਕ ਗੁਰਪ੍ਰੀਤ ਸਿੰਘ ਪਲਹੇੜੀ ਨੂੰ ਆਪਣਾ ਪ੍ਰਤੀਨਿਧ ਨਿਯੁਕਤ ਕੀਤਾ ਹੈ।



Before You Go
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
ਟ੍ਰੈਂਡਿੰਗ ਟੌਪਿਕ





















